ਮੋਰਚਰੀ ਵਿੱਚੋਂ ਲਾਸ਼ ਗਾਇਬ...ਪਰਿਵਾਰ ਨੇ ਲਗਾਇਆ ਧਰਨਾ

By:  Jitendra Baghel December 22nd 2025 01:49 PM

ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਸਪਤਾਲ ‘ਚੋਂ ਇੱਕ ਲਾਸ਼ ਗਾਇਬ ਹੋ ਗਈ ਹੈ। ਦਰਅਸਲ, ਮਾਮਲਾ ਇਹ ਹੈ ਕਿ ਜਦੋਂ ਪਰਿਵਾਰਕ ਮੈਂਬਰ ਹਸਪਤਾਲ ਵਿੱਚ ਲਾਸ਼ ਲੈਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਲਾਸ਼ ਉੱਥੇ ਮੌਜੂਦ ਨਹੀਂ ਹੈ।


ਮੋਰਚਰੀ ਵਿੱਚ ਰੱਖਵਾਈ ਲਾਸ਼ 


ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ਦੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਘਰਵਾਲੀ ਨੂੰ 10 ਦਸੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਉਨ੍ਹਾਂ ਦੀ ਪਤਨੀ ਨੂੰ ਪੇਟ ਦੀ ਦਿੱਕਤ ਸੀ। 19 ਦਸੰਬਰ ਇਲਾਜ਼ ਦੌਰਾਨ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਦੇ ਪਤੀ ਜਸਵੰਤ ਨੇ ਹਸਪਤਾਲ ਵਾਲਿਆਂ ਨੂੰ ਕਿਹਾ ਕਿ ਉਨ੍ਹਾਂ ਦੇ ਬੱਚੇ ਵਿਦੇਸ਼ ਰਹਿੰਦੇ ਹਨ, ਇਸ ਲਈ ਜਦੋਂ ਤੱਕ ਉਹ ਨਹੀਂ ਆਉਂਦੇ";">";"> 

Related Post

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

© Copyright Galactic Television & Communications Pvt. Ltd. 2026. All rights reserved.