Wednesday, 14th of January 2026

Jitendra Baghel

DRINK AND DRIVING: ਦਿੱਲੀ ਪੁਲਿਸ ਨੇ NEW YEAR ਦੀ ਰਾਤ ਕੱਟੇ 868 ਚਲਾਨ

Edited by  Jitendra Baghel Updated: Thu, 01 Jan 2026 14:05:04

ਰਾਜਧਾਨੀ ਦਿੱਲੀ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ, ਪੁਲਿਸ ਨੇ ਸੜਕਾਂ 'ਤੇ ਸਖ਼ਤ ਨਿਗਰਾਨੀ ਰੱਖੀ। ਪੁਲਿਸ ਰਾਜਧਾਨੀ ਵਿੱਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹੀ। ਇਸ ਸਖ਼ਤੀ ਦੇ...

ਸਰਹੱਦੀ ਖੇਤਰ 'ਚ ਨਿਸ਼ਾਨਾ ਬਣਾ ਕੇ Firing ਦੀ ਸਾਜ਼ਿਸ਼, ਚਾਰ ਸ਼ੂਟਰ ਗ੍ਰਿਫ਼ਤਾਰ

Edited by  Jitendra Baghel Updated: Thu, 01 Jan 2026 13:48:40

ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਆਪ੍ਰੇਸ਼ਨ...

New Year ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਜਾਣੋ ਕੀ ਹੈ ਪੂਰਾ ਮਾਮਲਾ

Edited by  Jitendra Baghel Updated: Thu, 01 Jan 2026 13:41:07

ਗੜ੍ਹਸ਼ੰਕਰ ਦੇ ਪਿੰਡ ਬੋੜਾ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਮੋਟਰਸਾਈਕਲ ’ਤੇ ਸਵਾਰ ਚਾਰ ਨੌਜਵਾਨਾਂ ਦੀ...

New Year 'ਤੇ ਜ਼ੋਰਦਾਰ ਧਮਾਕਾ, ਹਿਮਾਚਲ ਵਿੱਚ ਡਰ ਦਾ ਮਾਹੌਲ

Edited by  Jitendra Baghel Updated: Thu, 01 Jan 2026 13:10:12

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸੋਲਨ ਅਧੀਨ ਨਾਲਾਗੜ੍ਹ ਵਿੱਚ ਨਵੇਂ ਸਾਲ ਦੀ ਸਵੇਰ ਇੱਕ ਚੌਕਾਣੇ ਵਾਲੀ ਘਟਨਾ ਨਾਲ ਸ਼ੁਰੂ ਹੋਈ। ਸਵੇਰੇ ਕਰੀਬ ਸਵਾ ਨੌਂ ਵਜੇ ਨਾਲਾਗੜ੍ਹ ਦੇ ਪੁਲਿਸ ਥਾਣੇ ਦੀ ਬਾਹਰੀ...

ਨਵੇਂ ਸਾਲ ਦੇ ਪਹਿਲੇ ਦਿਨ ਵੱਡਾ ਹਾਦਸਾ, ਸਵਿਟਜ਼ਰਲੈਂਡ ਦੇ ਲਗਜ਼ਰੀ ਸਕੀ ਰਿਜ਼ੋਰਟ 'ਚ ਧਮਾਕਾ

Edited by  Jitendra Baghel Updated: Thu, 01 Jan 2026 13:08:11

ਸਵਿਟਜ਼ਰਲੈਂਡ ਦੇ ਮਸ਼ਹੂਰ ਲਗਜ਼ਰੀ ਸਕੀ ਰਿਜ਼ੋਰਟ ਸ਼ਹਿਰ ਕ੍ਰਾਂਸ-ਮੋਂਟਾਨਾ ਵਿੱਚ ਵੀਰਵਾਰ ਸਵੇਰੇ ਇੱਕ ਰੈਸਟੋਰੈਂਟ ਵਿੱਚ ਧਮਾਕਾ ਹੋਇਆ। ਧਮਾਕੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਕਈ...

Zohran Mamdani sworn in as mayor: ਜ਼ੋਹਰਾਨ ਮਮਦਾਨੀ ਨੇ ਮੇਅਰ ਵਜੋਂ ਚੁੱਕੀ ਸਹੁੰ

Edited by  Jitendra Baghel Updated: Thu, 01 Jan 2026 12:55:23

ਜ਼ੋਹਰਾਨ ਮਮਦਾਨੀ ਨੇ ਇੱਕ ਨਿੱਜੀ ਸਮਾਰੋਹ ’ਚ ਨਿਊਯਾਰਕ ਸਿਟੀ ਦੇ 112ਵੇਂ ਮੇਅਰ ਵਜੋਂ ਰਸਮੀ ਤੌਰ 'ਤੇ ਸਹੁੰ ਚੁੱਕੀ। 34 ਸਾਲਾ ਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਅਮਰੀਕਾ ਦੇ ਸਭ ਤੋਂ ਵੱਡੇ...

LPG Price Hike-ਨਵੇਂ ਸਾਲ ‘ਤੇ ਮਹਿੰਗਾਈ ਦਾ ਝਟਕਾ

Edited by  Jitendra Baghel Updated: Thu, 01 Jan 2026 11:53:29

ਨਵੇਂ ਸਾਲ 2026 ਦੀ ਸ਼ੁਰੂਆਤ ਮੌਕੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਤੇਲ ਕੰਪਨੀਆਂ ਨੇ ਅੱਜ  ਸਵੇਰੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਅਪਡੇਟ ਕੀਤਾ ਹੈ। ਨਵੀਆਂ ਕੀਮਤਾਂ ਅੱਜ ਸਵੇਰੇ...

PUNJAB ‘ਚ ਕਈ ਥਾਵਾਂ ‘ਤੇ ਪਿਆ ਭਾਰੀ ਮੀਂਹ.....

Edited by  Jitendra Baghel Updated: Thu, 01 Jan 2026 11:50:27

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਨਵੇਂ ਸਾਲ ਦੀ ਸ਼ੁਰੂਆਤ ਮੀਂਹ ਨਾਲ ਹੋਈ। ਦੱਸ ਦਈਏ ਕਿ ਸਵੇਰੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਰਿਹਾ ਹੈ। ਕਈ ਇਲਾਕਿਆਂ ਵਿੱਚ...

ਸ਼ਿਵ ਸੈਨਾ ਆਗੂ ਦੀ ਧੀ ਦੀ ਮੌਤ, GAS GEYSER ਨੇ ਲਈ ਜਾਨ….

Edited by  Jitendra Baghel Updated: Thu, 01 Jan 2026 11:41:56

ਜਲੰਧਰ ਦੇ ਮਿੱਠਾ ਬਜ਼ਾਰ ਖੇਤਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਉੱਤਰੀ ਭਾਰਤ ਦੇ ਰਾਸ਼ਟਰੀ ਪ੍ਰਮੁੱਖ ਸ਼ਿਵ ਸੈਨਾ ਆਗੂ ਦੀਪਕ ਕੰਬੋਜ ਦੇ ਘਰ ਉਸ ਵੇਲੇ ਮਾਤਮ ਛਾ ਗਿਆ, ਜਦੋਂ ਉਨ੍ਹਾਂ ਦੀ...

ਸੈਨੀ ਸਰਕਾਰ ਦਾ ਵੱਡਾ ਫੈਸਲਾ, ਜਾਣੋ ਕੌਣ ਬਣੇ ਹਰਿਆਣਾ ਦੇ ਨਵੇਂ DGP ?

Edited by  Jitendra Baghel Updated: Wed, 31 Dec 2025 18:44:09

ਨਵੇਂ ਸਾਲ ਤੋਂ ਪਹਿਲਾਂ ਹਰਿਆਣਾ ਨੂੰ ਇੱਕ ਨਵਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲਿਆ ਹੈ। 1992 ਬੈਚ ਦੇ ਆਈਪੀਐਸ ਅਧਿਕਾਰੀ ਅਜੈ ਸਿੰਘਲ ਨੂੰ ਰਾਜ ਦਾ ਨਵਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨਿਯੁਕਤ...

Latest News