ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ । ਦੱਸ ਦੱਈਏ ਕਿ ਇਸ ਕੈਲੰਡਰ ‘ਚ ਸਾਲ ਭਰ ਦੀਆਂ ਗਜ਼ਟਿਡ ਛੁੱਟੀਆਂ ਦੀ ਲਿਸਟ ਦਿੱਤੀ ਗਈ ਹੈ।





ਇਹ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਹੈ । ਕੈਲੰਡਰ ਵਿੱਚ ਦਰਜ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਸ਼ਾਖਾਵਾਂ ਬੰਦ ਰਹਿਣਗੀਆਂ।