Monday, 31st of August 2026

Punjab

Trending News

ਪਾਰਟੀ ਤੋਂ ਘਰ ਵਾਪਸੀ ਦੌਰਾਨ ਨੌਜਵਾਨ ਨੂੰ ਆਵਾਰਾ ਕੁੱਤਿਆਂ ਨੇ ਨੋਚਿਆ , ਮੌਤ

Edited by  Jitendra Baghel Updated: Wed, 14 Jan 2026 12:54:19

ਪਿੰਡ ਚੱਕ ਸੋਮੀਆ ਵਿੱਚ ਇੱਕ ਦਰਦਨਾਕ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਾਰਟੀ ਤੋਂ ਘਰ ਵਾਪਸ ਆ ਰਹੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਲੋਕਾਂ ਦਾ...

ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ !

Edited by  Jitendra Baghel Updated: Wed, 14 Jan 2026 12:48:26

ਮੋਗਾ ਵਿੱਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਪ੍ਰਾਈਵੇਟ ਸਕੂਲ ਨੂੰ ਧਮਕੀ ਭਰੀ ਈ-ਮੇਲ ਮਿਲੀ। ਇਸ ਧਮਕੀ ਦੇ ਮੱਦੇਨਜ਼ਰ ਤੁਰੰਤ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵੱਲੋਂ ਸੁਰੱਖਿਆ ਕਦਮ ਚੁੱਕਦੇ...

ਲੁਧਿਆਣਾ ‘ਚ ਸੁਰੱਖਿਆ ਅਲਰਟ, Judicial Building ਨੂੰ ਬੰਬ ਨਾਲ ਉਡਾਉਣ ਦੀ ਧਮਕੀ

Edited by  Jitendra Baghel Updated: Wed, 14 Jan 2026 11:48:36

26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਤੋਂ ਠੀਕ ਪਹਿਲਾਂ ਲੁਧਿਆਣਾ ਵਿੱਚ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। Judicial Building ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ...

ਨਸ਼ੇ ਦੀ ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ, ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ !

Edited by  Jitendra Baghel Updated: Wed, 14 Jan 2026 11:46:36

ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਵਾਰ ਫਿਰ ਇੱਕ ਨੌਜਵਾਨ ਦੀ ਜਾਨ ਲੈ ਗਈ ਹੈ। ਹੋਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ...

ਪਤੰਗਬਾਜ਼ੀ ਦੌਰਾਨ Firing ਕਰਨ ਵਾਲੇ 2 ਨੌਜਵਾਨ ਗ੍ਰਿਫ਼ਤਾਰ

Edited by  Jitendra Baghel Updated: Wed, 14 Jan 2026 11:42:08

ਲੁਧਿਆਣਾ ਵਿੱਚ ਲੋਹੜੀ ਦੇ ਜਸ਼ਨ ਦੌਰਾਨ ਗੋਲੀਬਾਰੀ ਕਰਨਾ ਦੋ ਨੌਜਵਾਨਾਂ ਨੂੰ ਮਹਿੰਗਾ ਪੈ ਗਿਆ। ਪੁਲਿਸ ਨੇ ਮੰਗਤ ਕਲੋਨੀ ਵਿੱਚ ਇੱਕ ਘਰ ਦੀ ਛੱਤ ਤੋਂ ਹਵਾ ਵਿੱਚ ਗੋਲੀਬਾਰੀ ਕਰਨ ਵਾਲੇ 2...

ਕੜਾਕੇ ਦੀ ਠੰਢ ਵਿਚਕਾਰ ਮੁੜ ਖੁੱਲ੍ਹੇ ਪੰਜਾਬ ਦੇ ਸਕੂਲ, ਮਾਪਿਆਂ ਦੀ ਵਧੀ ਚਿੰਤਾ

Edited by  Jitendra Baghel Updated: Wed, 14 Jan 2026 11:38:49

ਪੰਜਾਬ ਵਿੱਚ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਤੋਂ ਸਕੂਲ ਮੁੜ ਖੁੱਲ੍ਹ ਗਏ ਹਨ, ਪਰ ਮੌਸਮ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸਵੇਰੇ ਤੋਂ ਹੀ ਸੂਬੇ ਦੇ ਕਈ ਹਿੱਸਿਆਂ...

ਪ੍ਰਸਿੱਧ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ,ਪਰਿਵਾਰ ‘ਚ ਸੋਗ ਦੀ ਲਹਿਰ

Edited by  Jitendra Baghel Updated: Tue, 13 Jan 2026 19:21:58

ਪ੍ਰਸਿੱਧ ਪੰਜਾਬੀ ਗਾਇਕ ਅਤੇ ਗੀਤਕਾਰ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦੇਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਕਰੀਬ 70 ਸਾਲ ਦੀ ਉਮਰ ਵਿੱਚ...

ਅੰਮ੍ਰਿਤਸਰ ਵਿੱਚ ਲੋਹੜੀ 'ਤੇ ਪਤੰਗ ਉਡਾਉਂਦੇ ਸਮੇਂ ਨੌਜਵਾਨ ਨੇ ਕੀਤੀ Firing

Edited by  Jitendra Baghel Updated: Tue, 13 Jan 2026 17:58:58

ਅੰਮ੍ਰਿਤਸਰ ਵਿੱਚ ਲੋਹੜੀ ਦੇ ਤਿਉਹਾਰ ਦੌਰਾਨ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਇੱਕ ਘਟਨਾ ਵਾਪਰੀ ਹੈ। ਮਜੀਠਾ ਰੋਡ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਪਤੰਗ ਉਡਾਉਂਦੇ ਹੋਏ ਜਨਤਕ ਤੌਰ 'ਤੇ ਗੋਲੀਆਂ...

ਬਟਾਲਾ ਵਿੱਚ ਪਤੰਗ ਉਡਾਉਣ ਵਾਲਿਆਂ 'ਤੇ ਡਰੋਨ ਨਿਗਰਾਨੀ !

Edited by  Jitendra Baghel Updated: Tue, 13 Jan 2026 15:41:52

ਗੁਰਦਾਸਪੁਰ ਜ਼ਿਲ੍ਹੇ ਦੀ ਬਟਾਲਾ ਪੁਲਿਸ ਨੇ ਲੋਹੜੀ ਤਿਉਹਾਰ ਦੌਰਾਨ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਯੋਜਨਾ ਬਣਾਈ ਹੈ। ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੋ ਵੀ...

ਅਦਾਲਤ ਤੋਂ ਜੇਲ੍ਹ ਲਿਜਾਂਦੇ ਸਮੇਂ ਮੁਲਜ਼ਮਾਂ ਨੇ ਪੁਲਿਸ ਗੱਡੀ ਲੈ ਕੇ ਭੱਜਣ ਦੀ ਕੀਤੀ ਕੋਸ਼ਿਸ਼ !

Edited by  Jitendra Baghel Updated: Tue, 13 Jan 2026 14:02:24

ਅੰਮ੍ਰਿਤਸਰ ਦੇ ਝੰਡੇਰ ਦੇਹਾਤੀ ਪੁਲਿਸ ਸਟੇਸ਼ਨ ਦੀ ਟੀਮ ਉਸ ਸਮੇਂ ਹੱਕੀ-ਬੱਕੀ ਰਹਿ ਗਈ, ਜਦੋਂ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ 3 ਮੁਲਜ਼ਮਾਂ ਨੂੰ ਜੇਲ੍ਹ ਲਿਜਾਇਆ ਜਾ ਰਿਹਾ ਸੀ। ਇਹ ਹੈਰਾਨੀਜਨਕ ਘਟਨਾ...

Punjabi Shorts

Latest News