Tuesday, 13th of January 2026

Big Breaking... Ex IG ਅਮਰ ਸਿੰਘ ਨੇ ਖੁਦ ਨੂੰ ਮਾਰੀ ਗੋਲ਼ੀ

Reported by: SUKH SANDHU  |  Edited by: Jitendra Baghel  |  December 22nd 2025 03:35 PM  |  Updated: December 22nd 2025 05:33 PM
Big Breaking... Ex IG ਅਮਰ ਸਿੰਘ ਨੇ ਖੁਦ ਨੂੰ ਮਾਰੀ ਗੋਲ਼ੀ

Big Breaking... Ex IG ਅਮਰ ਸਿੰਘ ਨੇ ਖੁਦ ਨੂੰ ਮਾਰੀ ਗੋਲ਼ੀ

Big Breaking... IG ਅਮਰ ਸਿੰਘ ਨੇ ਖੁਦ ਨੂੰ ਮਾਰੀ ਗੋਲ਼ੀ

ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਾਬਕਾ ਆਈਪੀਐੱਸ ਅਧਿਕਾਰੀ ਅਤੇ ਸੇਵਾਮੁਕਤ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਸੋਮਵਾਰ ਨੂੰ ਪਟਿਆਲਾ ਵਿੱਚ ਕਥਿਤ ਤੌਰ 'ਤੇ ਖੁਦ ਨੂੰ ਗੋਲੀ ਮਾਰ ਲਈ। ਹਾਲਾਂਕਿ ਇਸ ਖ਼ਬਰ ਬਾਰੇ ਹਾਲੇ ਪੂਰੀ ਤਰ੍ਹਾਂ ਦੇ ਨਾਲ ਪੁਸ਼ਟੀ ਨਹੀਂ ਹੈ ਪਰ ਸੂਤਰਾਂ ਦੇ ਹਵਾਲੇ ਤੋਂ ਆਈਜੀ ਨੇ ਖੁਦ ਨੂੰ ਗੋਲ਼ੀ ਮਾਰ ਲਈ ਹੈ। ਆਈਜੀ ਅਹੁਦੇ ਤੋਂ ਸੇਵਾਮੁਕਤ ਅਮਰ ਸਿੰਘ ਚਾਹਲ ਇਸ ਸਮੇਂ ਪਟਿਆਲਾ ਵਿੱਚ ਰਹਿ ਰਹੇ ਸਨ। ਸੂਤਰਾਂ ਅਨੁਸਾਰ, ਘਟਨਾ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸੁਸਾਈਡ ਨੋਟ ਲਿਖਿਆ ਸੀ।

ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।