Wednesday, 14th of January 2026

Jitendra Baghel

2 ਜਗ੍ਹਾ ਤੋਂ ਵਿਧਾਨ ਸਭਾ ਚੋਣ ਲੜਨਗੇ ਸੁਖਬੀਰ ਬਾਦਲ!... ਗਿੱਦੜਬਾਹਾ ਤੋਂ ਮੈਦਾਨ 'ਚ ਉਤਰਨ ਦਾ ਕੀਤਾ ਐਲਾਨ

Edited by  Jitendra Baghel Updated: Mon, 08 Dec 2025 17:37:18

ਸੁਖਬੀਰ ਸਿੰਘ ਬਾਦਲ ਜੋ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਨੇ ਅੱਜ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ...

ਵੰਦੇ ਮਾਤਰਮ ਦੇ 150 ਸਾਲ... PM Modi ਨੇ ਕਿਹਾ- ਨਹਿਰੂ ਜਿਨਾਹ ਅੱਗੇ ਝੁੱਕੇ

Edited by  Jitendra Baghel Updated: Mon, 08 Dec 2025 17:33:16

ਲੋਕ ਸਭਾ ਦੀ ਕਾਰਵਾਈ ਚੱਲ ਰਹੀ ਹੈ, ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ...

ਵਲਟੋਹਾ ਦੀ ਅਕਾਲੀ ਦਲ 'ਚ ਵਾਪਸੀ, ਗਿਆਨੀ ਗੁਰਬਚਨ ਸਿੰਘ ਨੂੰ ਧਾਰਮਿਕ ਸਜ਼ਾ

Edited by  Jitendra Baghel Updated: Mon, 08 Dec 2025 17:28:42

10 ਸਾਲ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਰਹਿਣ ਦੀ ਸਜ਼ਾ ਭੁਗਤ ਰਹੇ ਟਕਸਾਲੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀ ਪਾਰਟੀ ਵਿੱਚ ਵਾਪਸੀ ਹੋ ਗਈ ਹੈ। ਇਸ ਦੇ ਨਾਲ ਹੀ ਡੇਰਾ...

ਸਾਬਕਾ ਅਕਾਲੀ ਆਗੂ ਵਲਟੋਹਾ ਨੂੰ ਧਾਰਮਿਕ ਸਜ਼ਾ

Edited by  Jitendra Baghel Updated: Mon, 08 Dec 2025 15:26:26

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇਕੱਤਰਤਾ ਮਗਰੋਂ ਸ੍ਰੀ...

CM ਲਈ 500 ਕਰੋੜ ਦੇਣ ਵਾਲੇ ਬਿਆਨ 'ਤੇ ਸਿੱਧੂ ਦਾ U-TRUN, ਬੋਲੇ ਕਾਂਗਰਸ ਨੇ ਕਦੇ ਕੁਝ ਨਹੀਂ ਮੰਗਿਆ

Edited by  Jitendra Baghel Updated: Mon, 08 Dec 2025 15:05:49

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਨੇ ਬਿਆਨ ਨੇ ਪੰਜਾਬ ਦੀ ਰਾਜਨੀਤੀ ਵਿੱਚ ਤਰਥਲੀ ਮਚਾ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਡਾ. ਨਵਜੋਤ...

Indigo Crisis-ਇੰਡੀਗੋ ਸੰਕਟ ਬਰਕਰਾਰ, SC ਦਾ ਸੁਣਵਾਈ ਤੋਂ ਇਨਕਾਰ

Edited by  Jitendra Baghel Updated: Mon, 08 Dec 2025 13:06:31

ਇੰਡੀਗੋ ਉਡਾਣ ਸੰਕਟ ਤਕਰੀਬਨ ਇੱਕ ਹਫ਼ਤੇ ਤੋਂ ਜਾਰੀ ਹੈ। ਕਈ ਹਵਾਈ ਅੱਡਿਆਂ ਨੇ ਸੋਮਵਾਰ ਨੂੰ ਵੀ ਇੰਡੀਗੋ ਦੀਆਂ ਉਡਾਣਾਂ ਰੱਦ ਕਰਨ ਦੀ ਰਿਪੋਰਟ ਦਿੱਤੀ। ਇਸ ਵਿਘਨ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਰੇਖਾ ਗੁਪਤਾ

Edited by  Jitendra Baghel Updated: Mon, 08 Dec 2025 13:02:16

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਰੇਖਾ ਗੁਪਤਾਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ CM ਰੇਖਾ ਗੁਪਤਾ ਨੇ ਸ੍ਰੀ ਅੰਮ੍ਰਿਤਸਰ ਜਾ ਕੇ ਸ੍ਰੀ ਦਰਬਾਰ...

ਭੋਜਪੁਰੀ ਕਲਾਕਾਰਾਂ ਤਕ ਲਾਰੈਂਸ ਗੈਂਗ ਦੀ ਪਹੁੰਚ!... ਪਵਨ ਸਿੰਘ ਨੂੰ ਮਿਲੀ ਧਮਕੀ

Edited by  Jitendra Baghel Updated: Mon, 08 Dec 2025 12:57:43

ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਅਤੇ ਬਾਲੀਵੁੱਡ ਤੋਂ ਬਾਅਦ ਹੁਣ ਭੋਜਪੁਰੀ ਕਲਾਕਾਰਾਂ ਨੂੰ ਵੀ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਭੋਜਪੁਰੀ ਫਿਲਮਾਂ ਦੇ ਸੁਪਰਸਟਾਰ ਪਵਨ ਸਿੰਘ ਨੂੰ ਧਮਕੀ...

ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ’ਤੇ ਦਰਦਨਾਕ ਹਾਦਸਾ, 2 ਦੀ ਮੌਤ

Edited by  Jitendra Baghel Updated: Mon, 08 Dec 2025 12:38:29

ਜਲਾਲਾਬਾਦ: ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ਨੇੜੇ ਇੱਕ ਦਰਦਨਾਕ ਸੜਕੀ ਹਾਦਸੇ ਦੌਰਾਨ ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਦੇ ਦੋ ਲੋਕਾਂ ਦੀ ਮੌਤ ਹੋ ਗਈ। ਕਾਰ ਅਤੇ ਟਰੱਕ ਵਿਚਾਲੇ ਹੋਈ ਸਿੱਧੀ ਟੱਕਰ ਦੌਰਾਨ...

25 dead in goa club fire, ਗੋਆ ਕਲੱਬ 'ਚ ਅੱਗ ਲੱਗਣ ਨਾਲ 25 ਮੌਤਾਂ

Edited by  Jitendra Baghel Updated: Mon, 08 Dec 2025 11:27:54

ਗੋਆ ਵਿੱਚ ਨਾਈਟ ਕਲੱਬ ’ਚ ਬੀਤੀ ਦੇਰ ਰਾਤ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਗੰਭੀਰ ਜ਼ਖ਼ਮੀ ਹਨ। ਮ੍ਰਿਤਕਾਂ ਵਿੱਚ 4 ਸੈਲਾਨੀ ਅਤੇ 14 ਸਟਾਫ...