Monday, 31st of August 2026

Punjab

Trending News

AAP ਵਿਧਾਇਕ ਵੱਲੋਂ ਲੁਧਿਆਣਾ ਵਿੱਚ ਨਸ਼ੇ 'ਤੇ ਰੇਡ !

Edited by  Jitendra Baghel Updated: Tue, 13 Jan 2026 13:53:45

ਪੰਜਾਬ ਦੇ ਲੁਧਿਆਣਾ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਭੋਲਾ ਨੇ ਪੂਰਬੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ...

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੁੱਖ ਮੰਤਰੀ ਦੀ ਪੇਸ਼ੀ ਦਾ ਸਮਾਂ ਮੁਲਤਵੀ, CM ਬੋਲੇ-'ਮੇਰਾ ਕੋਈ ਹੋਰ ਰੁਝੇਵਾਂ ਨਹੀਂ'

Edited by  Gurjeet Singh Updated: Tue, 13 Jan 2026 13:27:59

ਚੰਡੀਗੜ੍ਹ:-  ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿੱਚ...

Sarabjit Deportation Delayed: ਸਰਬਜੀਤ ਕੌਰ ਦੀ ਭਾਰਤ ਵਾਪਸੀ ਮੁਲਤਵੀ, ਵੀਜ਼ਾ ਵਧਾਉਣ ਦੀ ਪ੍ਰਕਿਰਿਆ ਸ਼ੁਰੂ

Edited by  Gurjeet Singh Updated: Tue, 13 Jan 2026 13:08:47

ਭਾਰਤ ਤੋਂ ਅਟਾਰੀ-ਵਾਹਘਾ ਬਾਰਡਰ ਰਾਹੀ SGPC ਜੱਥੇ ਨਾਲ ਪਾਕਿਸਤਾਨ ਗਈ ਕਪੂਰਥਲਾ ਦੀ ਸਰਬਜੀਤ ਕੌਰ ਦੀ ਵਾਪਸੀ ਮੁਲਤਵੀ ਕਰ ਦਿੱਤੀ ਗਈ ਹੈ। ਪਾਕਿਸਤਾਨ ਸਰਕਾਰ ਨੇ ਉਸਨੂੰ ਭਾਰਤ ਭੇਜਣ ਦੀ ਬਜਾਏ ਉਸਦੇ...

ਕੜਾਕੇ ਦੀ ਠੰਢ ਦਾ ਕਹਿਰ ! ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ

Edited by  Jitendra Baghel Updated: Tue, 13 Jan 2026 13:07:06

ਚੰਡੀਗੜ੍ਹ ਵਿੱਚ ਸਕੂਲੀ ਬੱਚਿਆਂ ਅਤੇ ਮਾਪਿਆਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸਾਰੇ ਸਕੂਲਾਂ ਦੀਆਂਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਚੰਡੀਗੜ੍ਹ ਦੇ ਸਾਰੇ ਸਰਕਾਰੀ,...

ਨਸ਼ੇ ਦੀ ਭੇਟ ਚੜਿਆ ਨੌਜਵਾਨ, ਓਵਰਡੋਜ਼ ਕਾਰਨ ਹੋਈ ਮੌਤ

Edited by  Jitendra Baghel Updated: Tue, 13 Jan 2026 12:24:27

ਜਲੰਧਰ ਵੈਸਟ ਦੇ ਭਾਰਗਵ ਕੈਂਪ ਇਲਾਕੇ ਵਿੱਚ 25 ਸਾਲਾ ਨੌਜਵਾਨ ਦੀ ਮੌਤ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ੇ ਦੇ ਗੰਭੀਰ ਮਸਲੇ ਨੂੰ ਬੇਨਕਾਬ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ...

MALOUT: ਔਰਤ ਤੇ ਢਾਈ ਸਾਲਾ ਬੱਚੀ ਦੀ ਮੌਤ, ਪਰਿਵਾਰ ਵੱਲੋਂ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ

Edited by  Jitendra Baghel Updated: Tue, 13 Jan 2026 11:34:15

ਮਲੋਟ ਦੇ ਨਜ਼ਦੀਕ ਪੈਂਦੇ ਪਿੰਡ ਆਲਮਵਾਲਾ ਕੋਲੋਂ ਲੰਘਦੀ ਨਹਿਰ ਵਿੱਚ ਬੀਤੀ ਰਾਤ ਇਕ ਸਵਿਫਟ ਕਾਰ ਡਿੱਗਣ ਕਾਰਨ 30 ਸਾਲਾ ਔਰਤ ਅਤੇ ਉਸ ਦੀ ਢਾਈ ਸਾਲਾ ਬੱਚੀ ਦੀ ਮੌਤ ਹੋ ਗਈ...

ਪੰਜਾਬ ਵਿੱਚ ਕੜਾਕੇ ਦੀ ਠੰਡ, RED ALERT ਜਾਰੀ

Edited by  Jitendra Baghel Updated: Tue, 13 Jan 2026 11:08:30

ਪੰਜਾਬ ਵਿੱਚ ਲੋਹੜੀ ਦੇ ਤਿਉਹਾਰ ਮੌਕੇ ਕੜਾਕੇ ਦੀ ਠੰਡ ਨੇ ਜ਼ੋਰ ਫੜ੍ਹ ਲਿਆ ਹੈ। ਮੌਸਮ ਵਿਭਾਗ ਵੱਲੋਂ ਪਹਿਲੀ ਵਾਰ ਇਸ ਸੀਜ਼ਨ ਦੌਰਾਨ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।...

Sangrur: ਪਤੰਗ ਚੜ੍ਹਾਉਂਦੇ ਸਮੇਂ ਘਰ ਦੀ ਛੱਤ ਤੋਂ ਡਿੱਗਣ ਨਾਲ ਬੱਚੇ ਦੀ ਮੌਤ

Edited by  Gurjeet Singh Updated: Mon, 12 Jan 2026 19:23:57

ਸੰਗਰੂਰ ਦੇ ਨਜ਼ਦੀਕੀ ਪਿੰਡ ਤੁੰਗਾਂ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ, ਜਿਸ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ ਹੈ। ਪਤੰਗ ਚੜ੍ਹਾਉਂਦੇ ਸਮੇਂ ਆਪਣੇ ਹੀ ਘਰ ਦੀ ਤੀਜੀ...

ਰਾਣਾ ਬਲਾਚੋਰੀਆ ਕਤਲ ਕੇਸ ਮਾਮਲਾ, ਦੋ ਸ਼ੂਟਰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ

Edited by  Jitendra Baghel Updated: Mon, 12 Jan 2026 17:12:16

ਮੋਹਾਲੀ ਦੇ ਸੋਹਾਣਾ 'ਚ ਕਤਲ ਹੋਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਵਿਚ ਕਰਨ ਪਾਠਕ ਉਰਫ਼...

Punjabi Shorts

Latest News