Farmers to Halt Trains on December 5, 5 ਦਸੰਬਰ ਨੂੰ ਰੇਲਾਂ ਰੋਕਣਗੇ ਕਿਸਾਨ

By:  Jitendra Baghel December 2nd 2025 12:18 PM

ਖਨੌਰੀ-ਸ਼ੰਭੂ ਬਾਰਡਰ 'ਤੇ ਅੰਦੋਲਨ ਕਰਨ ਵਾਲੇ ਕਿਸਾਨ ਮਜ਼ਦੂਰ ਮੋਰਚੇ ਨੇ 5 ਦਸੰਬਰ ਨੂੰ ਰੇਲ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ 26 ਥਾਵਾਂ 'ਤੇ ਟ੍ਰੇਨਾਂ ਰੋਕੀਆਂ ਜਾਣਗੀਆਂ।


ਪ੍ਰਦਰਸ਼ਨ ਦੌਰਾਨ ਦੋ ਘੰਟਿਆਂ ਤੱਕ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 1 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕੋਈ ਰੋਡ ਜਾਮ ਨਹੀਂ ਕੀਤਾ ਜਾਵੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਐਮਐਸਪੀ ਦੀ ਕਾਨੂੰਨੀ ਗਰੰਟੀ ਤੋਂ ਇਲਾਵਾ ਕਈ ਹੋਰਨਾਂ ਮੰਗਾ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਨੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ।ਜਿਸ ਕਾਰਨ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।";">";">";">";"> ਪਵੇਗਾ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.