Tuesday, 26th of May 2026

Amritsar CI Busts Pak-Based Drug Module, 5 ਕਿੱਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫਤਾਰ

By: Sukhjinder Singh | Edited By: Jitendra Baghel | Updated at: December 01st 2025 04:46 PM
Trending News
Amritsar CI Busts Pak-Based Drug Module, 5 ਕਿੱਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫਤਾਰ

Amritsar CI Busts Pak-Based Drug Module, 5 ਕਿੱਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਅਧਾਰਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੌਡਿਊਲ ਦਾ ਪਰਦਾਫਾਸ਼ ਕਰਕੇ ਇੱਕ ਤਸਕਰ ਨੂੰ 5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ ਅਤੇ ਉਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਸੀ।

ਥਾਣਾ  ਐਸ.ਐਸ.ਓ.ਸੀ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ  ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

Latest News