Monday, 12th of January 2026

Punjab

Sri Akal Takht Sahib Summons CM: ਸ੍ਰੀ ਅਕਾਲ ਤਖਤ ਸਾਹਿਬ 'ਤੇ ਮੁੱਖ ਮੰਤਰੀ ਭਗਵੰਤ ਮਾਨ ਤਲਬ

Edited by  Gurjeet Singh Updated: Mon, 05 Jan 2026 19:42:56

ਅੰਮ੍ਰਿਤਸਰ:-  ਸ੍ਰੀ ਅਕਾਲ ਤਖਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ...

Kangana Ranaut: ਕੰਗਨਾ ਰਣੌਤ ਬਠਿੰਡਾ ਅਦਾਲਤ 'ਚ ਨਹੀਂ ਹੋਈ ਪੇਸ਼

Edited by  Gurjeet Singh Updated: Mon, 05 Jan 2026 19:05:14

ਬਠਿੰਡਾ:-  ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇੱਕ ਵਾਰ ਫਿਰ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਉਨ੍ਹਾਂ ਦੀ ਗੈਰ-ਹਾਜ਼ਰੀ ਕਾਰਨ ਅਦਾਲਤ ਨੇ ਅਗਲੀ ਸੁਣਵਾਈ ਲਈ 15 ਜਨਵਰੀ ਦੀ ਤਰੀਕ...

ਤਰਨਤਾਰਨ ਵਿੱਚ ਵੱਡਾ ਐਨਕਾਊਂਟਰ ! ਦੋ ਬਦਮਾਸ਼ ਜ਼ਖਮੀ

Edited by  Jitendra Baghel Updated: Mon, 05 Jan 2026 17:34:59

ਤਰਨਤਾਰਨ: ਫਤਿਹਾਬਾਦ ਦੇ ਨਜ਼ਦੀਕ ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਦੇ ਤਹਿਤ ਦੋ ਬਦਮਾਸ਼ ਜ਼ਖਮੀ ਹੋ ਗਏ। ਦੋਵੇਂ ਮੁਲਜਮ ਤਰਨਤਾਰਨ ਨਾਲ ਸੰਬੰਧਿਤ...

Ram Rahim Parole: ਰਾਮ ਰਹੀਮ ਨੂੰ 15ਵੀਂ ਵਾਰ ਮਿਲੀ ਪੈਰੋਲ, ਡੇਰਾ ਸਿਰਸਾ ਪਹੁੰਚਿਆ ਬਾਬਾ

Edited by  Gurjeet Singh Updated: Mon, 05 Jan 2026 17:14:21

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ, ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ...

ਸੰਘਣੀ ਧੁੰਦ ਦਾ ਕਹਿਰ ,ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ

Edited by  Jitendra Baghel Updated: Mon, 05 Jan 2026 16:55:44

ਸੰਘਣੀ ਧੁੰਦ ਕਾਰਨ ਦੇਰ ਰਾਤ ਜਗਰਾਉਂ ਦੇ ਡਿਸਪੋਜ਼ਲ ਰੋਡ 'ਤੇ ਇੱਕ ਟਰੱਕ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਇੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ...

ਪੰਜ ਤੱਤਾਂ ਵਿੱਚ ਵਲੀਨ ਹੋਏ ਸ਼ਹੀਦ ਪ੍ਰਗਟ ਸਿੰਘ, ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

Edited by  Jitendra Baghel Updated: Mon, 05 Jan 2026 16:03:15

ਰਮਦਾਸ: ਸ਼੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਉਸ ਦੇ ਜੱਦੀ ਪਿੰਡ ਰਮਦਾਸ ਵਿਖੇ ਪਹੁੰਚਿਆ ਜਿੱਥੇ ਸਰਕਾਰੀ...

ਅਮਰੀਕਾ ਵਿੱਚ ਗਰਲਫ੍ਰੈਂਡ ਦਾ ਕਤਲ ਕਰ ਭਾਰਤ ਪਰਤਿਆ ਨੌਜਵਾਨ

Edited by  Jitendra Baghel Updated: Mon, 05 Jan 2026 15:23:03

ਚੰਡੀਗੜ੍ਹ: ਅਮਰੀਕਾ ਤੋਂ ਇੱਕ ਗੰਭੀਰ ਅਪਰਾਧ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਭਾਰਤੀ ਨੌਜਵਾਨ ‘ਤੇ ਆਪਣੀ ਗਰਲਫ੍ਰੈਂਡ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਗੰਭੀਰ ਦੋਸ਼ ਲੱਗੇ ਹਨ।...

ਜਲੰਧਰ ਦੇ ਵਿਨੇ ਨਗਰ ਫੈਕਟਰੀ 'ਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ...

Edited by  Jitendra Baghel Updated: Mon, 05 Jan 2026 14:05:19

ਜਲੰਧਰ ਦੇ ਵਿਨੇ ਨਗਰ ਇਲਾਕੇ ਵਿੱਚ ਸਥਿਤ ਏ-ਵਨ ਰਬੜ ਫੈਕਟਰੀ ਵਿੱਚ ਸ਼ਾਮ ਦੇ ਸਮੇਂ ਅਚਾਨਕ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਫੈਕਟਰੀ ਦੇ ਅੰਦਰ ਰਬੜ ਅਤੇ ਹੋਰ ਜਲਣਸ਼ੀਲ ਸਮੱਗਰੀ...

Sikh woman who married in Pakistan to be deported: ਸਰਬਜੀਤ ਕੌਰ ਉਰਫ ‘ਨੂਰ ਹੁਸੈਨ’ ਗ੍ਰਿਫ਼ਤਾਰ

Edited by  Jitendra Baghel Updated: Mon, 05 Jan 2026 13:28:23

ਸਿੱਖ ਸ਼ਰਧਾਲੂਆਂ ਨਾਲ ਨਨਕਾਣਾ ਸਾਹਿਬ ਦੀ ਯਾਤਰਾ ਦੌਰਾਨ ਜਥੇ ’ਚੋਂ ਅਚਾਨਕ ਗਾਇਬ ਹੋਈ ਸਰਬਜੀਤ ਕੌਰ, ਜਿਸ ਨੇ ਪਾਕਿਸਤਾਨ ’ਚ ਇੱਕ ਮੁਸਲਿਮ ਨਾਲ ਵਿਆਹ ਕਰਵਾ ਲਿਆ ਸੀ, ਉਸ ਨੂੰ ਗ੍ਰਿਫ਼ਤਾਰ ਕਰ...

Ludhiana: ਬਦਮਾਸ਼ਾਂ ਨੇ ਇੱਕ ਵਾਹਨ ਨੂੰ ਲਗਾਈ ਅੱਗ....

Edited by  Jitendra Baghel Updated: Mon, 05 Jan 2026 13:12:56

ਪੰਜਾਬ ਦੇ ਲੁਧਿਆਣਾ ਵਿੱਚ ਸੰਜੇ ਗਾਂਧੀ ਕਲੋਨੀ ਵਿੱਚ ਬੀਤੀ ਦੇਰ ਰਾਤ ਨਕਾਬਪੋਸ਼ ਬਦਮਾਸ਼ਾਂ ਨੇ ਇੱਕ ਗੱਡੀ ਨੂੰ ਅੱਗ ਲਗਾ ਦਿੱਤੀ ਅਤੇ ਕਈਆਂ ਨੂੰ ਨੁਕਸਾਨ ਪਹੁੰਚਾਇਆ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੇ...