ਫਿਰੋਜ਼ਪੁਰ ‘ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ 50 ਕਿੱਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 250 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ।...
ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਮਹਿਲਾ ਮੋਰਚਾ ਵੱਲੋਂ ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ।...
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਸਮੇਤ ਖਤਮ ਕਰਨ ਲਈ ਮਿਸ਼ਨ ਮੋਡ ‘ਚ ਕੰਮ ਕਰ ਰਹੀ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ISI ਕੁਨੈਕਸ਼ਨ ਵਾਲੇ ਇੱਕ ਵੱਡੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਨਾਲ ਜੁੜੇ ਚਾਰ ਤਸਕਰਾਂ ਨੂੰ ਗ੍ਰਿਫਤਾਰ...
ਵਿਜੀਲੈਂਸ ਦੀ ਟੀਮ ਨੇ ਬਟਾਲਾ ਦੇ ਐੱਸਡੀਐੱਮ-ਕਮ-ਨਗਰ ਨਿਗਮ ਕਮਿਸ਼ਨਰ ਵਿਕਰਮਜੀਤ ਸਿੰਘ ਨੂੰ ਬੀਤੀ ਦੇਰ ਸ਼ਾਮ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਬੀਕੋ ਕੰਪਲੈਕਸ ਦੇ...
ਪੰਜਾਬੀ ਸੰਗੀਤ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਨਸਾ ਜ਼ਿਲ੍ਹੇ ਦੇ ਨੇੜਲੇ ਪਿੰਡ ਖਿਆਲਾ ਨਾਲ ਸਬੰਧਤ ਮਸ਼ਹੂਰ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਦੌਰਾਨ ਮੌਤ ਹੋ...
ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ"...
ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ...
ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਮੌਕੇ ਸਿੱਖ ਕੌਮ ਤੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ ਆਪਸੀ ਏਕਤਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਅਤੇ ਮਰਿਆਦਾ 'ਤੇ ਸਵਾਲ ਚੁੱਕੇ ਗਏ ਸਨ। ਇਨ੍ਹਾਂ ਸਵਾਲਾਂ ਦਾ ਜਵਾਬ ਜਥੇਦਾਰ ਗੜਗੱਜ ਵੱਲੋਂ ਦਿੱਤਾ...