Wednesday, 11th of November 2026

Hoshiarpur

ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਨਾਮੀ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ

Edited by  Lajwinder Kaur Updated: Sat, 07 Nov 2026 16:21:56

ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੂੰ ਹੁਸ਼ਿਆਰਪੁਰ ਵਿੱਚ ਝਟਕਾ ਲੱਗਾ ਹੈ। ਹੁਸ਼ਿਆਰਪੁਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਕੁਲਜੀਤ ਸਿੰਘ ਬਜਵਾੜਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ...

ਹੁਸ਼ਿਆਰਪੁਰ 'ਚ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ਾਂ ਦੀ ਜਾਂਚ; ਮਨੀ ਲਾਂਡਰਿੰਗ ਤੇ ਬੇਨਾਮੀ ਜਾਇਦਾਦ ਨਾਲ ਜੁੜਿਆ ਮਾਮਲਾ

Edited by  Lajwinder Kaur Updated: Tue, 03 Nov 2026 12:30:28

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ,...

ਹੁਸ਼ਿਆਰਪੁਰ 'ਚ BJP-BSP ਵਰਕਰਾਂ ਵਿਚਾਲੇ ਖੜਕਾ-ਦੜਕਾ! ਸਾਬਕਾ ਕੇਂਦਰੀ ਮੰਤਰੀ 'ਤੇ ਮਾਈਕ ਨਾਲ ਹਮਲਾ, ਪਿੰਡ ‘ਚ ਤਣਾਅ ਦਾ ਮਾਹੌਲ

Edited by  Lajwinder Kaur Updated: Wed, 16 Sep 2026 14:51:33

ਪੰਜਾਬ ਦੇ ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਬਾੜੀਆਂ ਕਲਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਮਾਮਲੇ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ।ਬੁੱਧਵਾਰ ਨੂੰ...

2 ਸਾਲ ਪਹਿਲਾਂ ਗਏ ਪੰਜਾਬੀ ਨੌਜਵਾਨ ਨਾਲ ਕੈਨੇਡਾ ‘ਚ ਵਾਪਰਿਆ ਦਰਦਨਾਕ ਹਾਦਸਾ, ਜ਼ਿੰਦਾ ਸੜਿਆ, ਹੁਸ਼ਿਆਰਪੁਰ ਦੇ ਟਾਂਡਾ 'ਚ ਸੋਗ ਦੀ ਲਹਿਰ

Edited by  Lajwinder Kaur Updated: Fri, 11 Sep 2026 14:32:29

ਕੈਨੇਡਾ ਦੀ ਧਰਤੀ ਤੋਂ ਇੱਕ ਵਾਰ ਫਿਰ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਦੌਰਾਨ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਇਹ ਨੌਜਵਾਨ ਦੋ ਸਾਲ...

‘ਆਪ’ ਦੇ ਮੌਜੂਦਾ ਸਰਪੰਚ ਦਾ ਕਤਲ; ਤਲਵਾਰਾਂ ਨਾਲ ਹਮਲਾ ਕਰਨ ਤੋਂ ਬਾਅਦ ਚੜ੍ਹਾਈ ਗੱਡੀ; ਹਸਪਤਾਲ ਲੈ ਜਾਂਦੇ ਹੋਏ ਤੋੜਿਆ ਦਮ, ਪਿੰਡ ‘ਚ ਸੋਗ ਦੀ ਲਹਿਰ

Edited by  Lajwinder Kaur Updated: Wed, 22 Jul 2026 10:17:56

ਹੁਸ਼ਿਆਰਪੁਰ ਵਿੱਚ ਮੰਗਲਵਾਰ ਰਾਤ ਨੂੰ ਘਰ ਦੇ ਬਾਹਰ ਆਮ ਆਦਮੀ ਪਾਰਟੀ (AAP) ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦੀ ਹੱਤਿਆ ਕਰ ਦਿੱਤੀ ਗਈ। ਤਲਵਾਰਾਂ ਨਾਲ ਲੈਸ ਨੌਜਵਾਨਾਂ ਨੇ ਪਹਿਲਾਂ ਕਾਰ ਪਾਰਕਿੰਗ...

FBI ਕੇਸ: ਟਾਂਡਾ ਦੇ ਸਾਬਕਾ SHO ਖਿਲਾਫ ਵੱਡੀ ਕਾਰਵਾਈ, ਹਿਰਾਸਤ 'ਚ ਲਿਆ, ਜਾਣੋ ਪੂਰਾ ਮਾਮਲਾ...

Edited by  Lajwinder Kaur Updated: Sat, 18 Jul 2026 11:39:03

ਅਮਰੀਕੀ ਜਾਂਚ ਏਜੰਸੀ FBI ਵੱਲੋਂ 4 ਲੱਖ ਡਾਲਰ (ਕਰੀਬ 3.30 ਕਰੋੜ ਰੁਪਏ) ਦੀ ਫਿਰੌਤੀ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਦੇ ਸਾਬਕਾ ਐਸ.ਐਚ.ਓ. (SHO) ਗੁਰਿੰਦਰਜੀਤ ਸਿੰਘ...

ਪੰਜਾਬ ਸਿਆਸਤ ‘ਚ ਵੱਡਾ ਧਮਾਕਾ! ਮੁਕੇਰੀਆਂ 'ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ‘ਚ ਹੋਏ ਸ਼ਾਮਿਲ

Edited by  Lajwinder Kaur Updated: Thu, 02 Jul 2026 11:14:55

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਵਿੱਚ ਲੱਗੀ ਹੋਈ ਹੈ। ਜਿਸ ਕਰਕੇ ਕਈ ਨੇਤਾਂ ਇਸ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ...

‘ਆਪ’ ਵੱਲੋਂ ਵੱਡਾ ਐਕਸ਼ਨ! ਚੋਣਾਂ ਲਈ ਉਮੀਦਵਾਰਾਂ ਦਾ ਐਲਾਨ, 50 ਵਾਰਡਾਂ ਦੀ ਲਿਸਟ ਜਾਰੀ

Edited by  Lajwinder Kaur Updated: Wed, 24 Jun 2026 14:18:19

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਦੇ ਨਾਲ ਕੰਮ ਕਰ ਰਹੀ ਹੈ। ਇਸ ਲਈ ਨਗਰ ਨਿਗਮ ਚੋਣਾਂ ਦੇ ਵਿੱਚ ਹਰ ਪਾਰਟੀ ਵਧੀਆ ਪ੍ਰਦਰਸ਼ਨ ਕਰਕੇ...

ਮੰਦਭਾਗੀ ਖਬਰ! ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਤੋੜਿਆ ਦਮ, ਪਤਨੀ ਤੇ ਦੋ ਬੱਚੀਆਂ ਦਾ ਰੋ-ਰੋ ਬੁਰਾ ਹਾਲ

Edited by  Lajwinder Kaur Updated: Fri, 10 Apr 2026 12:27:32

ਬਹੁਤ ਸਾਰੇ ਪੰਜਾਬੀ ਨੌਜਵਾਨ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਸੁਧਾਰਨ ਦੇ ਲਈ ਵਿਦੇਸ਼ਾਂ ਦੇ ਵੱਲ ਰੁਖ ਕਰਦੇ ਹਨ। ਇਨ੍ਹਾਂ ਨੌਜਵਾਨਾਂ ਦਾ ਇੱਕ ਸੁਫਨਾ ਹੁੰਦਾ ਹੈ ਕਿ ਹੱਡ ਭੰਨਵੀਂ ਮਿਹਨਤ ਕਰਕੇ...

ਕ੍ਰਿਕਟ ਖੇਡਦੇ ਬੱਚਿਆਂ 'ਤੇ ਡਿੱਗੀ ਅਸਮਾਨੀ ਬਿਜਲੀ: ਹੁਸ਼ਿਆਰਪੁਰ ਦੇ 10ਵੀਂ ਦੇ ਵਿਦਿਆਰਥੀ ਦੀ ਮੌਤ, 11 ਬੱਚਿਆਂ ਨੂੰ ਲੱਗੇ ਝਟਕੇ, ਪਿੰਡ 'ਚ ਸੋਗ ਦੀ ਲਹਿਰ

Edited by  Lajwinder Kaur Updated: Sat, 04 Apr 2026 13:33:23

ਹੁਸ਼ਿਆਰਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਬਕਾਪੁਰ ਗੁਰੂ ਵਿਖੇ ਕ੍ਰਿਕਟ ਟੂਰਨਾਮੈਂਟ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ 17 ਸਾਲਾ ਨੌਜਵਾਨ ਦੀ ਮੌਤ...