ਪੰਜਾਬ ‘ਚ ਬੱਸ ਸੇਵਾ ਠੱਪ: PRTC ਤੇ ਪਨਬੱਸ ਕੰਟਰੈਕਟ ਵਰਕਰਾਂ ਦਾ ਚੱਕਾ ਜਾਮ ਜਾਰੀ

ਪੂਰੇ ਪੰਜਾਬ ਵਿੱਚ ਅੱਜ ਵੀ PRTC ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਇਸ ਹੜਤਾਲ ਕਾਰਨ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

By:  Lajwinder Kaur July 16th 2026 10:04 AM -- Updated: July 16th 2026 10:25 AM

Punjab Bus Strike: ਪੂਰੇ ਪੰਜਾਬ ਵਿੱਚ ਅੱਜ ਵੀ PRTC ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਇਸ ਹੜਤਾਲ ਕਾਰਨ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਯੂਨੀਅਨ ਦੇ ਮੁੱਖ ਦੋਸ਼:

ਯੂਨੀਅਨ ਦਾ ਦੋਸ਼ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਮੁਲਾਜ਼ਮਾਂ ਖ਼ਿਲਾਫ਼ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਗ਼ਲਤ ਹੈ ਅਤੇ ਇਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।

ਯੂਨੀਅਨ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਨਿਕਲਦਾ, ਉਦੋਂ ਤੱਕ ਇਹ ਸੰਘਰਸ਼ ਅਤੇ ਚੱਕਾ ਜਾਮ ਜਾਰੀ ਰਹੇਗਾ।


ਇਸ ਖਬਰ ਦੀ ਅਪਡੇਟ ਜਾਰੀ....


Related Post

BKU ਸਿੱਧੂਪੁਰ ਨੇ ਪਟਿਆਲਾ-ਚੰਡੀਗੜ੍ਹ ਹਾਈਵੇ ਕੀਤਾ ਜਾਮ; ਪ੍ਰਸ਼ਾਸਨ ਨੂੰ ਸ਼ਾਮ 7 ਵਜੇ ਤੱਕ ਦਾ ਅਲਟੀਮੇਟਮ, ਮੰਗਾਂ ਨਾ ਮੰਨਣ ’ਤੇ ਹਾਈਵੇ….
ਪੰਜਾਬ ਦੀ ਸਿਆਸਤ ’ਚ ਸੋਗ ਦੀ ਲਹਿਰ! ਪੰਜ ਤੱਤਾਂ 'ਚ ਵਿਲੀਨ ਹੋਏ ਮਜੀਠਾ ਦੇ ਸਾਬਕਾ MLA ਰਣਜੀਤ ਸਿੰਘ ਵਰਿਆਮ ਨੰਗਲ
ਪੰਜਾਬ ਸਰਕਾਰ ਵੱਲੋਂ ਸਮਾਣਾ ਵਾਸੀਆਂ ਨੂੰ ਵੱਡਾ ਤੋਹਫਾ! ਇਸ ਕੰਮ ਲਈ ਖਰਚੇ ਜਾਣਗੇ ਕਰੋੜਾਂ ਰੁਪਏ, ਕਿਸਾਨਾਂ ਸਣੇ ਆਮ ਲੋਕਾਂ ਨੂੰ ਮਿਲੇਗਾ ਲਾਭ
ਪੰਜਾਬੀ ਇੰਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ 'ਚ ਨਵਾਂ ਮੋੜ; ਇੰਸਟਾਗ੍ਰਾਮ ਅਕਾਊਂਟ ਤੋਂ ਲੈ ਕੇ ਆਖਰੀ ਕਾਲਾਂ ਤੱਕ ਪੁਲਿਸ ਕਰ ਰਹੀ ਜਾਂਚ, FIR ਦਰਜ
ਸਿਆਸੀ ਹਲਚਲ ਤੇਜ਼! ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਬਲਵਿੰਦਰ ਸਿੰਘ ਭੂੰਦੜ ਦਾ ਵੱਡਾ ਬਿਆਨ, ਬੋਲੇ- ‘ਗਠਜੋੜ ਹਾਲਾਤਾਂ…’
ਪੰਜਾਬ 'ਚ ਮਾਨਸੂਨ ਹੋਇਆ ਸੁਸਤ; 5 ਜ਼ਿਲ੍ਹਿਆਂ 'ਚ ਅੱਜ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, ਗਰਮੀ ਤੇ ਹੁੰਮਸ ਵਧੀ

© Copyright Galactic Television & Communications Pvt. Ltd. 2026. All rights reserved.