ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚ ਮਾਮਲੇ ‘ਚ ਇੱਕ ਹੋਰ ਵੱਡਾ ਐਕਸ਼ਨ, SGPC ਦੇ ਦੋ ਹੋਰ ਮੁਲਾਜ਼ਮ ਸਸਪੈਂਡ

By:  Lajwinder Kaur April 3rd 2026 04:02 PM -- Updated: April 3rd 2026 04:41 PM

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਦੇ ਵੇਚਣ ਦੇ ਮਾਮਲੇ ਚ ਐਸਜੀਪੀਸੀ ਵੱਲੋਂ ਬਣਾਈ ਗਈ ਪੜਤਾਲੀਆ ਕਮੇਟੀ ਨੇ 2 ਐਸਜੀਪੀਸੀ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਜਤਿੰਦਰ ਸਿੰਘ ਅਤੇ ਗੁਰਮੇਜ ਸਿੰਘ ਨੂੰ 7 ਮੈਂਬਰੀ ਪੜਤਾਲੀਆ ਕਮੇਟੀ ਨੇ ਸਸਪੈਂਡ ਕਰ ਦਿੱਤਾ ਹੈ।

ਇਸੇ ਸੱਤ ਮੈਂਬਰੀ ਪੜਤਾਲੀਆ ਕਮੇਟੀ ਨੇ ਬੀਤੇ ਦਿਨੀ ਐਸਜੀਪੀਸੀ ਦੇ ਸੈਕਟਰੀ ਪ੍ਰਤਾਪ ਸਿੰਘ ਨੂੰ ਵੀ ਸਸਪੈਂਡ ਕੀਤਾ ਸੀ। 

ਪਹਿਲਾਂ ਹੀ ਇਸ ਮਾਮਲੇ 'ਚ FIR ਹੋ ਚੁੱਕੀ ਦਰਜ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ‘ਚ ਪਹਿਲਾਂ ਹੀ ਮੋਹਾਲੀ ਦੇ ਵਿੱਚ FIR ਹੋ ਚੁੱਕੀ ਹੈ ਪਰ ਉਸਦੇ ਬਾਵਜੂਦ ਐਸਜੀਪੀਸੀ ਆਪਣੇ ਪੱਧਰ ਦੇ ਉੱਤੇ ਇਸ ਦੀ ਜਾਂਚ ਕਰ ਰਹੀ ਹੈ। ਜਿਸ ਦੇ ਤਹਿਤ ਇਹ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।


Related Post

ਅੰਮ੍ਰਿਤਸਰ ਏਅਰਪੋਰਟ 'ਤੇ ਮੱਚੀ ਹਲਚਲ! ਫਰਜ਼ੀ ਟਿਕਟਾਂ ਨਾਲ ਫੜੇ ਗਏ 16 ਯਾਤਰੀ, UAE ਜਾਣਾ ਸੀ...; ਏਜੰਟ ਖ਼ਿਲਾਫ਼ FIR ਦੀ ਤਿਆਰੀ
ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 27 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ
ਰੂਪ ਕੌਰ ਸੰਧੂ ਵੱਲੋਂ ਵੱਡੇ ਖੁਲਾਸੇ! ਪੰਥਕ ਆਗੂਆਂ ਤੇ SGPC ਨਾਲ ਜੁੜੇ ਲੋਕਾਂ ਵਿਰੁੱਧ ਗੰਭੀਰ ਇਲਜ਼ਾਮ; ਸ੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆ ਮੰਗ ਪੱਤਰ
ਮੈਡ ਸੰਧੂ ਮਾਮਲੇ 'ਚ ਵੱਡਾ ਅਪਡੇਟ! 3 ਦਿਨਾਂ ਦੀ ਦਿਨ-ਰਾਤ ਮਿਹਨਤ ਤੋਂ ਬਾਅਦ ਅਹਿਮਦਾਬਾਦ ਤੋਂ ਮੁੱਖ ਸ਼ੂਟਰ ਗ੍ਰਿਫ਼ਤਾਰ, ਕੁੱਲ 6 ਮੁਲਜ਼ਮ ਕਾਬੂ, ਪੁਲਿਸ ਨੇ ਖੋਲ੍ਹੇ ਕਈ ਰਾਜ਼
ਅੰਮ੍ਰਿਤਸਰ ‘ਚ ਕੱਢੀ ਗਈ 'ਸੇਵਾ ਜੋਤੀ ਯਾਤਰਾ': ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ PM ਮੋਦੀ ਦੇ 25 ਸਾਲਾਂ ਦੇ ਸਫ਼ਰ ਨੂੰ ਕੀਤਾ ਸਿਜਦਾ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਗੈਰ-ਕਾਨੂੰਨੀ ਹਥਿਆਰਾਂ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 8 ਮੁਲਜ਼ਮ ਗ੍ਰਿਫ਼ਤਾਰ ਅਤੇ 15 ਪਿਸਤੌਲ ਬਰਾਮਦ

© Copyright Galactic Television & Communications Pvt. Ltd. 2026. All rights reserved.