Friday, 2nd of October 2026

ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦੇ ਨਾਂਅ ਦਾ ਐਲਾਨ, ਜਾਣੋ ਕਿਸ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

Edited By: Lajwinder Kaur | Updated at:
ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦੇ ਨਾਂਅ ਦਾ ਐਲਾਨ, ਜਾਣੋ ਕਿਸ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦੇ ਨਾਂਅ ਦਾ ਐਲਾਨ, ਜਾਣੋ ਕਿਸ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਰਣਧੀਰ ਸਿੰਘ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਡਾਇਰੈਕਟਰ ਅਤੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਰਣਧੀਰ ਸਿੰਘ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਬਹੁਤ-ਬਹੁਤ ਮੁਬਾਰਕਾਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।

ਆਪ ਦੇ ਆਫੀਸ਼ੀਅਲ ਫੇਸਬੁੱਕ ਪੇਜ ਉੱਤੇ ਪੋਸਟ ਪਾ ਕੇ ਲਿਖਿਆ ਹੈ- ‘ਪੰਜਾਬ ਸਰਕਾਰ ਵੱਲੋਂ ਰਣਧੀਰ ਸਿੰਘ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਡਾਇਰੈਕਟਰ ਅਤੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਨੂੰ ਇਹਨਾਂ ਜ਼ਿੰਮੇਵਾਰੀਆਂ ਲਈ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ’