Friday, 27th of November 2026

Punjab

ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ 3 ਸ਼ਰਧਾਲੂ ਲਾਪਤਾ, ਜਾਣੋ ਕਿਵੇਂ ਹੋਏ ਗਾਇਬ…

Edited by  Lajwinder Kaur Updated: Thu, 26 Nov 2026 18:59:37

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਤਿੰਨ ਸ਼ਰਧਾਲੂ ਲਾਪਤਾ ਹੋ ਗਏ ਹਨ। ਇਹ ਤਿੰਨੋਂ ਸ਼ਰਧਾਲੂ 22 ਨਵੰਬਰ ਨੂੰ...

ਬਟਾਲਾ ਵਾਸੀਆਂ ਲਈ ਜ਼ਰੂਰੀ ਖ਼ਬਰ: ਕੱਲ੍ਹ ਰਾਤ 8 ਵਜੇ ਤੋਂ 8:15 ਵਜੇ ਤੱਕ ਰਹੇਗਾ 'ਬਲੈਕਆਊਟ', ਸਰਕਾਰੀ ਹਸਪਤਾਲ ਵਿਖੇ ਹੋਵੇਗੀ ਮੌਕ ਡਰਿੱਲ

Edited by  Lajwinder Kaur Updated: Thu, 26 Nov 2026 17:55:28

ਬਟਾਲਾ ਸ਼ਹਿਰ ਵਾਸੀਆਂ ਲਈ ਪ੍ਰਸ਼ਾਸਨ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੱਲ੍ਹ (ਸ਼ੁੱਕਰਵਾਰ, 27 ਨਵੰਬਰ) ਰਾਤ 8:00 ਵਜੇ ਤੋਂ 8:15 ਵਜੇ ਤੱਕ 15 ਮਿੰਟ ਲਈ ਸ਼ਹਿਰ ਵਿੱਚ 'ਬਲੈਕਆਊਟ' (ਲਾਈਟਾਂ...

ਅਜਨਾਲਾ 'ਚ 'ਆਪ' ਨੂੰ ਵੱਡਾ ਝਟਕਾ: ਵਾਰਡ ਇੰਚਾਰਜ ਸੈਂਕੜੇ ਸਾਥੀਆਂ ਸਮੇਤ ਮੁੜ ਕਾਂਗਰਸ ‘ਚ ਸ਼ਾਮਲ; ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕੀਤਾ ਸਵਾਗਤ

Edited by  Lajwinder Kaur Updated: Thu, 26 Nov 2026 13:44:16

ਅਜਨਾਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 4 ਦੇ ਵਾਰਡ ਇੰਚਾਰਜ ਸੁਖਵਿੰਦਰ ਸਿੰਘ 'ਸੁਖ ਨਿੱਝਰ' ਨੇ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਸਮੇਤ...

ਪੰਜਾਬ ਦੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ! ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ, ਹੁਣ ਮਿਲੇਗਾ 431 ਰੁਪਏ ਪ੍ਰਤੀ ਕੁਇੰਟਲ ਰੇਟ

Edited by  Lajwinder Kaur Updated: Thu, 26 Nov 2026 10:18:13

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿੜਾਈ ਸੀਜ਼ਨ 2026-27 ਲਈ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਇਸ ਫ਼ੈਸਲੇ...

ਪੰਜਾਬ ਭਾਜਪਾ ਵੱਲੋਂ ਸੰਗਠਨ ਦਾ ਵਿਸਥਾਰ; 15 ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ

Edited by  Lajwinder Kaur Updated: Wed, 25 Nov 2026 18:22:02

ਭਾਰਤੀ ਜਨਤਾ ਪਾਰਟੀ (BJP) ਵੱਲੋਂ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਐਕਸ-ਸਰਵਿਸਮੈਨ ਸੈੱਲ (Ex-Servicemen Cell) ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਗਈ...

ਰਾਜਪੁਰਾ ਦੀ ਸਿਆਸਤ 'ਚ ਵੱਡਾ ਉਲਟਫੇਰ: ਹਰਦਿਆਲ ਸਿੰਘ ਕੰਬੋਜ ਦੇ BJP 'ਚ ਸ਼ਾਮਲ ਹੋਣ ਮਗਰੋਂ ਜਗਦੀਸ਼ ਜੱਗਾ ਨੇ ਦਿਖਾਇਆ ਸ਼ਕਤੀ ਪ੍ਰਦਰਸ਼ਨ

Edited by  Lajwinder Kaur Updated: Wed, 25 Nov 2026 18:05:04

ਰਾਜਪੁਰਾ ਦੀ ਸਿਆਸਤ ਵਿੱਚ ਇਨ੍ਹੀਂ ਦਿਨੀਂ ਕਾਫ਼ੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ...

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 25 IPS ਤੇ 6 PPS ਅਫ਼ਸਰਾਂ ਦਾ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਕਿੱਥੇ ਜ਼ਿੰਮੇਵਾਰੀ

Edited by  Lajwinder Kaur Updated: Wed, 25 Nov 2026 16:37:10

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈ.ਪੀ.ਐੱਸ. (IPS) ਅਤੇ ਪੀ.ਪੀ.ਐੱਸ. (PPS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ...

ਅਕਾਲੀ ਦਲ-ਭਾਜਪਾ ਗੱਠਜੋੜ 'ਤੇ 'ਆਪ' ਦਾ ਤਿੱਖਾ ਹਮਲਾ: ਹਰਪਾਲ ਚੀਮਾ ਨੇ ਸੁਖਬੀਰ ਬਾਦਲ ਤੇ ਪਾਰਟੀ ਆਗੂਆਂ ਨੂੰ DNA ਟੈਸਟ ਕਰਵਾਉਣ ਦੀ ਦਿੱਤੀ ਚੁਣੌਤੀ

Edited by  Lajwinder Kaur Updated: Wed, 25 Nov 2026 13:28:41

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਮੁੜ ਹੋਏ ਗੱਠਜੋੜ 'ਤੇ ਆਮ ਆਦਮੀ ਪਾਰਟੀ (AAP) ਨੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਪੰਜਾਬ ਦੇ ਵਿੱਤ ਮੰਤਰੀ ਅਤੇ ਸੀਨੀਅਰ 'ਆਪ'...

ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਬਿਜਲੀ ਕੱਟ, ਲੁਧਿਆਣਾ-ਪਟਿਆਲਾ ਸਮੇਤ ਮੋਹਾਲੀ ਦੇ ਕਈ ਇਲਾਕਿਆਂ 'ਚ 6 ਤੋਂ 9 ਘੰਟੇ ਬੱਤੀ ਰਹੇਗੀ ਗੁੱਲ

Edited by  Lajwinder Kaur Updated: Wed, 25 Nov 2026 12:03:37

ਪੰਜਾਬ ਦੇ ਕਈ ਪ੍ਰਮੁੱਖ ਸ਼ਹਿਰਾਂ ਅਤੇ ਪੇਂਡੂ ਇਲਾਕਿਆਂ ਵਿੱਚ ਅੱਜ, 25 ਨਵੰਬਰ ਨੂੰ ਲੰਬਾ ਬਿਜਲੀ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਬਿਜਲੀ ਦੀਆਂ ਲਾਈਨਾਂ...

ਪੰਜਾਬ ‘ਚ ED ਦਾ ਐਕਸ਼ਨ ਮੋਡ! AAP ਵਿਧਾਇਕਾ ਦੇ ਪਤੀ ਤੋਂ ED ਕਰੇਗੀ ਪੁੱਛਗਿੱਛ; ਜਾਣੋ ਕੀ ਹੈ ਪੂਰਾ ਮਾਮਲਾ...

Edited by  Lajwinder Kaur Updated: Wed, 25 Nov 2026 10:40:36

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਦਾ ਘੇਰਾ ਵਧਦਾ ਜਾ ਰਿਹਾ ਹੈ। ਚੰਡੀਗੜ੍ਹ ਸਥਿਤ ED ਦੇ ਜ਼ੋਨਲ ਦਫ਼ਤਰ ਵਿੱਚ ਅੱਜ ਦੋ ਵੱਖ-ਵੱਖ ਮਾਮਲਿਆਂ ਵਿੱਚ...