Wednesday, 15th of April 2026

Jitendra Baghel

ਕੈਨੇਡਾ 'ਚ ਵੀ ਬਿਸ਼ਨੋਈ ਗੈਂਗ ਦਾ ਖੌਫ਼, ਕਾਰੋਬਾਰੀ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ

Edited by  Jitendra Baghel Updated: Tue, 13 Jan 2026 15:56:02

ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੀਆਂ ਹਿੰਸਕ ਗਤੀਵਿਧੀਆਂ ਇੱਕ ਵਾਰ ਫਿਰ ਸਾਹਮਣੇ ਆਈਆਂ ਹਨ। 12 ਜਨਵਰੀ ਨੂੰ ਬ੍ਰੈਂਪਟਨ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ...

ਹੁਣ ਬਲਿੰਕਿਟ 10-ਮਿੰਟ 'ਚ ਨਹੀਂ ਕਰੇਗਾ ਡਿਲੀਵਰੀ !

Edited by  Jitendra Baghel Updated: Tue, 13 Jan 2026 15:48:34

ਕੇਂਦਰੀ Labour ਅਤੇ ਰੁਜ਼ਗਾਰ ਮੰਤਰੀ ਮਨਸੁਖ ਮੰਡਾਵੀਆ ਦੀ ਇੱਕ ਸਖ਼ਤ ਪਹਿਲਕਦਮੀ ਤੋਂ ਬਾਅਦ, Quick Commerce ਕੰਪਨੀ ਬਲਿੰਕਿਟ ਨੇ ਆਪਣੇ ਸਾਰੇ ਬ੍ਰਾਂਡ ਪਲੇਟਫਾਰਮਾਂ ਤੋਂ "10-ਮਿੰਟ ਦੀ ਡਿਲੀਵਰੀ" ਦਾਅਵੇ ਨੂੰ ਪੂਰੀ ਤਰ੍ਹਾਂ...

ਬਟਾਲਾ ਵਿੱਚ ਪਤੰਗ ਉਡਾਉਣ ਵਾਲਿਆਂ 'ਤੇ ਡਰੋਨ ਨਿਗਰਾਨੀ !

Edited by  Jitendra Baghel Updated: Tue, 13 Jan 2026 15:41:52

ਗੁਰਦਾਸਪੁਰ ਜ਼ਿਲ੍ਹੇ ਦੀ ਬਟਾਲਾ ਪੁਲਿਸ ਨੇ ਲੋਹੜੀ ਤਿਉਹਾਰ ਦੌਰਾਨ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਯੋਜਨਾ ਬਣਾਈ ਹੈ। ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੋ ਵੀ...

ਕੁੱਤੇ ਦੇ ਕੱਟਣ ਨਾਲ ਹੋਈ ਮੌਤ 'ਤੇ ਮਿਲੇਗਾ ਭਾਰੀ ਜੁਰਮਾਨਾ ?

Edited by  Jitendra Baghel Updated: Tue, 13 Jan 2026 14:06:09

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦੇਸ਼ ਭਰ ਵਿੱਚ ਆਵਾਰਾ ਕੁੱਤਿਆਂ ਵੱਲੋਂ ਬੱਚਿਆਂ ਅਤੇ ਬੁਜ਼ੁਰਗਾਂ ’ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਕਾਫ਼ੀ ਸਖ਼ਤ ਟਿੱਪਣੀ ਕੀਤੀ ਹੈ। ਜਸਟਿਸ ਵਿਕਰਮ ਨਾਥ, ਜਸਟਿਸ...

ਅਦਾਲਤ ਤੋਂ ਜੇਲ੍ਹ ਲਿਜਾਂਦੇ ਸਮੇਂ ਮੁਲਜ਼ਮਾਂ ਨੇ ਪੁਲਿਸ ਗੱਡੀ ਲੈ ਕੇ ਭੱਜਣ ਦੀ ਕੀਤੀ ਕੋਸ਼ਿਸ਼ !

Edited by  Jitendra Baghel Updated: Tue, 13 Jan 2026 14:02:24

ਅੰਮ੍ਰਿਤਸਰ ਦੇ ਝੰਡੇਰ ਦੇਹਾਤੀ ਪੁਲਿਸ ਸਟੇਸ਼ਨ ਦੀ ਟੀਮ ਉਸ ਸਮੇਂ ਹੱਕੀ-ਬੱਕੀ ਰਹਿ ਗਈ, ਜਦੋਂ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ 3 ਮੁਲਜ਼ਮਾਂ ਨੂੰ ਜੇਲ੍ਹ ਲਿਜਾਇਆ ਜਾ ਰਿਹਾ ਸੀ। ਇਹ ਹੈਰਾਨੀਜਨਕ ਘਟਨਾ...

AAP ਵਿਧਾਇਕ ਵੱਲੋਂ ਲੁਧਿਆਣਾ ਵਿੱਚ ਨਸ਼ੇ 'ਤੇ ਰੇਡ !

Edited by  Jitendra Baghel Updated: Tue, 13 Jan 2026 13:53:45

ਪੰਜਾਬ ਦੇ ਲੁਧਿਆਣਾ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਭੋਲਾ ਨੇ ਪੂਰਬੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ...

ਕੜਾਕੇ ਦੀ ਠੰਢ ਦਾ ਕਹਿਰ ! ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ

Edited by  Jitendra Baghel Updated: Tue, 13 Jan 2026 13:07:06

ਚੰਡੀਗੜ੍ਹ ਵਿੱਚ ਸਕੂਲੀ ਬੱਚਿਆਂ ਅਤੇ ਮਾਪਿਆਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸਾਰੇ ਸਕੂਲਾਂ ਦੀਆਂਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਚੰਡੀਗੜ੍ਹ ਦੇ ਸਾਰੇ ਸਰਕਾਰੀ,...

Canada 'ਚ ਭਾਰਤੀ ਮੂਲ ਦੇ 3 ਨਾਗਰਿਕ ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ ?

Edited by  Jitendra Baghel Updated: Tue, 13 Jan 2026 12:52:05

ਕੈਨੇਡਾ ਦੇ ਬ੍ਰੈਮਪਟਨ ਸ਼ਹਿਰ ਵਿੱਚ ਵਾਹਨ ਚੋਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ, ਜਿਸ ਵਿੱਚ ਭਾਰਤੀ ਮੂਲ ਦੇ ਤਿੰਨ ਕੈਨੇਡੀਅਨ ਨਾਗਰਿਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।...

FIRING AT GYM: ਪੱਛਮੀ ਵਿਹਾਰ ਇਲਾਕੇ ‘ਚ ਜਿਮ ‘ਤੇ ਫਾਇਰਿੰਗ

Edited by  Jitendra Baghel Updated: Tue, 13 Jan 2026 12:45:17

ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਇੱਕ ਜਿਮ ਦੇ ਬਾਹਰ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਹ ਘਟਨਾ ਰਾਤ ਕਰੀਬ 11...

ਨਸ਼ੇ ਦੀ ਭੇਟ ਚੜਿਆ ਨੌਜਵਾਨ, ਓਵਰਡੋਜ਼ ਕਾਰਨ ਹੋਈ ਮੌਤ

Edited by  Jitendra Baghel Updated: Tue, 13 Jan 2026 12:24:27

ਜਲੰਧਰ ਵੈਸਟ ਦੇ ਭਾਰਗਵ ਕੈਂਪ ਇਲਾਕੇ ਵਿੱਚ 25 ਸਾਲਾ ਨੌਜਵਾਨ ਦੀ ਮੌਤ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ੇ ਦੇ ਗੰਭੀਰ ਮਸਲੇ ਨੂੰ ਬੇਨਕਾਬ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ...

Latest News