ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮਜੀਠੀਆ ਨੂੰ ਹਾਈਕੋਰਟ ਤੋਂ ਝਟਕਾ

By:  Jitendra Baghel December 4th 2025 10:35 AM -- Updated: December 4th 2025 10:54 AM

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ। ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਹੁਣ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰਨਾ ਪਵੇਗਾ। ਹਾਲੇ ਤੱਕ ਇਸ ਮਾਮਲੇ ਵਿੱਚ ਆਰਡਰ ਨਹੀਂ ਆਇਆ। 


ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਤੋਂ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ ਉਹ ਪੰਜ ਮਹੀਨਿਆਂ ਤੋਂ ਨਾਭਾ ਦੀ ਜ਼ੇਲ੍ਹ ਵਿੱਚ  ਬੰਦ ਹਨ।


ਚੇਤਾ ਰਹੇ ਕਿ ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ।ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਸਮੇਂ ਸਿਰ ਚਾਰਜਸ਼ੀਟ ਦਾਇਰ ਕੀਤੀ ਹੈ। ਵਿਜੀਲੈਂਸ ਦਾ ਦਾਅਵਾ ਹੈ ਕਿ 400 ਬੈਂਕ ਖਾਤਿਆਂ ਦਾ 10 ਸਾਲਾਂ ਤੱਕ ਦਾ ਰਿਕਾਰਡ ਖੰਗਾਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਸ ਕੇਸ ਵਿੱਚ 200 ਗੁਆ ਬਣਾਏ ਗਏ ਹਨ

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.