Jitendra Baghel
December 22nd 2025 12:33 PM
ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਯਾਤਰੀ ਬੱਸ ਦੁਰਘਟਨਾ ਵਿੱਚ 16 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਖੋਜ ਅਤੇ ਬਚਾਅ ਏਜੰਸੀ ਦੇ ਮੁਖੀ ਬੁਡਿਓਨੋ ਨੇ ਦੱਸਿਆ ਕਿ 34 ਲੋਕਾਂ ਨੂੰ ਲਿਜਾ ਰਹੀ ਬੱਸ ਟੋਲ ਰੋਡ 'ਤੇ ਕੰਟਰੋਲ ਗੁਆ ਬੈਠੀ ਅਤੇ ਕੰਕ੍ਰੀਟ ਦੇ ਇਕ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਉਨ੍ਹਾਂ ਦੱਸਿਆ ਕਿ ਬੱਸ ਰਾਜਧਾਨੀ ਜਕਾਰਤਾ ਤੋਂ ਦੇਸ਼ ਦੇ ਪ੍ਰਾਚੀਨ ਸ਼ਾਹੀ ਸ਼ਹਿਰ ਯੋਗਯਾਕਾਰਤਾ ਜਾ ਰਹੀ ਸੀ"; min-height: 15px; color: rgb(0, 0"; color: rgb(0, 0"; min-height: 15px; color: rgb(0, 0, 0);">
";"> ਹੈ।