Tuesday, 13th of October 2026

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਹਮਲਾ, ਨਿੱਜੀ ਹਸਪਤਾਲ ਵਿੱਚ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

Edited By: Lajwinder Kaur | Updated at:
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਹਮਲਾ, ਨਿੱਜੀ ਹਸਪਤਾਲ ਵਿੱਚ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਹਮਲਾ, ਨਿੱਜੀ ਹਸਪਤਾਲ ਵਿੱਚ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

Akali Dal President Sukhbir Badal: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਸੁਖਬੀਰ ਬਾਦਲ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਮੌਕੇ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਖਬਰ ਨੂੰ ਅਪਡੇਟ ਜਾਰੀ...

TAGS