ਸ਼ੌਂਕ ਲਈ ਹਵਾਈ ਫਾਇਰ, ਨੌਜਵਾਨ ਨੂੰ ਪੈ ਗਿਆ ਮਹਿੰਗਾ...!

By:  Jitendra Baghel December 21st 2025 03:30 PM -- Updated: December 21st 2025 06:41 PM

ਸ਼ੌਂਕ ਲਈ ਹਵਾਈ ਫਾਇਰ ਕਰਨਾ ਬਠਿੰਡਾ ਦੇ ਇੱਕ ਨੌਜਵਾਨ ਨੂੰ ਮਹਿੰਗਾ ਸਾਬਤ ਹੋਇਆ। ਪੁਲਿਸ ਨੇ ਹਵਾਈ ਫਾਇਰਿੰਗ ਕਰਨ ਦੇ ਦੋਸ਼ ਵਿੱਚ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਦੇ ਆਧਾਰ 'ਤੇ ਕੀਤੀ ਗਈ ਹੈ, ਜਿਸ ਵਿੱਚ ਇੱਕ ਨੌਜਵਾਨ ਸ਼ਰੇਆਮ ਰਾਈਫਲ ਨਾਲ ਹਵਾਈ ਫਾਇਰ ਕਰਦਾ ਨਜ਼ਰ ਆ ਰਿਹਾ ਸੀ।


ਪੁਲਿਸ ਦਾ ਕਹਿਣਾ ਹੈ ਕਿ ਇਸ ਵੀਡੀਓ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ";"> ਸੀ।

Related Post

CM ਮਾਨ ਦਾ ਵੱਡਾ ਐਲਾਨ: 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਅਗਲੇ 3 ਮਹੀਨਿਆਂ ਦੀ ਰਕਮ ਆਵੇਗੀ
ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਤੇ ਅਕਾਲੀ ਦਲ (PS) ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਸਾਥੀਆਂ ਸਮੇਤ ‘ਆਪ’ 'ਚ ਸ਼ਾਮਲ
ਸਾਬਕਾ IAS ਅਧਿਕਾਰੀ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਦਾ ਦੇਹਾਂਤ; ਦੇਹ PGI ਨੂੰ ਦਾਨ
ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਕੱਲ੍ਹ ਤੋਂ ਮੌਸਮ ਰਹੇਗਾ ਖੁਸ਼ਕ, ਸਵੇਰ-ਸ਼ਾਮ ਤਾਪਮਾਨ 'ਚ ਠੰਢਕ; ਮਾਨਸੂਨ ਪੈਣ ਲੱਗਾ ਕਮਜ਼ੋਰ
ਪੰਜਾਬੀ ਦੇਣ ਧਿਆਨ! PRTC-ਪਨਬਸ ਯੂਨੀਅਨ ਦਾ ਵੱਡਾ ਐਲਾਨ, ਇਸ ਦਿਨ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ….
ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਕੜਵਾਹਟ ਹੋਈ ਦੂਰ: DA 'ਤੇ ਬਣੀ ਸਹਿਮਤੀ, ਜਾਣੋ ਕਿੰਨੇ ਫੀਸਦੀ ਮਿਲੇਗਾ ਮਹਿੰਗਾਈ ਭੱਤਾ

© Copyright Galactic Television & Communications Pvt. Ltd. 2026. All rights reserved.