ਪੰਜਾਬ ਦੇ ਫਿਰੋਜ਼ਪੁਰ ਤੇ ਮੋਗਾ ਜ਼ਿਲ੍ਹਿਆਂ ਦੇ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਤਰਾਂ ਅਨੁਸਾਰ, ਇਹ ਧਮਕੀ ਸੈਸ਼ਨ ਜੱਜ ਅਤੇ ਜ਼ਿਲ੍ਹਾ ਅਦਾਲਤ ਨੂੰ ਈਮੇਲ ਰਾਹੀਂ ਭੇਜੀ...
ਲੁਧਿਆਣਾ ਦੇ ਸਲੇਮ ਟਾਬਰੀ ਪੁਲਿਸ ਸਟੇਸ਼ਨ ਦੇ ਅਧੀਨ ਆਉਂਦੇ ਜਲੰਧਰ ਬਾਈਪਾਸ ਨੇੜੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਖਾਲੀ ਪਲਾਟ ਵਿੱਚ ਕਈ ਟੁਕੜਿਆਂ ਵਿੱਚ ਕੱਟੀ ਹੋਈ ਲਾਸ਼ ਬਰਾਮਦ ਹੋਈ।...
ਕਪੂਰਥਲਾ ਦੇ ਸਰਕੂਲਰ ਰੋਡ ‘ਤੇ ਵੀਰਵਾਰ ਸਵੇਰੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਭਿਆਨਕ ਆਹਮੋ-ਸਾਹਮਣੇ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 9:08 ਵਜੇ...
ਜਲੰਧਰ ਦੇ ਬੂਟਾ ਮੰਡੀ ਰਿਹਾਇਸ਼ੀ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਲੱਕੜ ਦੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਘਟਨਾ ਸਵੇਰੇ ਕਰੀਬ 5 ਵਜੇ ਵਾਪਰੀ, ਜਿਸ ਨਾਲ ਇਲਾਕੇ ਵਿੱਚ...
ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਸੰਬੰਧੀ ਮਿਲੀ ਧਮਕੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ...
ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਗੌੜਾ ਐਲਾਨ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਭਾਰਤੀ ਸੁਰੱਖਿਆ ਜ਼ਾਬਤਾ,...
ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤਲਹਿਰ ਅਤੇ ਧੁੰਦ ਦਾ ਪ੍ਰਭਾਵ ਅੱਜ ਵੀ ਜਾਰੀ ਰਿਹਾ। ਮੌਸਮ ਵਿਭਾਗ ਵੱਲੋਂ 8 ਜਨਵਰੀ ਲਈ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਨਾਲ-ਨਾਲ ਹੁਣ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਅਕਾਲ ਤਖ਼ਤ ’ਤੇ ਉਨ੍ਹਾਂ...