Couple dies in a tragic accident: ਮੋਗਾ ’ਚ ਭਿਆਨਕ ਸੜਕ ਹਾਦਸਾ, ਰਜਵਾਹੇ ’ਚ ਡਿੱਗੀ ਕਾਰ, 2 ਦੀ ਮੌਤ

By:  Jitendra Baghel December 14th 2025 02:00 PM -- Updated: December 14th 2025 03:09 PM

ਮੋਗਾ:-  ਮੋਗਾ ਦੇ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਨੇੜੇ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਪਤੀ ਆਪਣੀ ਪਤਨੀ ਨੂੰ ਡਿਊਟੀ ’ਤੇ ਛੱਡਣ ਜਾ ਰਿਹਾ ਸੀ, ਜਿਸ ਦੌਰਾਨ ਧੁੰਦ ਕਾਰਨ ਉਨ੍ਹਾਂ ਦੀ ਗੱਡੀ ਰਜਵਾਹੇ ’ਚ ਜਾ ਡਿੱਗੀ। ਇਸ ਹਾਦਸੇ ’ਚ ਕਾਰ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ। 

ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਵਜੋਂ ਹੋਈ ਹੈ, ਜੋ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਮੋਗਾ ਦੇ ਪਿੰਡ ਧੂਰਕੋਟ ਰਣਸੀਹ ਵਿਖੇ ਰਹਿ ਰਹੇ ਸਨ । ਮ੍ਰਿਤਕ ਜਸਕਰਨ ਸਿੰਘ ਆਪਣੀ ਪਤਨੀ ਨੂੰ ਪਿੰਡ ਮਾੜੀ ਮੁਸਤਫਾ ਡਿਊਟੀ ’ਤੇ ਛੱਡਣ ਜਾ ਰਿਹਾ ਸੀ। 


Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.