Friday, 9th of October 2026

84 Riots

‘84 ਦਾ ਦੋਸ਼ੀ’ ਸੱਜਣ ਕੁਮਾਰ ਦੀ ਮੌਤ ‘ਤੇ ਕਰਨੈਲ ਸਿੰਘ ਪੀਰ ਮੁਹੰਮਦ ਬੋਲੇ- ‘ਅਖੀਰ ਆਪਣੇ ਪਾਪਾਂ ਦੀ ਸਜ਼ਾ ਭੋਗਦਾ ਗਿਆ, ਅਜਿਹੇ ਜ਼ਾਲਮਾਂ ਨੂੰ ...’

Edited by  Lajwinder Kaur Updated: Thu, 20 Aug 2026 17:09:47

ਨਵੰਬਰ 1984 ਦੇ ਸਿੱਖ ਨਸਲਕੁਸ਼ੀ ਕਾਂਡ ਦੇ ਮੁੱਖ ਦੋਸ਼ੀ ਅਤੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ...