PM to Attend Guru Tegh Bahadur’s 350th Martyrdom Event, ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨਗੇ ਮੋਦੀ

By:  Jitendra Baghel November 24th 2025 06:50 PM

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੰਗਲਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਪਹੁੰਚਣਗੇ, ਜਿੱਥੇ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਨਗੇ । ਇਸ ਮੌਕੇ ਪ੍ਰਧਾਨ ਮੰਤਰੀ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ । ਇਸਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਕੁਰੂਕਸ਼ੇਤਰ ਵਿੱਚ ਭਗਵਾਨ ਕ੍ਰਿਸ਼ਨ ਦੇ ਪਵਿੱਤਰ ਸ਼ੰਖ ਨੂੰ ਸਮਰਪਿਤ 'ਪੰਚਜਨਿਆ' ਦਾ ਉਦਘਾਟਨ ਕਰਨਗੇ । 

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਤੋਂ ਬਾਅਦ ਮੋਦੀ ਮਹਾਂਭਾਰਤ ਅਨੁਭਵ ਕੇਂਦਰ ਦਾ ਦੌਰਾ ਕਰਨਗੇ । ਇਹ ਕੇਂਦਰ ਆਧੁਨਿਕ ਤਰੀਕਿਆਂ ਰਾਹੀਂ ਮਹਾਭਾਰਤ ਦੇ ਮਹੱਤਵਪੂਰਨ ਪ੍ਰਸੰਗਾਂ ਨੂੰ ਦਰਸਾਉਂਦਾ ਹੈ  ਜੋ ਇਸਦੇ ਸਥਾਈ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਵ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਮੋਦੀ ਬ੍ਰਹਮ ਸਰੋਵਰ ਵਿੱਚ ਜਾਣਗੇ ਅਤੇ ਪੂਜਨ ਕਰਨਗੇ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.