ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲਣ ਅਤੇ ਇਸ ਨਾਲ ਜੁੜੇ ਨਿਯਮਾਂ ਵਿੱਚ ਤਬਦੀਲੀ ਕਰਨ ਦੇ ਫੈਸਲੇ ਖ਼ਿਲਾਫ਼ ਦੇਸ਼ ਭਰ ਵਿੱਚ ਸਿਆਸੀ ਤਾਪਮਾਨ ਤੇਜ਼ੀ ਨਾਲ ਵਧਦਾ ਨਜ਼ਰ ਆ ਰਿਹਾ ਹੈ।...
ਤਰਨਤਾਰਨ: ਪੁਲਿਸ ਅਤੇ AGTF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਪੰਚ ਜਰਮਲ ਸਿੰਘ ਕਤਲਕਾਂਡ ’ਚ ਸ਼ਾਮਲ ਇੱਕ ਬਦਮਾਸ਼ ਦਾ ਐਨਕਾਊਂਟਰ ਕਰ ਦਿੱਤਾ। ਪੁਲਿਸ ਵੱਲੋਂ ਲਗਾਤਾਰ ਹੀ ਅਮਨ ਸ਼ਾਂਤੀ ਭੰਗ ਕਰਨ ਵਾਲੇ ਮਾੜੇ...
ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦੇ ਪਰਿਵਾਰ ਨਾਲ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।...
ਮੰਗਲਵਾਰ ਨੂੰ, ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ 'ਤੇ ਇੱਕ ਮੌਕ ਡਰਿੱਲ ਕੀਤੀ। ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਲਈ ਬੰਬ ਧਮਕੀ ਦੀ ਸੂਚਨਾ ਮਿਲੀ। ਸੀਨੀਅਰ ਪੁਲਿਸ, ਬੰਬ ਸਕੁਐਡ,...
ਮੋਗਾ ਦੀ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਲੁਧਿਆਣਾ ਦੇ ਇੱਕ ਧਾਰਮਿਕ ਸਥਾਨ ਦੇ ਸੇਵਕ ਬਾਬਾ ਬਲਜਿੰਦਰ ਸਿੰਘ ਨੂੰ ਜ਼ਬਰ-ਜ਼ਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ...
ਫਾਜ਼ਿਲਕਾ: ਜਲਾਲਾਬਾਦ ਦੇ ਥਾਣਾ ਵੈਰੋਕਾ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਵਿਅਕਤੀ ਦੇ ਘਰ ਛਾਪਾ ਮਾਰਿਆ ਅਤੇ 2,500...
ਬਠਿੰਡਾ: ਪੰਜਾਬ ਪੁਲਿਸ ਸੂਬੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਸਰਗਰਮ ਸਾਬਤ ਹੋ ਰਹੀ ਹੈ। ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਬਠਿੰਡਾ...
ਅਜਨਾਲਾ ਵਿਖੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਔਜਲਾ ਨੇ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ‘ਚ ਬਣ ਰਹੇ ਨੈਸ਼ਨਲ ਹਾਈਵੇ ਪ੍ਰੋਜੈਕਟ ਨਾਲ ਜੁੜੇ...
ਪ੍ਰਸ਼ਾਸਨ ਨੇ ਜਲੰਧਰ ਦੇ ਬਸਤੀ ਬਾਵਾ ਖੇਲ ਦੇ ਰਾਜਨ ਨਗਰ ਖੇਤਰ ਵਿੱਚ ਇੱਕ ਨਸ਼ਾ ਤਸਕਰੀ ਕਰਨ ਵਾਲੇ ਦੇ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰ ਨੂੰ ਬੁਲਡੋਜ਼ਰ ਕੀਤਾ। ਨਗਰ ਨਿਗਮ ਅਤੇ ਪੁਲਿਸ...
ਆਂਧਰਾ ਪ੍ਰਦੇਸ਼ ਦੇ ਕੋਨਸੀਮਾ ਵਿੱਚ ਤੇਲ ਅਤੇ ਕੁਦਰਤੀ ਗੈਸ ਨਿਗਮ (ONGC) ਦੇ ਤੇਲ ਦੇ ਖੂਹ ਵਿੱਚ ਗੈਸ ਲੀਕ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। 20 ਮੀਟਰ ਤੱਕ ਉੱਚੀਆਂ ਅੱਗ ...