Wednesday, 14th of October 2026

Punjab

CM ਮਾਨ ਵੱਲੋਂ ਲਖਨਊ ਅਗਨੀਕਾਂਡ 'ਤੇ ਜਤਾਇਆ ਦੁੱਖ; ਅਣਿਆਈ ਮੌਤ ਮਰੇ ਵਿਦਿਆਰਥੀਆਂ ਨੂੰ ਦਿੱਤੀ ਸ਼ਰਧਾਂਜਲੀ, ਪਰਿਵਾਰਾਂ ਨਾਲ ਡੂੰਘੀ ਹਮਦਰਦੀ

Edited by  Lajwinder Kaur Updated: Tue, 23 Jun 2026 11:22:00

ਸੋਮਵਾਰ (22 ਜੂਨ) ਨੂੰ ਲਖਨਊ ਦੇ ਅਲੀਗੰਜ ਇਲਾਕੇ ਵਿੱਚ ਇੱਕ ਨਿੱਜੀ ਕੋਚਿੰਗ ਸੈਂਟਰ ਵਿੱਚ ਲੱਗੀ ਭਿਆਨਕ ਅੱਗ ਨੇ 15 ਘਰਾਂ ਦੇ ਚਿਰਾਗ ਬੁਝਾ ਦਿੱਤੇ। ਇਸ ਦਰਦਨਾਕ ਹਾਦਸੇ ਵਿੱਚ ਕਈ ਹੋਰ...

ਕਿਤੇ ਗਰਮੀ ਤੇ ਕਿਤੇ ਮੀਂਹ ਕਰਕੇ ਮੌਸਮ ਹੋਇਆ ਖੁਸ਼ਨੁਮਾ! ਪੰਜਾਬ ‘ਚ ਲੇਟ ਹੋ ਰਿਹਾ ਮਾਨਸੂਨ, ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ

Edited by  Lajwinder Kaur Updated: Tue, 23 Jun 2026 09:46:05

ਭਾਵੇਂ ਪੰਜਾਬ ਵਿੱਚ ਮਾਨਸੂਨ ਦੇ ਆਉਣ ਵਿੱਚ ਦੇਰੀ ਹੋ ਰਹੀ ਹੈ, ਪਰ ਕਈ ਇਲਾਕਿਆਂ ਵਿੱਚ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕਾਫੀ ਰਾਹਤ ਦਿੱਤੀ ਹੈ। ਸੋਮਵਾਰ ਨੂੰ...

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! BJP ਨੂੰ ਵੱਡਾ ਝਟਕਾ; ਸੀਨੀਅਰ ਆਗੂ ਨੇ ਛੱਡੀ ਪਾਰਟੀ, ਅਗਲੇ ਕਦਮ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ….

Edited by  Lajwinder Kaur Updated: Mon, 22 Jun 2026 14:06:17

ਅਗਲੇ ਸਾਲ ਹੋਣ ਵਾਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਿਆਸੀ ਅਖਾੜੇ 'ਚ ਹਲਚਲ ਦੇਖਣ ਨੂੰ ਮਿਲ ਰਹੀ ਹੈ। ਕਈ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ...

ਰਾਜਾ ਵੜਿੰਗ ਦੀ ਹੋਈ ਛੁੱਟੀ? ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਵਾਇਰਲ ਹੋ ਰਹੇ ਪੱਤਰ ਦੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸੀ ਸੱਚਾਈ…

Edited by  Lajwinder Kaur Updated: Mon, 22 Jun 2026 12:58:40

ਦਿੱਲੀ ਦੇ ਵਿੱਚ ਹੋਏ ਪੰਜਾਬ ਕਾਂਗਰਸ ਦੇ ਮੰਥਨ ਤੋਂ ਬਾਅਦ ਪੰਜਾਬ ਦੇ ਪ੍ਰਧਾਨ ਨੂੰ ਬਦਲਣ ਨੂੰ ਲੈ ਕੇ ਚਰਚਾਵਾਂ ਨੇ ਜ਼ੋਰ ਫੜਿਆ ਹੋਇਆ ਹੈ। ਜਿਸ ਕਰਕੇ ਬੀਤੇ ਦਿਨੀਂ ਸੋਸ਼ਲ ਮੀਡੀਆ...

ਪੁਲਿਸ ਮਹਿਕਮੇ 'ਚ ਮੱਚਿਆ ਹੜਕੰਪ; 20,000 ਰੁਪਏ ਰਿਸ਼ਵਤ ਲੈਂਦੀ ਮਹਿਲਾ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ

Edited by  Lajwinder Kaur Updated: Mon, 22 Jun 2026 11:50:44

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੱਡੇ ਐਕਸ਼ਨ ਕੀਤੇ ਜਾ ਰਹੇ ਨੇ ਜਿਸ ਰਾਹੀਂ ਸਰਕਾਰੀ ਮਹਿਕਮਿਆਂ ਟਚ ਲੁਕੀਆਂ ਹੋਈਆਂ ਕਾਲੀਆਂ ਭੇਡਾਂ ਨੂੰ ਕਾਬੂ ਕੀਤਾ ਜਾ ਰਿਹਾ...

ਪੰਜਾਬ 'ਚ ਮੁੜ ਬਦਲਿਆ ਮੌਸਮ, ਛਾਏ ਕਾਲੇ ਬੱਦਲ; 12 ਜ਼ਿਲ੍ਹਿਆਂ 'ਚ ਮੀਂਹ-ਹਨੇਰੀ ਦਾ ਅਲਰਟ, ਤਿੰਨ ਦਿਨ ਬਦਲਿਆ ਰਹੇਗਾ ਮੌਸਮ

Edited by  Lajwinder Kaur Updated: Mon, 22 Jun 2026 09:52:03

ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਥੇ ਹੀ,...

ਪੰਜਾਬ ‘ਚ ਚੋਣਾਂ ਦਾ ਹੋਇਆ ਐਲਾਨ! ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ, ਸਿਆਸੀ ਹਲਚਲ ਤੇਜ਼…

Edited by  Lajwinder Kaur Updated: Sat, 20 Jun 2026 17:47:48

ਇਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ ਚਾਰ ਮਿਊਂਸਿਪਲ ਸੰਸਥਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ...

ਅਕਾਲ ਤਖ਼ਤ ਸਾਹਿਬ ਵੱਲੋਂ CM ਦੀ ਪੇਸ਼ੀ ਵਾਲਾ ਵੀਡੀਓ ਜਾਰੀ: ਵਿਵਾਦਿਤ ਵੀਡੀਓ ਮਾਮਲੇ 'ਤੇ CM ਮਾਨ ਨੇ ਆਖੀ ਸੀ ਆਹ ਗੱਲ…

Edited by  Lajwinder Kaur Updated: Sat, 20 Jun 2026 14:12:33

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੇਸ਼ੀ ਦੀ ਵੀਡੀਓ ਜਨਤਕ ਕਰ ਦਿੱਤੀ ਗਈ ਹੈ। ਇਹ ਵੀਡੀਓ 15 ਜਨਵਰੀ 2026 ਨੂੰ ਹੋਈ ਉਸ ਪੇਸ਼ੀ ਦੀ...

ਪੰਜਾਬੀਆਂ ਦੇ ਲਈ ਵੱਡੀ ਖੁਸ਼ਖਬਰੀ! ਪੰਜਾਬ ਬਿਜਲੀ ਵਿਭਾਗ ‘ਚ ਹੋਏਗੀ ਬੰਪਰ ਭਰਤੀ, ਅਸਿਸਟੈਂਟ ਲਾਈਨਮੈਨ ਵਜੋਂ ਹੋਵੇਗੀ ਨਿਯੁਕਤੀ

Edited by  Lajwinder Kaur Updated: Sat, 20 Jun 2026 12:02:44

ਅੱਜ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਹੈ। ਜੀ ਹਾਂ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ...

ਪੰਜਾਬ 'ਚ ਬਦਲਿਆ ਮੌਸਮ: 7 ਜ਼ਿਲ੍ਹਿਆਂ 'ਚ ਮੀਂਹ ਤੇ ਹਨੇਰੀ ਦਾ ਯੈਲੋ ਅਲਰਟ, ਤਾਪਮਾਨ 'ਚ 2.4 ਡਿਗਰੀ ਦੀ ਗਿਰਾਵਟ

Edited by  Lajwinder Kaur Updated: Sat, 20 Jun 2026 09:52:39

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਮਿਜ਼ਾਜ ਬਦਲ ਲਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਰੂਪਨਗਰ ਵਿੱਚ ਗਰਜ-ਚਮਕ ਨਾਲ...