23 ਜ਼ਿਲ੍ਹਿਆਂ 'ਚ 154 ਗਿਣਤੀ ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਜਾਰੀ141 ਮਾਈਕਰੋ ਅਬਜ਼ਰਵਰਾਂ ਦੀ ਮੌਜੂਦਗੀ 'ਚ ਵੋਟਾਂ ਦੀ ਗਿਣਤੀ347 ਜ਼ਿਲ੍ਹਾ ਪਰਿਸ਼ਦ ਤੇ 2838 ਬਲਾਕ ਸੰਮਤੀ ਸੀਟਾਂ 'ਤੇ ਆਉਣਗੇ ਨਤੀਜੇਕੁੱਲ 9 ਹਜ਼ਾਰ...
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ, 20 ਦਸੰਬਰ ਨੂੰ ਸਕੂਲ ਪ੍ਰਬੰਧਨ ਕਮੇਟੀਆਂ ਦੇ ਸਹਿਯੋਗ ਨਾਲ, ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ,...
ਸੂਬੇ ’ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸੂਬਾ ਸਰਕਾਰ ’ਤੇ ਗੰਭੀਰ ਇਲਜ਼ਾਮ ਲੱਗੇ ਨੇ। ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵੱਲੋਂ ਸੱਤਾਧਾਰੀ AAP ’ਤੇ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਇਲਜ਼ਾਮ...
ਤਰਨ ਤਾਰਨ-ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪਿੰਡ ਕਾਜੀਕੋਟ ਕਲਾਂ ਵਿੱਚ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਰਮਿਆਨ ਇੱਟਾਂ-ਰੋੜੇ ਅਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਝੜਪ ਵਿੱਚ ਚਾਰ ਵਿਅਕਤੀ...
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਖਤਮ ਹੁਣ 17 ਦਸੰਬਰ ਨੂੰ ਨਤੀਜਿਆਂ ਦਾ ਹੋਵੇਗਾ ਐਲਾਨ
ਜਲੰਧਰ ਵਿੱਚ ਸਾਬਕਾ ‘ਆਪ’ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਸ਼ੁੱਕਰਵਾਰ ਦੇਰ ਸ਼ਾਮ ਕਤਲ ਕਰ ਦਿੱਤਾ ਗਿਆ ਹੈ । ਵਿਕਾਸ ਵਜੋਂ ਮ੍ਰਿਤਕ ਦੀ ਪਛਾਣ ਹੋਈ ਹੈ ।...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜ਼ਿਮਨੀ ਚੋਣ ਤੋਂ ਹੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚ ਦਿੱਤੀ ਗਈ ਹੈ। ਉੱਥੇ ਵੀ ਪਾਰਟੀ ਵੱਲੋਂ ਵੱਖ-ਵੱਖ ਅਹੁਦਿਆਂ ਉੱਤੇ ਪਾਰਟੀ ਵਰਕਰ ਲਗਾਏ ਜਾ ਰਹੇ...
ਡਾ. ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਜਿੱਥੇ ਪਹਿਲਾਂ ਹੀ ਸਿਆਸਤ ਗਰਮਾਈ ਪਈ ਹੈ, ਉੱਥੇ ਹੀ ਹੁਣ ਵਿਰੋਧੀਆਂ ਵੱਲੋਂ ਵੀ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। ਨਵਜੋਤ ਕੌਰ ਸਿੱਧੂ...
ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੈ। 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ, ਆਮ ਆਦਮੀ...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ । ਇਸੀਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ...