Sunday, 27th of September 2026

Amritsar

ਦਿਨ-ਦਿਹਾੜੇ ਮਹਿਲਾ ਸਰਪੰਚ ਨਾਲ ਵਾਰਦਾਤ; ਕੰਨਾਂ ਤੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਬਾਈਕ ਸਵਾਰ ਬਦਮਾਸ਼ ਫ਼ਰਾਰ, CCTV 'ਚ ਕੈਦ ਹੋਈ ਪੂਰੀ ਘਟਨਾ...

Edited by  Lajwinder Kaur Updated: Fri, 25 Sep 2026 16:34:17

ਪੰਜਾਬ ਦੇ ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਸੈਦੋਲੇਹਲ ਵਿੱਚ ਦਿਨ-ਦਿਹਾੜੇ ਬੇਖ਼ੌਫ਼ ਬਦਮਾਸ਼ਾਂ ਵੱਲੋਂ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਅਮਰਜੀਤ ਕੌਰ ਦੇ ਕੰਨਾਂ ਤੋਂ...

ਅੰਮ੍ਰਿਤਸਰ ‘ਚ ਸਖ਼ਤੀ! ਆਹ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ…

Edited by  Lajwinder Kaur Updated: Tue, 22 Sep 2026 10:13:03

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਅਧਿਕਾਰਤ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਇੱਕ ਸਖ਼ਤ ਫ਼ੈਸਲਾ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਭਾਰਤੀ ਨਾਗਰਿਕ...

ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ: ਰਾਤ ਦੀ ਡਿਊਟੀ ਦੌਰਾਨ ਬਾਈਕ 'ਤੇ ਆਏ ਹਮਲਾਵਰਾਂ ਨੇ ਕੀਤੀ ਫਾਇਰਿੰਗ; CM ਮਾਨ ਨੇ ਜਤਾਇਆ ਦੁੱਖ

Edited by  Lajwinder Kaur Updated: Fri, 18 Sep 2026 12:24:14

ਅੰਮ੍ਰਿਤਸਰ ਵਿੱਚ ਇੱਕ ਏ.ਐੱਸ.ਆਈ (ASI) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਗੇਟ ਹਕੀਮਾਂ ਵਿੱਚ ਤਾਇਨਾਤ ASI ਹਰਜੀਤ ਸਿੰਘ ਵੀਰਵਾਰ ਰਾਤ ਕਰੀਬ 2:30 ਵਜੇ ਦਾਣਾ ਮੰਡੀ ਕੋਲ ਮੋਟਰਸਾਈਕਲ...

ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 8 ਦੋਸ਼ੀ ਗ੍ਰਿਫ਼ਤਾਰ, 9.5 ਕਿਲੋ ਹੈਰੋਇਨ ਅਤੇ 5.4 ਕਿਲੋ ਅਫੀਮ ਬਰਾਮਦ

Edited by  Lajwinder Kaur Updated: Tue, 15 Sep 2026 15:58:22

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ...

ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 12 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

Edited by  Lajwinder Kaur Updated: Wed, 09 Sep 2026 15:04:39

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ...

ਪੰਜਾਬ ‘ਚ ਸਖ਼ਤ ਪਾਬੰਦੀਆਂ, ਰਾਤ 10 ਵਜੇ ਤੋਂ ਬਾਅਦ DJ, ਰੈਸਟੋਰੈਂਟ-ਕਲੱਬ 12 ਵਜੇ ਤੱਕ ਕਰਨੇ ਪੈਣੇ ਬੰਦ, ਉਲੰਘਣਾ ਕਰਨ ਵਾਲਿਆਂ ‘ਤੇ ਹੋਏਗਾ ਐਕਸ਼ਨ

Edited by  Lajwinder Kaur Updated: Tue, 08 Sep 2026 14:10:16

ਅੰਮ੍ਰਿਤਸਰ ‘ਚ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਅਪਰਾਧਾਂ 'ਤੇ ਨੱਥ ਪਾਉਣ ਲਈ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਤਿੰਨ ਅਹਿਮ ਅਤੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਡੀ.ਸੀ.ਪੀ....

ਅੰਮ੍ਰਿਤਸਰ ਏਅਰਪੋਰਟ 'ਤੇ ਡਰੋਨ ਦਿਖਣ ਨਾਲ ਹੜਕੰਪ: 7 ਉਡਾਣਾਂ ਡਾਇਵਰਟ, 90 ਮਿੰਟ ਬੰਦ ਰਿਹਾ ਕੰਮਕਾਜ, ਜਾਣੋ ਡਰੋਨ ਦਿਖਣ ਦੀ ਸੱਚਾਈ ਬਾਰੇ…

Edited by  Lajwinder Kaur Updated: Mon, 07 Sep 2026 12:46:58

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਤਵਾਰ ਰਾਤ ਨੂੰ ਡਰੋਨ ਉੱਡਣ ਦੀ ਅਸਲ ਸੱਚਾਈ ਸਾਹਮਣੇ ਆ ਗਈ ਹੈ। ਅੰਮ੍ਰਿਤਸਰ ਪੁਲਿਸ ਅਨੁਸਾਰ ਡਰੋਨ ਕੋਈ ਸ਼ੱਕੀ ਨਹੀਂ ਸਨ, ਸਗੋਂ ਇੱਕ ਖੇਡ ਟੂਰਨਾਮੈਂਟ ਦੌਰਾਨ...

ਅੰਮ੍ਰਿਤਸਰ ’ਚ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਸੀਨੇ ’ਤੇ ਮਿਲੇ ਗੋਲੀਆਂ ਦੇ ਨਿਸ਼ਾਨ; ਹਮਲਾਵਰ ਫਰਾਰ

Edited by  Lajwinder Kaur Updated: Sat, 29 Aug 2026 11:25:13

ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿੱਚ ਚੱਲ ਰਹੇ ਪ੍ਰਸਿੱਧ ਰੱਖੜ ਪੁੰਨਿਆ ਮੇਲੇ ਦੌਰਾਨ ਇੱਕ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ...

3 ਦਿਨ ਬੰਦ ਰਹਿਣਗੇ ਸਕੂਲ: 27 ਤੋਂ 29 ਅਗਸਤ ਤੱਕ ਛੁੱਟੀ, DC ਅੰਮ੍ਰਿਤਸਰ ਵੱਲੋਂ ਹੁਕਮ ਜਾਰੀ...

Edited by  Lajwinder Kaur Updated: Wed, 26 Aug 2026 10:13:25

ਲਓ ਜੀ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ ਤਿੰਨ ਦਿਨਾਂ ਦੀ ਛੁੱਟੀ ਦਾ...

ਸਿਆਸੀ ਉਥਲ-ਪੁਥਲ: ਅੰਮ੍ਰਿਤਸਰ ਤੋਂ ਆਪ ਨੂੰ ਵੱਡਾ ਝਟਕਾ, ਨਾਮੀ ਆਗੂ ਕਾਂਗਰਸ ‘ਚ ਹੋਏ ਸ਼ਾਮਲ

Edited by  Lajwinder Kaur Updated: Wed, 19 Aug 2026 11:53:31

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਸੂਬੇ ਵਿੱਚ ਲਗਾਤਾਰ ਪਾਰਟੀਆਂ ਬਦਲਣ ਅਤੇ ਆਗੂਆਂ ਦੇ ਪਾਸੇ ਬਦਲਣ ਦਾ ਸਿਲਸਿਲਾ ਜਾਰੀ...