ਚੇਨਈ 'ਚ ਖੇਡੇ ਜਾ ਰਹੇ Junior Hockey World Cup 2025 ਵਿੱਚ ਭਾਰਤ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਭਾਰਤੀ ਜੂਨੀਅਰ ਹਾਕੀ ਟੀਮ ਨੇ...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਨੂੰ ਰੱਦ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਦੌਰੇ 'ਤੇ ਹਨ । ਮੁੱਖ ਮੰਤਰੀ ਨੇ ਚੌਥੇ ਦਿਨ ਓਸਾਕਾ ਵਿੱਚ ਬਿਜ਼ਨਸ ਰੋਡ ਸ਼ੋਅ ਕੀਤਾ, ਜਿਸ ਵਿੱਚ ਸਥਾਨਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ...
ਪੰਜਾਬ ਵਿੱਚ ਦਸੰਬਰ ਸ਼ੁਰੂ ਹੁੰਦੇ ਹੀ ਮੌਸਮ ਹੋਰ ਠੰਢਾ ਹੋ ਰਿਹਾ ਹੈ। ਲੋਕਾਂ ਨੂੰ ਇਹ ਹੱਡ ਚੀਰਵੀਂ ਠੰਢ ਠਾਰ੍ਹ ਰਹੀ ਹੈ ਅਤੇ ਰਜਾਈਆਂ ਚੋਂ ਬਾਹਰ ਨਾ ਨਿਕਲਣ ਲਈ ਮਜਬੂਰ ਕਰ...
ਦਸੰਬਰ ਮਹੀਨੇ ਦਾ ਪਹਿਲਾ ਹਫਤਾ ਤਕਰੀਬਨ ਬੀਤ ਚੁੱਕਾ ਹੈ, ਇਸ ਦੇ ਨਾਲ ਹੀ ਸੀਤ ਲਹਿਰ ਦਾ ਪ੍ਰਕੋਪ ਵੀ ਜ਼ੋਰਾਂ 'ਤੇ ਹੈ। ਸਵੇਰ ਤੇ ਸ਼ਾਮ ਦੇ ਸਮੇਂ ਧੁੰਦ ਜ਼ਿਆਦਾ ਹੋਣ ਕਾਰਨ...
ਪੰਜਾਬ ਕਾਂਗਰਸ ਨੇ 14 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਇਹ ਪਟੀਸ਼ਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ...
ਫਰੀਦਕੋਟ ਪੁਲਿਸ ਨੇ ਗੁਰਵਿੰਦਰ ਕਤਲ ਮਾਮਲੇ ‘ਚ ਤੀਜੇ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਇਸਦੇ ਨਾਲ ਹੀ ਵਾਰਦਾਤ ਸਮੇਂ ਵਰਤੀ ਕਾਰ ਵੀ ਬਰਾਮਦ ਕਰ ਲਈ ਹੈ ।ਗ੍ਰਿਫਤਾਰ ਕੀਤਾ ਗਿਆ...
ਸੁਪਰੀਮ ਕੋਰਟ ਨੇ ਬੇਫਜ਼ੂਲ ਦਰਜ ਕੀਤੇ ਜਾ ਰਹੇ ਕੇਸਾਂ ਨੂੰ ਲੈ ਕੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਨਿਆਂ ਪ੍ਰਣਾਲੀ 'ਤੇ ਫਾਲਤੂ ਬੋਝ ਪੈ ਰਿਹਾ ਹੈ। ਸੁਪਰੀਮ ਕੋਰਟ...
ਪੰਜਾਬ ਵਿੱਚ ਅੱਜ ਕਿਸਾਨਾਂ ਦੇ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ, ਇਸ ਤਹਿਤ ਦੁਪਹਿਰ 1 ਤੋਂ 3 ਵਜੇ ਤਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਰੇਲਾਂ ਰੋਕ ਕੇ...
ਖਡੂਰ ਸਾਹਿਬ ਤੋਂ ਲੋਕਸਭਾ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਮੁੜ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਅੰਮ੍ਰਿਤਪਾਲ ਨੇ ਤੀਜੀ ਵਾਰ ਆਪਣੇ ਖਿਲਾਫ NSA ਲਗਾਏ ਜਾਣ ਨੂੰ ਚੁਣੌਤੀ ਦਿੱਤੀ ਹੈ।...