Big Breaking... Ex IG ਅਮਰ ਸਿੰਘ ਨੇ ਖੁਦ ਨੂੰ ਮਾਰੀ ਗੋਲ਼ੀ

By:  Jitendra Baghel December 22nd 2025 03:35 PM -- Updated: December 22nd 2025 05:33 PM


ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਾਬਕਾ ਆਈਪੀਐੱਸ ਅਧਿਕਾਰੀ ਅਤੇ ਸੇਵਾਮੁਕਤ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਸੋਮਵਾਰ ਨੂੰ ਪਟਿਆਲਾ ਵਿੱਚ ਕਥਿਤ ਤੌਰ ਤੇ ਖੁਦ ਨੂੰ ਗੋਲੀ ਮਾਰ ਲਈ। ਹਾਲਾਂਕਿ ਇਸ ਖ਼ਬਰ ਬਾਰੇ ਹਾਲੇ ਪੂਰੀ ਤਰ੍ਹਾਂ ਦੇ ਨਾਲ ਪੁਸ਼ਟੀ ਨਹੀਂ ਹੈ ਪਰ ਸੂਤਰਾਂ ਦੇ ਹਵਾਲੇ ਤੋਂ ਆਈਜੀ ਨੇ ਖੁਦ ਨੂੰ ਗੋਲ਼ੀ ਮਾਰ ਲਈ ਹੈ। ਆਈਜੀ ਅਹੁਦੇ ਤੋਂ ਸੇਵਾਮੁਕਤ ਅਮਰ ਸਿੰਘ ਚਾਹਲ ਇਸ ਸਮੇਂ ਪਟਿਆਲਾ ਵਿੱਚ ਰਹਿ ਰਹੇ ਸਨ। ਸੂਤਰਾਂ ਅਨੁਸਾਰ, ਘਟਨਾ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸੁਸਾਈਡ ਨੋਟ ਲਿਖਿਆ ਸੀ।

ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।

Related Post

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

© Copyright Galactic Television & Communications Pvt. Ltd. 2026. All rights reserved.