ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜੇਲ ਵਿੱਚ ਮੌਤ ਹੋ ਗਈ ਹੈ ਜਾਂ ਨਹੀਂ, ਇਸ ਨਾਲ ਜੁੜੀਆਂ ਅਫਵਾਹਾਂ ਨੇ ਸੋਸ਼ਲ ਮੀਡੀਆ ਤੇ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਐਡੀਆਲਾ...
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਨੇ...
ਭਾਰਤ ਨੂੰ ਕਾਮਨਵੈਲਥ ਗੇਮਜ਼ 2030 ਦੀ ਮੇਜ਼ਬਾਨੀ ਮਿਲ ਗਈ ਹੈ । ਬੁੱਧਵਾਰ ਨੂੰ ਸਕਾਟਲੈਂਡ ਦੇ ਗਲਾਸਗੋ ਵਿੱਚ ਕਾਰਜਕਾਰੀ ਬੋਰਡ ਦੀ ਬੈਠਕ ਤੋਂ ਕੀਤਾ ਗਿਆ ਹੈ । ਇਨ੍ਹਾਂ ਖੇਡਾਂ ਦਾ ਮੁੱਖ...
ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਇੱਕ ਹਫਤੇ ਦੀ ਮੌਹਲਤ ਮੰਗੀ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਤਾਬਦੀ...
ਭਾਰਤ ਨੂੰ ਘਰੇਲੂ ਮੈਦਾਨ 'ਤੇ ਇੱਕ ਹੋਰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦੱਖਣੀ ਅਫਰੀਕਾ ਨੇ ਗੁਹਾਟੀ ਟੈਸਟ 408 ਦੌੜਾਂ ਨਾਲ ਜਿੱਤਿਆ ਤੇ ਦੋ ਮੈਚਾਂ ਦੀ ਟੈਸਟ ਸੀਰੀਜ਼ ਵਿੱਚ...
ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ । ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਫੈਸਲਾ...
ਪੰਜਾਬ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ...
ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ । ਦੱਸ ਦੱਈਏ ਕਿ ਇਸ ਕੈਲੰਡਰ ‘ਚ ਸਾਲ ਭਰ ਦੀਆਂ ਗਜ਼ਟਿਡ ਛੁੱਟੀਆਂ ਦੀ ਲਿਸਟ ਦਿੱਤੀ ਗਈ ਹੈ।ਇਹ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਮੌਡਿਊਲ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ । ਮੁਲਜ਼ਮਾਂ ਕੋਲੋਂ ਆਈਈਡੀ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ ।...
ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫਤਾਰੀ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ । ਪਟੀਸ਼ਨ ਵਿੱਚ ਆਪਣੀ ਗ੍ਰਿਫ਼ਤਾਰੀ ਤੇ ਸੀਬੀਆਈ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦਿੱਤੀ ਹੈ...