ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦਾ 5 ਦਿਨਾਂ ਦਾ ਸੀਬੀਆਈ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ।...
ਭੁਟਾਨ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਮੌਕੇ ਦਿੱਲੀ ਧਮਾਕੇ ਦੀ ਸਾਜਿਸ਼ ਘੜਨ ਵਾਲਿਆਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਮੋਦੀ ਨੇ ਕਿਹਾ ਕਿ ਦੋਸ਼ੀਆਂ ਨੂੰ ਵੀ ਕਿਸੇ ਵੀ...
ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਨੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਚੌਕੰਨਾ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਹੁਣ ਇਸ ਮਾਮਲੇ ਦੀ ਪੂਰੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA)...
ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਤੇ ਦੋ ਮੁਲਜ਼ਮ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਰੀ ਤੇ...
ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਵਿਚ ਹੋਏ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਦਿੱਤਾ ਹੈ। ਇਸ ਘਟਨਾ ਵਿਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਰੀਬ ਵੀਹ...
ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਖ਼ਤਰਨਾਕ ਪੱਧਰ ’ਤੇ ਪਹੁੰਚਣ ਤੋਂ ਬਾਅਦ ਸਰਕਾਰ ਨੇ Graded Response Action Plan (GRAP) ਦਾ ਤੀਜਾ ਪੱਧਰ ਲਾਗੂ ਕਰ ਦਿੱਤਾ ਹੈ। ਇਸ...
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ । ਸਖ਼ਤ ਸੁਰੱਖਿਆ ਹੇਠ ਵੋਟਾਂ ਪਾਈਆਂ ਜਾ ਰਹੀਆਂ ਹਨ । 222 ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ...
ਅਦਾਕਾਰ ਧਰਮਿੰਦਰ ਦੇ ਦਿਹਾਂਤ ਦੀਆਂ ਖ਼ਬਰਾਂ ਗਲਤ ਹਨ । ਹੇਮਾ ਮਾਲਿਨੀ ਦਾ ਮੀਡੀਆ 'ਤੇ ਗੁੱਸਾ ਫੁੱਟਿਆ ਹੈ । ਈਸ਼ਾ ਦਿਓਲ ਤੋਂ ਬਾਅਦ ਹੁਣ ਹੇਮਾ ਮਾਲਿਨੀ ਨੇ ਵੀ ਝੂਠੀਆਂ ਅਫਵਾਹਾਂ ਨਾ...
ਦਿੱਲੀ 'ਚ ਧਮਾਕਾ: ਸ਼ਾਹ ਨੇ ਕਿਹਾ –ਹਰ ਅੰਗੇਲ ਤੋਂ ਹੋਵੇਗੀ ਜਾਂਚਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਸ਼ਕਤੀਸ਼ਾਲੀ ਧਮਾਕੇ ਨਾਲ ਰਾਜਧਾਨੀ ਹਿੱਲ ਗਈ।ਇਸ ਧਮਾਕੇ ਵਿੱਚ ਹੁਣ ਤੱਕ 08 ਲੋਕਾਂ ਦੀ ਮੌਤ...
IPS Puran suicide case: HC seeks probe status from Chandigarh policeਹਰਿਆਣਾ ਦੇ ਸੀਨੀਅਰ ਆਈਪੀਐੱਸ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਰਿਪੋਰਟ ਜਾਂਚ ਤਲਬ ਕੀਤੀ...