Trending:
ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਵੇਖਦਿਆਂ ਸਰਕਾਰ ਨੇ ਕੁਝ ਸਖ਼ਤ ਕਦਮ ਚੁੱਕੇ ਹਨ । ਇਹਨਾਂ ਫੈਸਲਿਆਂ ਦਾ ਉਦੇਸ਼ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਲੋਕਾਂ ਦੀ ਸਿਹਤ ਦਾ...
ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼): ਐਤਵਾਰ ਦੇਰ ਰਾਤ ਆਂਧਰਾ ਪ੍ਰਦੇਸ਼ ਦੇ ਯਾਲਾਮੰਚਿਲੀ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਰਿਪੋਰਟਾਂ ਮੁਤਾਬਕ ਟਾਟਾ-ਏਰਨਾਕੁਲਮ ਐਕਸਪ੍ਰੈਸ ਟ੍ਰੇਨ (18189) ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ...
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਐਤਵਾਰ ਨੂੰ ਦਾਅਵਾ ਕੀਤਾ ਹੈ ਕਿ ਯੂਕਰੇਨ ਅਤੇ ਰੂਸ ਇੱਕ ਇਤਿਹਾਸਕ ਸ਼ਾਂਤੀ ਸਮਝੌਤੇ ਦੇ ਪਹਿਲਾਂ ਨਾਲੋਂ ਬੇਹੱਦ ਕਰੀਬ ਹਨ। ਫਲੋਰਿਡਾ ਸਥਿਤ ਆਪਣੇ ਰਿਜ਼ੋਰਟ ਵਿੱਚ ਯੂਕਰੇਨ ਦੇ...
ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ 'ਤੇ ਹੋਈ। ਮੀਟਿੰਗ ’ਚ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਦੋਂ...
ਫਾਜ਼ਿਲਕਾ: ਜ਼ਿਲ੍ਹਾ ਪੁਲਿਸ ਨੇ ਜੌਹਰੀ ਤੋਂ ਗੈਂਗਸਟਰ ਦੇ ਨਾਂਅ 'ਤੇ ਫਿਰੌਤੀ ਮੰਗਣ ਅਤੇ ਧਮਕੀ ਦੇਣ ਦੇ ਮਾਮਲੇ ’ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਮੁਲਜ਼ਮ ਨੇ ਗੈਂਗਸਟਰ ਆਰਜ਼ੂ ਬਿਸ਼ਨੋਈ...
ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਨੂੰ ਗਏ ਭਾਰਤੀ ਨੌਜਵਾਨ ਜਿਹੜੇ ਰੂਸ ਦੀ ਫੌਜ ਵਿੱਚ ਭਰਤੀ ਹੋ ਗਏ ਸਨ। ਉਨ੍ਹਾਂ ਵਿੱਚੋਂ 10 ਜਣਿਆਂ ਦੀ ਮੌਤ ਹੋ ਗਈ ਹੈ। ਇੰਨ੍ਹਾਂ ਵਿੱਚ ਤਿੰਨ...
ਬ੍ਰਿਟੇਨ ਵਿੱਚ 12 ਸਾਲਾ ਬੱਚੇ ਦੀ ਸੂਝਬੂਝ ਕਾਰਨ ਮਾਂ ਦੀ ਜਾਨ ਬੱਚ ਗਈ। ਗੱਡੀ ਚਲਾਉਣ ਦੌਰਾਨ ਔਰਤ ਬੇਹੋਸ਼ ਹੋ ਗਈ ਸੀ, ਜਿਸ ਤੋਂ ਬਾਅਦ ਉਸਦੇ ਬੱਚੇ ਨੇ ਆਪਣਾ ਦਿਮਾਗ ਲਗਾਇਆ...
ਮੋਗਾ: ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਆਪਰੇਸ਼ਨ CASO ਦੌਰਾਨ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਗਏ। ਇਹ ਕਾਰਵਾਈ SSP ਮੋਗਾ ਅਜੇ...
ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ’ਚ ਹੈ। ਕਥਿਤ ਤੌਰ 'ਤੇ ਜੇਲ੍ਹ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਇਲਜ਼ਾਮ ’ਚ ਜੇਲ੍ਹ ਵਾਰਡਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ...
ਬਠਿੰਡਾ: ਸਾਈਬਰ ਠੱਗੀ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਾਈਬਰ ਠੱਗ ਭੋਲ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਇਸ ਲੜੀ ਨਾਲ ਜੁੜਿਆ ਇੱਕ ਤਾਜ਼ਾ ਮਾਮਲਾ ਸਾਹਮਣੇ...