AAP ਚੰਡੀਗੜ੍ਹ ਦੇ ਪ੍ਰਧਾਨ ਦੀ ਵਿਗੜੀ ਤਬੀਅਤ, ਤੁਰੰਤ ਹਸਪਤਾਲ ‘ਚ ਕਰਵਾਇਆ ਭਰਤੀ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ

By:  Lajwinder Kaur April 1st 2026 04:03 PM -- Updated: April 1st 2026 04:30 PM

Chandigarh News: ਚੰਡੀਗੜ੍ਹ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸੈਕਟਰ 34 ਦੇ ਵਿੱਚ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਯੂਨਿਟ ਵੱਲੋਂ ਬਿਜਲੀ ਬਿੱਲ ਦੇ ਵਿੱਚ ਵਾਧੇ ਦੇ ਵਿਰੋਧ ਦੇ ਵਿੱਚ ਪ੍ਰਦਰਸ਼ਨ ਕੀਤੇ ਜਾ ਰਿਹਾ ਸੀ। ਇਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਸਿੰਘ ਦੀ ਵਿਗੜੀ ਤਬੀਅਤ ਸੈਕਟਰ 34 ਦੇ ਹੀਲਿੰਗ ਹਸਪਤਾਲ ਤੁਰੰਤ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਕਈ ਨਾਮੀ ਆਗੂ ਉਨ੍ਹਾਂ ਦਾ ਹਾਲ-ਚਾਲ ਜਾਣ ਲਈ ਹਸਪਤਾਲ ਪਹੁੰਚ ਰਹੇ ਹਨ।



Related Post

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ

© Copyright Galactic Television & Communications Pvt. Ltd. 2026. All rights reserved.