Health insurance scheme to be implemented in january, ਸਿਹਤ ਬੀਮਾ ਯੋਜਨਾ ਜਨਵਰੀ ’ਚ ਹੋਵੇਗੀ ਲਾਗੂ!

By:  Jitendra Baghel December 22nd 2025 10:45 AM

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ । ਮਾਘੀ ਨੇੜੇ ਇਹ ਯੋਜਨਾ ਸ਼ੁਰੂ ਹੋਣ ਦੀ ਸੰਭਾਵਨਾ ਹੈ । ਯੋਜਨਾ ਲਾਗੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਮਿਲੇਗਾ । ਮੁੱਖ ਮੰਤਰੀ ਮਾਨ ਨੇ ਜੁਲਾਈ ਮਹੀਨੇ ’ਚ ਇਸ ਯੋਜਨਾ ਦਾ ਐਲਾਨ ਕੀਤਾ ਸੀ ਜਿਸ ਨੂੰ ਹੁਣ ਕਰੀਬ ਸਾਢੇ 6 ਮਹੀਨਿਆਂ ਬਾਅਦ ਬੂਰ ਪੈ ਰਿਹਾ ਹੈ ।


ਸਰਕਾਰੀ ਸੂਤਰਾਂ ਮੁਤਾਬਕ ਯੋਜਨਾ ਲਾਗੂ ਕਰਨ ਵਿੱਚ ਹੋਈ ਦੇਰੀ ਦਾ ਮੁੱਖ ਕਾਰਨ ਬੀਮਾ ਕੰਪਨੀ ਦੀ ਚੋਣ ਪ੍ਰਕਿਰਿਆ ਸੀ । ਪਤਾ ਲੱਗਿਆ ਹੈ ਕਿ ਆਖਿਰ ਸਰਕਾਰ ਨੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਨੂੰ ਬੀਮਾ ਦੇਣ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ’ਚ ਹਸਪਤਾਲ ਸੂਚੀਬੱਧ ਕੀਤੇ ਜਾ ਰਹੇ ਹਨ";">";"> ਸੀ।

Related Post

ਪੰਜਾਬ-ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ਏ.ਕੇ. ਮਿਸ਼ਰਾ, CM ਸੈਣੀ ਅਤੇ ਰਾਜਪਾਲ ਕਟਾਰੀਆ ਰਹੇ ਮੌਜੂਦ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, 3 ਦਿਨ ਬਾਰਿਸ਼ ਦਾ ਅਲਰਟ
ਪੰਜਾਬ ’ਚ ਬਿਜਲੀ ਸੰਕਟ ਗਹਿਰਾਇਆ: ਕੋਲੇ ਦੀ ਘਾਟ ਕਾਰਨ ਘਰੇਲੂ ਤੇ ਇੰਡਸਟਰੀ ’ਚ ਕੱਟ, 1500 MW ਉਤਪਾਦਨ ਘਟਿਆ...
ਪੰਜਾਬ ਦੇ ਸੇਵਾ ਕੇਂਦਰਾਂ ਨੂੰ ਲੈ ਕੇ ਵੱਡੀ ਖ਼ਬਰ: 15 ਸਤੰਬਰ ਨੂੰ ਸੂਬੇ ਭਰ ‘ਚ ਰਹਿਣਗੇ ਪੂਰੀ ਤਰ੍ਹਾਂ ਬੰਦ, ਜਾਣੋ ਵਜ੍ਹਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ 'ਤੇ ਕੇਂਦਰ 'ਤੇ ਵਰ੍ਹੇ ਹਰਪਾਲ ਚੀਮਾ, ਬੋਲੇ- ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬੀਆਂ ਨੂੰ ਕੀਤਾ ਨਜ਼ਰਅੰਦਾਜ਼
ਕਾਂਗਰਸ 'ਚ ਵੱਡਾ ਫੇਰਬਦਲ: ਭੂਪੇਸ਼ ਬਘੇਲ ਦੀ ਪੰਜਾਬ ਇੰਚਾਰਜ ਤੋਂ ਛੁੱਟੀ, ਸਚਿਨ ਪਾਇਲਟ ਨੂੰ ਮਿਲੀ ਵੱਡੀ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.