Tuesday, 13th of October 2026

Punjab

‘ਆਪ’ ਵੱਲੋਂ PUCSC ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ ਦੋ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ ਕੀਤਾ ਨਿਯੁਕਤ...

Edited by  Lajwinder Kaur Updated: Wed, 12 Aug 2026 12:27:56

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਆਉਣ ਵਾਲੀਆਂ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਦੀਆਂ ਚੋਣਾਂ ਲਈ ਅਹਿਮ ਫੈਸਲਾ ਲਿਆ ਗਿਆ ਹੈ। ਪਾਰਟੀ ਦੇ ਵਿਦਿਆਰਥੀ ਵਿੰਗ 'ਏ.ਐਸ.ਏ.ਪੀ.' (ASAP) ਲਈ ਸੰਸਦ...

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ; 4 IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਤਾਇਨਾਤੀ?

Edited by  Lajwinder Kaur Updated: Wed, 12 Aug 2026 08:04:33

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਫੇਰਬਦਲ ਕਰਦਿਆਂ ਚਾਰ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਹਨ। ਕਾਰਲਾ ਵਿਭਾਗ (ਪਰਸੋਨਲ ਡਿਪਾਰਟਮੈਂਟ) ਦੀ ਆਈ.ਏ.ਐਸ. ਸ਼ਾਖਾ ਵੱਲੋਂ ਜਾਰੀ ਹੁਕਮਾਂ ਮੁਤਾਬਕ...

ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਪੰਜਾਬ 'ਚ 17 ਅਗਸਤ ਤੱਕ ਪੈਣਗੇ ਛਰਾਟੇ…

Edited by  Lajwinder Kaur Updated: Wed, 12 Aug 2026 07:37:57

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।...

ਪੰਜਾਬ 'ਚ ਸਿਆਸੀ ਹਲਚਲ! ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ, ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ, ਇੱਥੇ ਦੇਖੋ ਲਿਸਟ…

Edited by  Lajwinder Kaur Updated: Tue, 11 Aug 2026 14:04:33

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ...

ਰਾਜਸਥਾਨ ਦੇ ਨਸ਼ੇੜੀਆਂ ਦੀ ਵਾਇਰਲ ਵੀਡੀਓ ਪੰਜਾਬ ਦੇ ਸਿਰ ਮੜਨ ਨੂੰ ਲੈ ਕੇ ਘਿਰੇ ਭੱਜੀ; AAP ਆਗੂਆਂ ਨੇ ਹਰਭਜਨ ਨੂੰ ਸੁਣਾਈਆਂ ਖਰੀਆਂ-ਖਰੀਆਂ

Edited by  Lajwinder Kaur Updated: Tue, 11 Aug 2026 12:38:45

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਸਾਂਝਾ ਕਰਨ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ...

ਪੰਜਾਬ 'ਚ ਅੱਜ ਭਾਰੀ ਮੀਂਹ ਦਾ ਅਲਰਟ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, ਡੈਮਾਂ 'ਚ ਸਥਿਤੀ ਕਾਬੂ ਹੇਠ, ਅਗਲੇ 7 ਦਿਨਾਂ ਤੱਕ ਮੀਂਹ...

Edited by  Lajwinder Kaur Updated: Tue, 11 Aug 2026 07:38:37

ਪੰਜਾਬ ਦੇ ਤਿੰਨ ਜ਼ਿਲ੍ਹਿਆਂ-ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ (ਮੰਗਲਵਾਰ) ਕੁਝ ਥਾਵਾਂ 'ਤੇ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਅਸਮਾਨ ਵਿੱਚ ਹਲਕੇ ਬੱਦਲ...

ਪੰਜਾਬ ਸਰਕਾਰ ਵੱਲੋਂ ਆਊਟਸੋਰਸ ਮੁਲਾਜ਼ਮਾਂ ਲਈ ਅਹਿਮ ਬਿੱਲ ਪਾਸ; ਵੱਡੀ ਗਿਣਤੀ 'ਚ ਆਊਟਸੋਰਸ ਮੁਲਾਜ਼ਮ ਸਿੱਧੇ ਸਰਕਾਰ ਦੇ ਅੰਡਰ ਆਏ...

Edited by  Lajwinder Kaur Updated: Mon, 10 Aug 2026 18:02:56

ਪੰਜਾਬ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ੀਸ਼ਨ ਟੂ ਕੰਟਰੈਕਚੁਅਲ ਐਂਗੇਜਮੈਂਟ) ਬਿੱਲ, 2026' ਵਿਧਾਨ ਸਭਾ ਵਿੱਚ ਪਾਸ ਕਰ ਦਿੱਤਾ ਹੈ।ਦੋ ਸ਼੍ਰੇਣੀਆਂ ਵਿੱਚ ਵੰਡਿਆ ਗਿਆਵਿੱਤ...

ਮੈਲਬੋਰਨ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਬਟਾਲਾ ਦੇ ਨੌਜਵਾਨ ਦੀ ਮੌਤ, ਇਕਲੌਤੇ ਪੁੱਤਰ ਦੇ ਤੁਰ ਜਾਣ ਨਾਲ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Edited by  Lajwinder Kaur Updated: Mon, 10 Aug 2026 17:30:01

ਆਸਟ੍ਰੇਲੀਆ ਦੇ ਮੈਲਬੋਰਨ ਸ਼ਹਿਰ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਬਟਾਲਾ ਦੇ ਅਰਬਨ ਅਸਟੇਟ ਨਾਲ ਸਬੰਧਤ 36 ਸਾਲਾ ਨੌਜਵਾਨ ਸਨੇਹ ਪਾਲ...

ਤਰੁਣ ਚੁੱਘ ਨੇ ਰਾਜ ਸਭਾ ‘ਚ ਉਠਾਇਆ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦਾ ਮੁੱਦਾ; ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਘੇਰਿਆ

Edited by  Lajwinder Kaur Updated: Mon, 10 Aug 2026 14:48:37

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ਵਿੱਚ ਜ਼ੀਰੋ ਆਵਰ ਦੌਰਾਨ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ...