Hike in train fares: Ordinary, ਏਸੀ ਕਲਾਸ ਦੀਆਂ ਟਿਕਟਾਂ ਹੋਣਗੀਆਂ ਮਹਿੰਗੀਆਂ

By:  Jitendra Baghel December 21st 2025 05:39 PM

ਨਵੀਂ ਦਿੱਲੀ: ਰੇਲਵੇ ਮੰਤਰਾਲੇ ਨੇ 215 ਕਿਲੋਮੀਟਰ ਦੀ ਯਾਤਰਾ ਤੋਂ ਬਾਅਦ ਆਮ ਸ਼੍ਰੇਣੀ ਲਈ ਰੇਲ ਟਿਕਟਾਂ ’ਚ 1 ਪੈਸਾ ਪ੍ਰਤੀ ਕਿਲੋਮੀਟਰ ਅਤੇ ਮੇਲ/ਐਕਸਪ੍ਰੈਸ ਟ੍ਰੇਨਾਂ ਦੇ ਗੈਰ-ਏਸੀ ਕਲਾਸਾਂ ਅਤੇ ਸਾਰੀਆਂ ਟ੍ਰੇਨਾਂ ਦੇ ਏਸੀ ਕਲਾਸਾਂ ਲਈ 2 ਪੈਸੇ ਪ੍ਰਤੀ ਕਿਲੋਮੀਟਰ ਵਾਧੇ ਦਾ ਐਲਾਨ ਕੀਤਾ ਹੈ।


ਨਵੀਆਂ ਦਰਾਂ 26 ਦਸੰਬਰ, 2025 ਤੋਂ ਲਾਗੂ ਹੋਣਗੀਆਂ।


"ਸਬਅਰਬਨ ਟ੍ਰੇਨਾਂ ਦੇ ਮਾਸਿਕ ਸੀਜ਼ਨ ਟਿਕਟਾਂ ਅਤੇ ਹੋਰ ਟ੍ਰੇਨਾਂ ਦੇ ਆਮ ਸ਼੍ਰੇਣੀ ’ਚ 215 ਕਿਲੋਮੀਟਰ ਤੱਕ ਦੀ ਯਾਤਰਾ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ," ਅਧਿਕਾਰੀਆਂ ਨੇ ਕਿਹਾ ਕਿ ਕਿਰਾਏ ’ਚ ਵਾਧੇ ਨਾਲ ਰੇਲਵੇ ਨੂੰ 31 ਮਾਰਚ";">";"> ਹੈ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.