Wednesday, 14th of October 2026

Punjab

ਪੰਜਾਬ ਕਾਂਗਰਸ 'ਚ ਵੱਡਾ ਐਕਸ਼ਨ! ਸਾਬਕਾ ਵਿਧਾਇਕ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਸਿਆਸੀ ਹਲਚਲ ਤੇਜ਼, ਜਾਣੋ ਵਜ੍ਹਾ...

Edited by  Lajwinder Kaur Updated: Tue, 07 Jul 2026 10:26:25

ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਤੇਜ਼ ਹੋ ਗਈ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨਾਤਮਕ ਕਾਰਵਾਈ ਕਮੇਟੀ ਨੇ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਇੱਕ ਸਖ਼ਤ...

IMD ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ; 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਿਜਲੀ ਦੀ ਮੰਗ 'ਚ ਭਾਰੀ ਉਛਾਲ

Edited by  Lajwinder Kaur Updated: Tue, 07 Jul 2026 09:57:45

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਫਿਰੋਜ਼ਪੁਰ,...

ਹੁਸ਼ਿਆਰਪੁਰ ਜੇਲ੍ਹ 'ਚੋਂ ਵਾਇਰਲ ਹੋਈ ਵੀਡੀਓ ਦਾ ਮਾਮਲਾ: ਡਿਪਟੀ ਸੁਪਰਡੈਂਟ ਹਰਭਜਨ ਸਿੰਘ ਗ੍ਰਿਫ਼ਤਾਰ

Edited by  Lajwinder Kaur Updated: Mon, 06 Jul 2026 14:04:34

ਜ਼ਿਲ੍ਹਾ ਜੇਲ੍ਹ ਹੁਸ਼ਿਆਰਪੁਰ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ਾਂ ਵਿੱਚ ਜੇਲ੍ਹ ਪ੍ਰਸ਼ਾਸਨ 'ਤੇ ਵੱਡੀ ਕਾਰਵਾਈ ਹੋਈ ਹੈ। ਹੁਸ਼ਿਆਰਪੁਰ ਪੁਲਿਸ ਨੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫ਼ਤਾਰ...

ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰਾਂ ਸ਼ੇਅਰ ਕਰ ਦਿੱਤਾ 'ਏਕਤਾ' ਦਾ ਸੁਨੇਹਾ, ਸਿਆਸੀ ਹਲਚਲ ਤੇਜ਼...

Edited by  Lajwinder Kaur Updated: Mon, 06 Jul 2026 12:54:48

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਸਿਆਸੀ ਹਲਚਲ ਦੌਰਾਨ ਕੁੱਝ ਨਵੀਂ ਤਸਵੀਰਾਂ ਨੇ ਚਰਚਾਵਾਂ ਤੇਜ਼ ਕਰ ਦਿੱਤੀਆਂ ਹਨ। ਮੋਰਿੰਡਾ ਵਿਖੇ ਹੋਏ ਇੱਕ ਵੱਡੇ ਇਕੱਠ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਪੰਜਾਬ 'ਚ ਕਾਂਗਰਸ ਦੀਆਂ ਚੋਣਾਂ ਦੀਆਂ ਤਿਆਰੀਆਂ ਤੇਜ਼! ਭੁਪੇਸ਼ ਬਘੇਲ 2027 ਦੇ ਰੋਡਮੈਪ 'ਤੇ ਵਿਚਾਰ ਕਰਨ ਲਈ ਅੱਜ ਪੰਜਾਬ ਦੌਰੇ 'ਤੇ, ਕੀ ਪਾਰਟੀ ਦੇ ਅੰਦਰ ਦਾ ਕਾਟੋ-ਕਲੇਸ਼ ਰੁਕੇਗਾ!

Edited by  Lajwinder Kaur Updated: Mon, 06 Jul 2026 11:57:50

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਕਾਂਗਰਸ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸੇ ਸਿਲਸਿਲੇ ਵਿੱਚ ਏ.ਆਈ.ਸੀ.ਸੀ. (AICC) ਦੇ...

Punjab Weather: ਅਗਲੇ 4 ਦਿਨਾਂ ਤੱਕ ਭਾਰੀ ਮੀਂਹ! ਅੱਜ 15 ਜ਼ਿਲ੍ਹਿਆਂ ‘ਚ ਤੇਜ਼ ਬਾਰਿਸ਼ ਸਣੇ ਤੂਫਾਨ ਦੀ ਵਾਰਨਿੰਗ

Edited by  Lajwinder Kaur Updated: Mon, 06 Jul 2026 09:54:30

Punjab Weather 06 July: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਜੁਲਾਈ) ਤੋਂ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ...

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ CM ਚਿਹਰੇ ਨੂੰ ਲੈ ਕੇ ਸਿਆਸੀ ਖਿੱਚੋਤਾਣ! ਚੰਨੀ ਦੇ ਘਰ ਹੋਈ ਮੀਟਿੰਗ ਨੂੰ ਲੈ ਕੇ ਰਾਜਾ ਵੜਿੰਗ ਦੇ ਪਹਿਲੇ ਬਿਆਨ ਨੇ….

Edited by  Lajwinder Kaur Updated: Sat, 04 Jul 2026 18:07:59

ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਅੰਦਰੂਨੀ ਕਾਟੋ ਕਲੇਸ਼ ਖੁੱਲ੍ਹ ਕੇ ਜੱਗ ਜ਼ਾਹਿਰ ਹੋ ਗਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਕਤੀ ਪ੍ਰਦਰਸ਼ਨ ਤੋਂ ਇੱਕ ਦਿਨ ਬਾਅਦ,...

ਕਾਂਗਰਸ ਪਾਰਟੀ 'ਚ ਅੰਦਰੂਨੀ ਕਲੇਸ਼ ਜੱਗ-ਜ਼ਾਹਿਰ: ਪੋਸਟਰਾਂ 'ਚੋਂ ਰਾਜਾ ਵੜਿੰਗ ਦੀ ਤਸਵੀਰ ਗਾਇਬ! ਸਿਆਸੀ ਹਲਚਲ ਤੇਜ਼….

Edited by  Lajwinder Kaur Updated: Sat, 04 Jul 2026 16:22:53

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਾਨਾ-ਜੰਗੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਵਾਰ ਮਾਮਲਾ ਬਲਾਚੌਰ ਇਲਾਕੇ ਵਿੱਚ ਲਗਾਏ ਗਏ ਪੋਸਟਰਾਂ ਨਾਲ ਜੁੜਿਆ ਹੋਇਆ ਹੈ, ਜਿੱਥੋਂ ਪੰਜਾਬ ਕਾਂਗਰਸ ਦੇ...

Gangster Goldy Dhillon Arrested: ਵੱਡੀ ਸਫ਼ਲਤਾ: ਚੰਡੀਗੜ੍ਹ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਢਿੱਲੋਂ ਸਪੇਨ 'ਚ ਕਾਬੂ

Edited by  Lajwinder Kaur Updated: Sat, 04 Jul 2026 13:09:22

ਚੰਡੀਗੜ੍ਹ ਦੇ ਸੈਕਟਰ-11 ਵਿੱਚ ਸਥਿਤ ਇੱਕ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਚਰਚਿਤ ਕਤਲਕਾਂਡ ਦੇ ਮਾਮਲੇ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਕਤਲਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਅਤੇ...

ਦੁਖਦਾਇਕ ਖ਼ਬਰ: ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਮਹਿਕਮੇ ‘ਚ ਛਾਇਆ ਸੋਗ

Edited by  Lajwinder Kaur Updated: Sat, 04 Jul 2026 10:27:00

ਬਟਾਲਾ ਤੋਂ ਇੱਕ ਬਹੁਤ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਡਿਊਟੀ ਦੌਰਾਨ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਏਐਸਆਈ ਤਰਸੇਮ ਲਾਲ, ਜੋ ਕਿ ਪਿੰਡ ਭਗਤੂਪੁਰਾ,...