ਪੰਜਾਬ ਸਰਕਾਰ ਨੇ ਮੋਗਾ ਦੀ ਏਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਚਾਰੂਮਿਤਾ ਨੂੰ ਸਸਪੈਂਡ ਕਰ ਦਿੱਤਾ ਹੈ । ਚੀਫ ਸੈਕਟਰੀ ਕੇਪੀ ਸਿਨ੍ਹਾ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ ।...
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਕ ਮਾਮਲੇ ‘ਚ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਂਦੇ...
ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 2 ਮੈਂਬਰਾਂ ਨੂੰ ਆਧੁਨਿਕ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ । ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹੁਸ਼ਿਆਰਪੁਰ ਪੁਲਿਸ ਨਾਲ ਮਿਲ ਕੇ ਸਾਂਝੀ ਕਾਰਵਾਈ ਕਰਦਿਆਂ ਦੋਹਾਂ...
ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਤੇ ਪਸ਼ੂਆਂ ਬਾਰੇ ਅਹਿਮ ਫੈਸਲਾ ਸੁਣਾਇਆ ਹੈ। ਸਰਬ-ਉੱਚ ਅਦਾਲਤ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਉਣ ਦਾ ਹੁਕਮ ਦਿੱਤਾ...
ਮੁਹਾਲੀ ਵਿੱਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਨੇ । ਮੁਹਾਲੀ ਦੇ ਫੇਜ਼ 7 ਵਿੱਚ ਘਰ ਦੇ ਬਾਹਰ 2 ਬਾਈਕ ਸਵਾਰਾਂ ਨੇ ਤੜਕੇ ਗੋਲੀਆਂ ਚਲਾਈਆਂ । ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਕਰੀਬ 35...
ਸਾਬਕਾ DGP ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਮੌਤ ਮਾਮਲੇ ‘ਚ ਵੱਡਾ ਮੋੜ ਸਾਹਮਣੇ ਆਇਆ ਹੈ। CBI ਨੇ ਇਸ ਮਾਮਲੇ ‘ਚ ਐਕਸ਼ਨ ਲੈਂਦੇ ਹੋਏ ਮੁਸਤਫਾ ਪਰਿਵਾਰ ਦੇ ਖਿਲਾਫ਼ FIR ਦਰਜ...
ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਰਾਜਿੰਦਰ ਗੁਪਤਾ...
ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਦੇ ਨਾਂਅ ‘ਤੇ ਹੁਣ ਸੜਕ ਬਣੇਗੀ । ਪੰਜਾਬ ਸਰਕਾਰ ਨੇ ਸਰਤਾਜ ਦੇ ਨਾਂਅ ‘ਤੇ ਸੜਕ ਬਣਾਉਣ ਦਾ ਫੈਸਲਾ ਕੀਤਾ ਹੈ । ਇਸ ਸਬੰਧੀ...
ਪੰਜਾਬ ਕਾਂਗਰਸ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਭੁੱਲਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਿਕ ਅੱਤਵਾਦੀ...
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਹੁਣ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਆਪਣੇ ਖਿਲਾਫ ਐਨਐਸਏ ਵਧਾਏ ਜਾਣ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਸੁਪਰੀਮ...