Wednesday, 14th of October 2026

Punjab

ਵੱਡੀ ਵਾਰਦਾਤ: ‘ਆਪ’ ਆਗੂ ਸਿਕੰਦਰ ਸਿੰਘ ਖਿੱਦੋਵਾਲੀ 'ਤੇ ਹਮਲਾ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ; ਵਾਲ-ਵਾਲ ਬਚੇ ਆਗੂ

Edited by  Lajwinder Kaur Updated: Fri, 19 Jun 2026 16:30:59

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ਵਿੱਚ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂ ਅਤੇ ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਸਿਕੰਦਰ...

ਜੀਟੀਸੀ ਦੇ ਮੰਚ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਐਲਾਨ; ਮੁਲਾਜ਼ਮਾਂ ਦੇ DA ਤੇ ਮਹਿਲਾਵਾਂ ਦੀ ਸਨਮਾਨ ਰਾਸ਼ੀ ਨੂੰ ਲੈ ਕੇ ਆਈ ਵੱਡੀ ਖੁਸ਼ਖਬਰੀ!

Edited by  Lajwinder Kaur Updated: Fri, 19 Jun 2026 15:46:50

18 ਜੂਨ ਨੂੰ 'ਨਵਾਂ ਪੰਜਾਬ ਕਨਕਲੇਵ 2026' ਦੇ ਮੰਚ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਈ ਅਹਿਮ ਮੁੱਦਿਆਂ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਨੇ ਮੁਲਾਜ਼ਮਾਂ ਦੇ ਡੀ.ਏ. (DA)...

ਪੁਲਿਸ ਵਿਭਾਗ ਵੱਲੋਂ ਵੱਡਾ ਐਕਸ਼ਨ! 5 ਪੁਲਿਸ ਮੁਲਾਜ਼ਮਾਂ 'ਤੇ ਡਿੱਗੀ ਗਾਜ, ਜਾਣੋ ਕਿਸ ਵਜ੍ਹਾ ਕਰਕੇ ਕੀਤਾ ਸਸਪੈਂਡ

Edited by  Lajwinder Kaur Updated: Fri, 19 Jun 2026 11:04:33

ਚੰਡੀਗੜ੍ਹ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਝਟਕੇ ਦੇ ਵਿੱਚ 5 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ (Cops Suspended) ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਸੈਕਟਰ-11 ਸਥਿਤ ਸ੍ਰੀ ਕੁਮਾਰ...

ਜਲੰਧਰ 'ਚ ਬਦਲਿਆ ਮੌਸਮ: ਪੰਜਾਬ ਦੇ ਕਈ ਇਲਾਕਿਆਂ 'ਚ 50 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਮੀਂਹ ਤੇ ਤੂਫਾਨ ਦੀ ਚੇਤਾਵਨੀ

Edited by  Lajwinder Kaur Updated: Fri, 19 Jun 2026 09:53:47

ਪੰਜਾਬ ਦੇ ਜਲੰਧਰ ਵਿੱਚ ਅੱਜ ਸਵੇਰੇ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ...

GTC CONCLAVE 2026: ਮੰਤਰੀਆਂ ਦੀ ਮੌਜੂਦਗੀ 'ਚ ਪੰਜਾਬ ਦੇ ਵਿਕਾਸ ਮਾਡਲ 'ਤੇ ਚਰਚਾ

Edited by  Lajwinder Kaur Updated: Thu, 18 Jun 2026 13:59:19

GTC News ਵੱਲੋਂ ਅੱਜ (18 ਜੂਨ, 2026) ਨੂੰ ਮੋਹਾਲੀ ਦੇ ਵੇਂਦਮ ਵਿਖੇ ਦੁਪਹਿਰ 2:00 ਵਜੇ ਤੋਂ 'ਨਵਾਂ ਪੰਜਾਬ ਕਨਕਲੇਵ 2026' ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਇੱਕ ਬਹੁਤ ਹੀ...

ਪੰਜਾਬ ਦੀ ਸਿਆਸਤ 'ਚ ਹਲਚਲ! ਆਪ ਨੇ 2027 ਵਿਧਾਨ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, CM ਮਾਨ ਨਾਲ ਤਸਵੀਰਾਂ ਆਈਆਂ ਸਾਹਮਣੇ...

Edited by  Lajwinder Kaur Updated: Wed, 17 Jun 2026 13:45:57

ਆਮ ਆਦਮੀ ਪਾਰਟੀ (ਆਪ) ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਚੱਬੇਵਾਲ ਹਲਕੇ ਤੋਂ ਆਪਣੇ ਪਹਿਲੇ ਉਮੀਦਵਾਰ ਵਜੋਂ ਇਸ਼ਾਂਕ ਚੱਬੇਵਾਲ ਦੇ ਨਾਂ...

ਰਜਵਾਹਾ ਟੁੱਟਣ ਕਾਰਨ ਸੈਂਕੜੇ ਏਕੜ ਜ਼ਮੀਨ ‘ਚ ਵੜਿਆ ਪਾਣੀ, ਝੋਨੇ ਅਤੇ ਮੱਕੀ ਦੀਆਂ ਫਸਲਾਂ ਹੋਈਆਂ ਤਬਾਹ, ਕਿਸਾਨਾਂ ਦਾ ਭਾਰੀ ਨੁਕਸਾਨ

Edited by  Lajwinder Kaur Updated: Wed, 17 Jun 2026 11:00:28

ਰਾਏਕੋਟ ਸ਼ਹਿਰ ਦੇ ਨਜ਼ਦੀਕ ਅੱਜ ਇੱਕ ਰਜਵਾਹਾ ਅਚਾਨਕ ਟੁੱਟ ਜਾਣ ਕਾਰਨ ਇਲਾਕੇ ਵਿੱਚ ਭਾਰੀ ਤਬਾਹੀ ਮਚ ਗਈ। ਰਜਵਾਹੇ ਦਾ ਪਾਣੀ ਆਸ-ਪਾਸ ਦੇ ਖੇਤਾਂ ਵਿੱਚ ਦਾਖਲ ਹੋਣ ਨਾਲ ਸੈਂਕੜੇ ਏਕੜ ਰਕਬੇ...

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਤੇ ਹਨ੍ਹੇਰੀ ਦਾ ਅਲਰਟ: ਭਾਖੜਾ ਡੈਮ ਦਾ ਵਧਿਆ ਪਾਣੀ, ਲੋਕਾਂ ਦੀ ਵਧੀ ਚਿੰਤਾ…

Edited by  Lajwinder Kaur Updated: Wed, 17 Jun 2026 09:35:57

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ (17 ਜੂਨ) 16 ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ...

ਪੰਜਾਬ ਸਿਆਸਤ ‘ਚ ਹਲਚਲ: 'ਆਮ ਆਦਮੀ ਪਾਰਟੀ' ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

Edited by  Lajwinder Kaur Updated: Tue, 16 Jun 2026 16:04:55

ਪੰਜਾਬ ਦੀ ਸਿਆਸਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਸੱਤਾਧਾਰੀ ਪਾਰਟੀ 'ਆਮ ਆਦਮੀ ਪਾਰਟੀ' (ਆਪ) ਪੰਜਾਬ ਵੱਲੋਂ ਆਪਣੀ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਦਿਆਂ...

CM ਮਾਨ ਵੱਲੋਂ SGPC ਦੀ ਲੀਡਰਸ਼ਿਪ 'ਤੇ ਤਿੱਖਾ ਸਿਆਸੀ ਨਿਸ਼ਾਨਾ: “ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ”

Edited by  Lajwinder Kaur Updated: Tue, 16 Jun 2026 15:18:28

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਅਤੇ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਇੱਕ ਵਾਰ ਫਿਰ ਵੱਡਾ ਸਿਆਸੀ ਹਮਲਾ ਬੋਲਿਆ ਹੈ। ਮੁੱਖ ਮੰਤਰੀ...