Sunday, 11th of January 2026

Punjab

BOMB THREAT: ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Edited by  Jitendra Baghel Updated: Thu, 08 Jan 2026 11:55:51

ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਸੰਬੰਧੀ ਮਿਲੀ ਧਮਕੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ...

CM Mann Slams BJP for Targeting Atishi || ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ’ਤੇ CM ਵੱਲੋਂ BJP ਦੀ ਨਿਖੇਧੀ

Edited by  Jitendra Baghel Updated: Thu, 08 Jan 2026 11:52:52

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ...

ਚੰਡੀਗੜ੍ਹ ਦੀ NIA ਅਦਾਲਤ ਵੱਲੋਂ ਅੱਤਵਾਦੀ GOLDY BRAR ਭਗੌੜਾ ਐਲਾਨ

Edited by  Jitendra Baghel Updated: Thu, 08 Jan 2026 11:51:46

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਗੌੜਾ ਐਲਾਨ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਭਾਰਤੀ ਸੁਰੱਖਿਆ ਜ਼ਾਬਤਾ,...

ਪੰਜਾਬ-ਚੰਡੀਗੜ੍ਹ ‘ਚ ਸ਼ੀਤਲਹਿਰ ਤੇ ਧੁੰਦ ਦਾ ਕਹਿਰ, ORANGE ALERT ਬਰਕਰਾਰ

Edited by  Jitendra Baghel Updated: Thu, 08 Jan 2026 11:47:45

ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤਲਹਿਰ ਅਤੇ ਧੁੰਦ ਦਾ ਪ੍ਰਭਾਵ ਅੱਜ ਵੀ ਜਾਰੀ ਰਿਹਾ। ਮੌਸਮ ਵਿਭਾਗ ਵੱਲੋਂ 8 ਜਨਵਰੀ ਲਈ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਨਾਲ-ਨਾਲ ਹੁਣ...

CM ਮਾਨ ਦੀ ਜਥੇਦਾਰ ਨੂੰ ਅਪੀਲ, ਸਪੱਸ਼ਟੀਕਰਨ ਦਾ ਹੋਵੇ Live Telecast

Edited by  Jitendra Baghel Updated: Thu, 08 Jan 2026 11:40:06

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਅਕਾਲ ਤਖ਼ਤ ’ਤੇ ਉਨ੍ਹਾਂ...

ਬਰੇਟਾ ਨੇੜੇ ਭਿਆਨਕ ਸੜਕ ਹਾਦਸਾ, 2 ਬਾਈਕ ਸਵਾਰਾਂ ਸਮੇਤ 3 ਦੀ ਮੌਕੇ ’ਤੇ ਮੌਤ

Edited by  Jitendra Baghel Updated: Thu, 08 Jan 2026 11:32:11

ਮਾਨਸਾ ਜ਼ਿਲ੍ਹੇ ਦੇ ਬਰੇਟਾ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 2 ਨੌਜਵਾਨ ਮੋਟਰਸਾਈਕਲ ਸਵਾਰਾਂ ਅਤੇ ਇੱਕ ਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ...

ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਮਨਕੀਰਤ ਔਲਖ ਬਣੇ ਮਸੀਹਾ, ਨਵੇਂ ਸਾਲ ’ਚ ਨਿਭਾਇਆ ਵਾਅਦਾ

Edited by  Jitendra Baghel Updated: Thu, 08 Jan 2026 11:28:00

ਪੰਜਾਬ ਵਿੱਚ ਅਗਸਤ 2025 ਦੌਰਾਨ ਆਈਆਂ ਭਿਆਨਕ ਹੜ੍ਹਾਂ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤਬਾਹੀ ਮਚਾਈ ਸੀ। ਹਜ਼ਾਰਾਂ ਘਰ, ਖੇਤ ਤੇ ਵਾਹਨ ਨੁਕਸਾਨੇ ਗਏ ਸਨ। ਇਸ ਮੁਸ਼ਕਲ ਘੜੀ ਵਿੱਚ...

Amritsar Encounter: ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰ

Edited by  Gurjeet Singh Updated: Wed, 07 Jan 2026 18:37:51

ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਆਰੋਪੀ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਆਰੋਪੀ ਗੁਰਪ੍ਰੀਤ ਸਿੰਘ ਲਾਲ ਨੂੰ ਹਥਿਆਰ ਦੀ ਰਿਕਵਰੀ ਲਈ ਬਟਾਲਾ ਰੋਡ ਦੀ ਬੈਂਕ ਸਾਈਡ ਲੈ ਕੇ...

Yudh Nasheyan Virudh Phase 2 : ਹਰ ਸੂਬੇ 'ਚ ਨਸ਼ਾ, ਪੰਜਾਬ ਨੂੰ ਕੀਤਾ ਜਾ ਰਿਹਾ ਬਦਨਾਮ- CM ਮਾਨ

Edited by  Gurjeet Singh Updated: Wed, 07 Jan 2026 17:27:53

ਫਗਵਾੜਾ:- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਬੁੱਧਵਾਰ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ। ਇਸ ਦਾ ਉਦਘਾਟਨ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ...

Samrala : ਅਣਪਛਾਤੇ ਨੌਜਵਾਨਾਂ ਵੱਲੋਂ ਘਰ 'ਤੇ ਹਮਲਾ, ਪੁਲਿਸ ਵੱਲੋਂ ਜਾਂਚ ਜਾਰੀ

Edited by  Gurjeet Singh Updated: Wed, 07 Jan 2026 16:05:31

ਸਮਰਾਲਾ:-  ਪੰਜਾਬ ਵਿੱਚ ਹਮਲਾ ਕਰਨ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਉੱਥੇ ਹੀ ਸਮਰਾਲਾ ਦੇ ਨਜ਼ਦੀਕ ਪੈਂਦੇ ਪਿੰਡ ਕੁੱਬੇ ਵਿਖੇ ਦੇਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਸਕੂਲ ਦੇ ਨਾਲ ਲੱਗਦੇ ਘਰ ਉੱਤੇ...