Wednesday, 11th of November 2026

Amritsar

ਪੁਲਿਸ ਮਹਿਕਮੇ 'ਚ ਮੱਚਿਆ ਹੜਕੰਪ, 2 ਕਿਲੋ ਹੈਰੋਇਨ ਸਮੇਤ SHO ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ…

Edited by  Lajwinder Kaur Updated: Tue, 28 Apr 2026 14:11:18

ਅੰਮ੍ਰਿਤਸਰ ਦਿਹਾਤੀ ਪੁਲਿਸ ਵਿੱਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ। ਪੁਲਿਸ ਨੇ ਆਪਣੇ ਹੀ ਮਹਿਕਮੇ ਦੇ ਥਾਣਾ ਭਿੰਡੀਸੈਦਾਂ ਦੇ ਐਸ.ਐਚ.ਓ (SHO) ਸ਼ਸ਼ਪਾਲ...

ਪੰਥਕ ਸਿਆਸਤ ‘ਚ ਵੱਡਾ ਧਮਾਕਾ, ਸੁਖਬੀਰ ਬਾਦਲ ਨੂੰ ਦੁਬਾਰਾ ਤਲਬ ਕਰਨ ਦੀ ਮੰਗ, SGPC ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

Edited by  Lajwinder Kaur Updated: Mon, 27 Apr 2026 16:33:47

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ SGPC (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਇੱਕ...

ਤਾੜ-ਤਾੜ ਗੋਲੀਆਂ ਦੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਆਪ ਦੇ ਉਮੀਦਵਾਰ ਨੂੰ ਚੋਣ ਲੜਨ ਤੋਂ ਰੋਕਣ ਲਈ ਮਿਲ ਰਹੀਆਂ ਸੀ ਧਮਕੀਆਂ…

Edited by  Lajwinder Kaur Updated: Mon, 20 Apr 2026 14:49:12

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਐਤਵਾਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 10 ਤੋਂ 12 ਰਾਊਂਡ ਫਾਇਰਿੰਗ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਹਮਲਾਵਰਾਂ ਵੱਲੋਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਟੀਮ ਦੀ ਇਮਾਨਦਾਰੀ, NRI ਦਾ 20 ਲੱਖ ਰੁਪਏ ਨਾਲ ਭਰਿਆ ਬੈਗ ਮੋੜਿਆ, SGPC ਪ੍ਰਧਾਨ ਨੇ ਕੀਤਾ ਸਨਮਾਨਿਤ

Edited by  Lajwinder Kaur Updated: Thu, 16 Apr 2026 17:14:02

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਾਇਨਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸੁਰੱਖਿਆ ਟੀਮ ਨੇ ਇਮਾਨਦਾਰੀ ਦੀ ਵੱਡੀ ਮਿਸਾਲ ਪੇਸ਼ ਕਰਦਿਆਂ ਇੱਕ NRI ਸਿੱਖ ਪਰਿਵਾਰ ਦਾ ਗੁਆਚਿਆ ਹੋਇਆ ਕੀਮਤੀ ਬੈਗ...

ਅੰਮ੍ਰਿਤਸਰ ‘ਚ 1.80 ਕਿਲੋ ਹੈਰੋਇਨ ਤੇ ਡਰੋਨ ਬਰਾਮਦ, ਸਰਹੱਦ ਪਾਰੋਂ ਨਸ਼ਾ ਮੰਗਵਾਉਣ ਲਈ ਹੋ ਰਹੀ ਸੀ ਵਰਤੋਂ, ਨੈੱਟਵਰਕ ਦੀ ਜਾਂਚ ਸ਼ੁਰੂ

Edited by  Lajwinder Kaur Updated: Thu, 16 Apr 2026 14:15:00

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਲੋਪੋਕੇ ਦੀ ਪੁਲਿਸ ਨੇ 1 ਕਿਲੋ 80 ਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, ਡਰੋਨ ਰਾਹੀਂ ਆਏ 6 ਹਥਿਆਰਾਂ ਸਮੇਤ 3 ਮੁਲਜ਼ਮ ਕਾਬੂ, ਪਾਕਿਸਤਾਨ ਨਾਲ ਜੁੜੇ ਤਾਰ

Edited by  Lajwinder Kaur Updated: Tue, 14 Apr 2026 14:39:27

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਹਥਿਆਰਾਂ...

ਸਿੱਖ ਸੰਗਤਾਂ ‘ਚ ਖੁਸ਼ੀ ਦੀ ਲਹਿਰ, ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜੱਥੇ ਲਈ 1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ; ਇਸ ਤਰੀਕ ਨੂੰ ਹੋਵੇਗੀ ਰਵਾਨਗੀ

Edited by  Lajwinder Kaur Updated: Wed, 08 Apr 2026 16:50:29

ਐਸਜੀਪੀਸੀ (SGPC) ਵਲੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਜਾਣ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਗਏ ਹਨ। ਵੀਜ਼ੇ ਮਿਲੇ ਸ਼ਰਧਾਲੂ 10 ਅਪ੍ਰੈਲ ਨੂੰ ਸਵੇਰੇ 8 ਵਜੇ ਵਿਸ਼ੇਸ਼ ਬੱਸਾਂ ਰਾਹੀਂ ਅਟਾਰੀ...

ਜਲੰਧਰ-ਚੰਡੀਗੜ੍ਹ ਤੋਂ ਬਾਅਦ ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਧਮਕੀ, ਪ੍ਰਸ਼ਾਸਨ ਹਾਈ ਅਲਰਟ 'ਤੇ, ਕਈ ਨਾਮੀ ਸਕੂਲ ਡੀਸੀ ਵੱਲੋਂ ਬੰਦ

Edited by  Lajwinder Kaur Updated: Mon, 06 Apr 2026 12:45:50

6 ਅਪ੍ਰੈਲ ਨੂੰ ਜਲੰਧਰ ਦੇ ਸਕੂਲਾਂ ਦੇ ਵਿੱਚ ਹਲਚਲ ਮੱਚ ਗਈ ਜਦੋਂ ਧਮਕੀ ਭਰੀ ਈ-ਮੇਲ ਆਈ। ਇਸ ਤੋਂ ਇਲਾਵਾ ਚੰਡਗੀੜ੍ਹ ਦੇ ਸਕੂਲ ਵਿੱਚ ਵੀ ਅਜਿਹੀ ਧਮਕੀ ਭਰੀ ਈਮੇਲ ਆਈ। ਹੁਣ...

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚ ਮਾਮਲੇ ‘ਚ ਇੱਕ ਹੋਰ ਵੱਡਾ ਐਕਸ਼ਨ, SGPC ਦੇ ਦੋ ਹੋਰ ਮੁਲਾਜ਼ਮ ਸਸਪੈਂਡ

Edited by  Lajwinder Kaur Updated: Fri, 03 Apr 2026 16:02:50

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਦੇ ਵੇਚਣ ਦੇ ਮਾਮਲੇ ਚ ਐਸਜੀਪੀਸੀ ਵੱਲੋਂ ਬਣਾਈ ਗਈ ਪੜਤਾਲੀਆ ਕਮੇਟੀ ਨੇ 2 ਐਸਜੀਪੀਸੀ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਜਤਿੰਦਰ ਸਿੰਘ ਅਤੇ ਗੁਰਮੇਜ ਸਿੰਘ ਨੂੰ...

Amritsar: ਅੰਮ੍ਰਿਤਸਰ ‘ਚ ਇੱਕ ਘਰ ਨੂੰ ਅਣਪਛਾਤੇ ਵਿਅਕਤੀਆਂ ਨੇ ਬਣਾਇਆ ਨਿਸ਼ਾਨਾ, ਤਾੜ-ਤਾੜ ਵਰ੍ਹਾਈਆਂ ਗੋਲੀਆਂ, ਪਿੰਡ ‘ਚ ਸਹਿਮ ਦਾ ਮਾਹੌਲ

Edited by  Lajwinder Kaur Updated: Thu, 02 Apr 2026 12:06:49

Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ਦੇ ਅਧੀਨ ਆਉਂਦੇ ਪਿੰਡ ਸਿਆਲਕਾ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਇਸ ਪੂਰੀ ਘਟਨਾ ਦੀ ਸੀਸੀਟੀਵੀ (CCTV) ਵੀਡੀਓ ਵੀ...