Wednesday, 21st of October 2026

Entertainment

ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਭਾਵੁਕ ਹੋਏ ਮਾਪੇ; ਪਿਤਾ ਨੇ ਲਿਖਿਆ ‘ਮੇਰਾ ਪੁੱਤ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਉਂਦਾ ਹੈ’

Edited by  Lajwinder Kaur Updated: Thu, 11 Jun 2026 12:27:13

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ ਮਾਪੇ ਭਾਵੁਕ ਹੁੰਦੇ ਹੋਏ ਨਜ਼ਰ ਆਏ। ਪਿਤਾ ਬਲਕੌਰ ਸਿੰਘ ਨੇ ਆਪਣੇ...

ਗੁਰੂ ਰੰਧਾਵਾ ਦੇ ਜਿੰਮ ਦੇ ਬਾਹਰ ਚੱਲੀਆਂ ਤਾਬੜ-ਤੋੜ ਗੋਲੀਆਂ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਇਲਾਕੇ ‘ਚ ਫੈਲੀ ਦਹਿਸ਼ਤ

Edited by  Lajwinder Kaur Updated: Thu, 11 Jun 2026 10:26:45

ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ ਵੀਰਵਾਰ ਤੜਕੇ ਇੱਕ ਜਿੰਮ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਤਾਬੜਤੋੜ ਗੋਲੀਬਾਰੀ ਕੀਤੀ। ਪੁਲਿਸ ਸੂਤਰਾਂ ਅਨੁਸਾਰ, ਇਹ ਜਿੰਮ ਦਿੱਲੀ ਦੇ ਰਾਜੌਰੀ ਗਾਰਡਨ ਦੇ...

ਮਿਊਜ਼ਿਕ ਜਗਤ ਤੋਂ ਦੁਖਦਾਇਕ ਖਬਰ! ਭਰੀ ਜਵਾਨੀ ‘ਚ ਗਾਇਕ ਦੀ ਹਾਰਟ ਅਟੈਕ ਨਾਲ ਮੌਤ, ਪਤਨੀ ਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ…

Edited by  Lajwinder Kaur Updated: Mon, 08 Jun 2026 14:53:31

ਮਨੋਰੰਜਨ ਜਗਤ ਤੋਂ ਬਹੁਤ ਹੀ ਦੁਖਦਾਇਕ ਭਰੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਹਰਿਆਣਵੀ ਲੋਕ ਕਲਾਕਾਰ ਅਤੇ ਰਾਗਨੀ ਗਾਇਕ ਪੈਪਸੀ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ...

ਪੰਜਾਬੀ ਸਿਨੇਮਾ ਨੂੰ ਵੱਡਾ ਘਾਟਾ! ਖੁੱਲ੍ਹਾ ਨਾਲਾ ਬਣਿਆ ‘ਕਾਲ’, ਪੰਜਾਬੀ ਅਦਾਕਾਰਾ ਦੇ ਪਤੀ ਦੀ ਇੰਝ ਗਈ ਜਾਨ…ਪਰ ਜਾਂਦੇ-ਜਾਂਦੇ ਵੀ ਕਰ ਗਏ ਇਹ ਨੇਕ ਕੰਮ

Edited by  Lajwinder Kaur Updated: Fri, 05 Jun 2026 14:25:03

ਵਰਿਸ਼ਠ ਪੱਤਰਕਾਰ ਅਤੇ ਸਿੱਖਿਆ ਸ਼ਾਸਤਰੀ ਸਵਰਨ ਸਿੰਘ ਭੰਗੂ ਦਾ ਵੀਰਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਦਿਹਾਂਤ ਹੋ ਗਿਆ। ਉਹ ਪ੍ਰਸਿੱਧ ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਨ। ਪਰਿਵਾਰ ਅਤੇ...

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਵਰਨ ਸਿੰਘ ਭੰਗੂ ਦਾ ਦਿਹਾਂਤ….ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

Edited by  Lajwinder Kaur Updated: Thu, 04 Jun 2026 15:33:36

ਅੱਜ ਪੰਜਾਬੀ ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣੇ-ਮਾਣੇ ਪੱਤਰਕਾਰ ਅਤੇ ਸਮਾਜ ਸੇਵਕ ਸਵਰਨ ਸਿੰਘ ਭੰਗੂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ...

ਰੈਪਰ ਬਾਦਸ਼ਾਹ ਨੂੰ ਵੱਡਾ ਝਟਕਾ! ਤੁਰੰਤ ਕਲੱਬ ਹੋਇਆ ਸੀਲ, ਜਾਣੋ ਵਜ੍ਹਾ…

Edited by  Lajwinder Kaur Updated: Tue, 02 Jun 2026 15:13:03

ਚੰਡੀਗੜ੍ਹ ਦੇ ਸੈਕਟਰ-26 ਵਿੱਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਉੱਥੇ ਸਥਿਤ ਮਸ਼ਹੂਰ ਰੈਪਰ ਬਾਦਸ਼ਾਹ ਦੇ 'ਸਾਗੋ ਕਲੱਬ' (Sago club) ਨੂੰ ਮੰਗਲਵਾਰ ਸਵੇਰੇ ਪ੍ਰਸ਼ਾਸਨ ਦੀ ਬਿਲਡਿੰਗ ਬ੍ਰਾਂਚ ਵੱਲੋਂ ਸੀਲ ਕਰ...

ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ! ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ

Edited by  Lajwinder Kaur Updated: Sat, 02 May 2026 15:36:53

ਪੰਜਾਬੀ ਸੰਗੀਤ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਆਪਣੀ ਸੁਰੀਲੀ ਆਵਾਜ਼ ਨਾਲ ਲੱਖਾਂ ਸਰੋਤਿਆਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਮਸ਼ਹੂਰ ਗਾਇਕਾ ਮੁਮਤਾਜ ਗਿੱਲ...

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ! ਇਸ ਨਾਮੀ ਅਦਾਕਾਰਾ ਦਾ ਹੋਇਆ ਦਿਹਾਂਤ, ਘਰ ‘ਚ ਅਚਾਨਕ ਵਿਗੜੀ ਤਬੀਅਤ ਫਿਰ ਤੋੜਿਆ ਦਮ….

Edited by  Lajwinder Kaur Updated: Wed, 22 Apr 2026 15:14:39

ਮਨੋਰੰਜਨ ਜਗਤ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮਸ਼ਹੂਰ ਹਰਿਆਣਵੀ ਅਦਾਕਾਰਾ ਦਿਵਿਆਂਕਾ ਸਿਰੋਹੀ (30) ਦਾ ਦਿਹਾਂਤ ਹੋ ਗਿਆ ਹੈ। ਮੰਗਲਵਾਰ ਦੇਰ ਰਾਤ ਯੂਪੀ ਦੇ ਗਾਜ਼ੀਆਬਾਦ ਸਥਿਤ ਉਨ੍ਹਾਂ ਦੇ...

‘ਲਾਰੈਂਸ ਆਫ ਪੰਜਾਬ' ਡਾਕੂਮੈਂਟਰੀ 'ਤੇ ਵਿਵਾਦ, ਕਾਂਗਰਸ ਵੱਲੋਂ ਵੀ ਵਿਰੋਧ, ਸਿੱਧੂ ਮੂਸੇਵਾਲਾ ਦੇ ਪਿਤਾ ਬੋਲੇ- ‘ਫਿਲਮਾਂ ਯੋਧਿਆਂ ‘ਤੇ ਬਣਦੀਆਂ ਨੇ, ਨਾ ਕਿ ਗੈਂਗਸਟਰਾਂ ‘ਤੇ’

Edited by  Lajwinder Kaur Updated: Tue, 21 Apr 2026 17:00:19

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮਾਸਟਰ ਮਾਈਂਡ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੀਵਨ 'ਤੇ ਬਣੀ ਡਾਕੂਮੈਂਟਰੀ ਸੀਰੀਜ਼ “ਲਾਰੈਂਸ ਆਫ ਪੰਜਾਬ” ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ...

ਸੁਰਾਂ ਦੀ ਮਲਿਕਾ ਆਸ਼ਾ ਭੋਸਲੇ ਨਹੀਂ ਰਹੇ! ਸੰਗੀਤ ਜਗਤ ‘ਚ ਸੋਗ ਦੀ ਲਹਿਰ, PM ਮੋਦੀ ਨੇ ਜਤਾਇਆ ਦੁੱਖ

Edited by  Lajwinder Kaur Updated: Sun, 12 Apr 2026 14:57:16

ਬਾਲੀਵੁੱਡ ਜਗਤ ਤੋਂ ਮਾੜੀ ਖਬਰ ਸਾਹਮਣੇ ਆਈ ਹੈ, ਦਿੱਗਜ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 92 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਸ਼ਨੀਵਾਰ 11 ਅਪ੍ਰੈਲ...