Tuesday, 13th of October 2026

Punjab

ਪੰਜਾਬ-ਚੰਡੀਗੜ੍ਹ ‘ਚ 3 ਦਿਨ ਮੀਂਹ ਦੇ ਆਸਾਰ, 25 ਸਤੰਬਰ ਤੋਂ ਬਦਲੇਗਾ ਮੌਸਮ; ਅੱਜ ਰਹੇਗਾ ਖੁਸ਼ਕ, ਲੋਕ ਗਰਮੀ ਤੋਂ ਪ੍ਰੇਸ਼ਾਨ

Edited by  Lajwinder Kaur Updated: Wed, 23 Sep 2026 09:59:45

ਪੰਜਾਬ ਵਿੱਚੋਂ ਦੱਖਣ-ਪੱਛਮੀ ਮਾਨਸੂਨ ਦੀ ਵਿਦਾਈ ਸ਼ੁਰੂ ਹੋ ਗਈ ਹੈ। ਮਾਨਸੂਨ ਦੀ ਵਾਪਸੀ ਵਾਲੀ ਰੇਖਾ ਪਟਿਆਲਾ ਅਤੇ ਗੁਰਦਾਸਪੁਰ ਤੋਂ ਹੋ ਕੇ ਲੰਘ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਇੱਕ-ਦੋ ਦਿਨਾਂ...

ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ

Edited by  Lajwinder Kaur Updated: Tue, 22 Sep 2026 17:13:52

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਇੱਕ ਸੰਵੇਦਨਸ਼ੀਲ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀਡੀਓ ਸੰਦੇਸ਼ ਜਾਰੀ...

ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ! ਅਕਾਲੀ ਦਲ ਨੂੰ ਝਟਕਾ…AAP ਦਾ ਵਧਿਆ ਕੁਨਬਾ, ਸਾਬਕਾ ਵਿਧਾਇਕ ਆਪਣੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ

Edited by  Lajwinder Kaur Updated: Tue, 22 Sep 2026 15:16:36

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਦਾਇਰਾ ਲਗਾਤਾਰ ਵਿਸ਼ਾਲ ਹੋ ਰਿਹਾ ਹੈ। ਮਾਝੇ ਦੇ ਖੇਤਰ ਵਿੱਚ ਪਾਰਟੀ ਨੂੰ ਉਸ ਵੇਲੇ ਬਹੁਤ ਵੱਡਾ ਹੁਲਾਰਾ ਮਿਲਿਆ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ...

DA ਮਾਮਲੇ ‘ਚ ਵੱਡਾ ਅਪਡੇਟ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ; ਚੀਫ਼ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ

Edited by  Lajwinder Kaur Updated: Tue, 22 Sep 2026 13:06:23

ਪੰਜਾਬ ਵਿੱਚ ਮੁਲਾਜ਼ਮਾਂ ਦੇ ਮਹੱਤਵਪੂਰਨ ਡੀ.ਏ. (Dearness Allowance) ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਪੰਜਾਬ ਸਰਕਾਰ...

ਪਿੰਡ ਨਾਨੋਵਾਲ ਦੇ ਕਾਂਗਰਸੀ ਵਰਕਰ ‘ਆਪ’ ‘ਚ ਸ਼ਾਮਲ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਸਵਾਗਤ, ਹਲਕੇ ‘ਚ ਪਾਰਟੀ ਹੋਈ ਹੋਰ ਮਜ਼ਬੂਤ

Edited by  Lajwinder Kaur Updated: Tue, 22 Sep 2026 10:40:42

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਹੇ ਨਿਰੰਤਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ...

ਪੰਜਾਬ-ਚੰਡੀਗੜ੍ਹ ‘ਚ 6 ਦਿਨ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਵਿਦਾਈ ਸ਼ੁਰੂ; 12 ਸਾਲਾਂ ‘ਚ ਸਭ ਤੋਂ ਘੱਟ ਮੀਂਹ…

Edited by  Lajwinder Kaur Updated: Tue, 22 Sep 2026 09:38:52

ਪੰਜਾਬ ਵਿੱਚੋਂ ਹੁਣ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਵਾਪਸੀ ਦੀ ਰੇਖਾ ਪਟਿਆਲਾ ਅਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ। ਅਗਲੇ 2 ਤੋਂ 3 ਦਿਨਾਂ...

ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੇ SGPC ਨੂੰ ਸਿੱਧੇ ਸਵਾਲ; ‘ਧਾਮੀ ਸਾਬ੍ਹ ਦੱਸੋ- ਔਰਤ ਨੂੰ ਕਿਸ ਮਕਸਦ ਲਈ ਬੁਲਾਇਆ’

Edited by  Lajwinder Kaur Updated: Mon, 21 Sep 2026 16:41:15

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਉਂਦਿਆਂ ਇੱਕ...

ਪੰਜਾਬ ‘ਚ ਸਤੰਬਰ ਦੇ ਆਖਰੀ ਹਫ਼ਤੇ ਛੁੱਟੀਆਂ ਦੀ ਝੜੀ: ਵਿਦਿਆਰਥੀਆਂ ਤੇ ਸਰਕਾਰੀ ਕਰਮਚਾਰੀਆਂ ਲਈ ਲਗਾਤਾਰ 4 ਦਿਨ ਬੰਦ ਰਹਿਣਗੇ ਸਕੂਲ-ਦਫ਼ਤਰ

Edited by  Lajwinder Kaur Updated: Mon, 21 Sep 2026 15:38:26

ਪੰਜਾਬ ਦੇ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਇੱਕ ਵੱਡੀ ਅਤੇ ਖ਼ੁਸ਼ਖ਼ਬਰੀ ਵਾਲੀ ਖ਼ਬਰ ਸਾਹਮਣੇ ਆਈ ਹੈ। ਆਉਣ ਵਾਲੇ ਸਤੰਬਰ ਮਹੀਨੇ ਦੇ ਆਖਰੀ ਹਫ਼ਤੇ ਵਿੱਚ ਛੁੱਟੀਆਂ ਦਾ ਇੱਕ ਲੰਮਾ ਦੌਰ ਸ਼ੁਰੂ...

ਮੋਹਨਜੀਤ ਸ਼ੇਰੋਂ ਮਾਮਲੇ ‘ਚ ਵੱਡਾ ਅਪਡੇਟ! DGP ਨੇ ਹਾਈ ਕੋਰਟ ਅੱਗੇ ਰੱਖੀ ਘਟਨਾ ਦੀ ਪੂਰੀ ਕਹਾਣੀ...

Edited by  Lajwinder Kaur Updated: Mon, 21 Sep 2026 14:53:33

ਮੋਹਨਜੀਤ ਸ਼ੇਰੋਂ ਕਥਿਤ ਤਸ਼ੱਦਦ ਮਾਮਲੇ ਵਿੱਚ ਪੰਜਾਬ ਦੇ ਡੀ.ਜੀ.ਪੀ. (DGP) ਗੌਰਵ ਯਾਦਵ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਵਿਸਥਾਰਤ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਇਹ ਪੂਰਾ ਮਾਮਲਾ ਮੋਹਨਜੀਤ...

ਅਮਰਜੀਤ ਚਾਵਲਾ ਦਾ ਵੱਡਾ ਬਿਆਨ; ਬੋਲੇ-'ਮੈਨੂੰ ਬਲੀ ਦਾ ਬੱਕਰਾ ਬਣਾਇਆ ਗਿਆ, ਮੈਂ ਕੋਈ ਸੁੱਚਾ ਸਿੰਘ ਲੰਗਾਹ ਨਹੀਂ ਹਾਂ'

Edited by  Lajwinder Kaur Updated: Mon, 21 Sep 2026 11:17:41

ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਏ ਗਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਪੰਜ ਸਿੰਘ ਸਾਹਿਬਾਨ ਵੱਲੋਂ...