Friday, 6th of November 2026

AAP Government

ਮੋਹਾਲੀ ਦੇ ਵਿਕਾਸ ਲਈ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕੱਸੀ ਕਮਰ; ਅਧਿਕਾਰੀਆਂ ਤੇ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

Edited by  Lajwinder Kaur Updated: Mon, 15 Jun 2026 16:31:07

ਮੋਹਾਲੀ ਦੇ ਨਵੇਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ਆਪਣੀ ਕਮਾਨ ਸੰਭਾਲ ਲਈ ਹੈ। ਇਸ ਸਬੰਧੀ ਮੇਅਰ ਸਮਾਣਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ...

ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, AAP ਦੇ ਯੂਥ ਆਗੂ ਸਰਬਜੀਤ ਸਮਾਣਾ ਦੇ ਹੱਥ ਸ਼ਹਿਰ ਦੀ ਕਮਾਨ, ਪਰਿਵਾਰ ਸਣੇ ਪਾਰਟੀ ‘ਚ ਖੁਸ਼ੀ ਦੀ ਲਹਿਰ

Edited by  Lajwinder Kaur Updated: Tue, 09 Jun 2026 15:58:36

Mohali Gets New Mayor: ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਨਵਾਂ ਮੇਅਰ ਮਿਲ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਣਾ (Sarabjeet Singh Samana) ਨੂੰ ਮੋਹਾਲੀ ਦਾ ਨਵਾਂ ਮੇਅਰ...

ਪੰਜਾਬ ਭਾਜਪਾ ਦੀ ਨਵੀਂ ਸ਼ੁਰੂਆਤ: ਕੇਵਲ ਸਿੰਘ ਢਿੱਲੋਂ ਦਾ ਦਾਅਵਾ, 'ਬਣਾਵਾਂਗੇ ਮਹਾਰਾਜਾ ਰਣਜੀਤ ਸਿੰਘ ਵਰਗੀ ਸਰਕਾਰ'

Edited by  Lajwinder Kaur Updated: Wed, 03 Jun 2026 15:38:00

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ 'ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੂਜਾ-ਅਰਚਨਾ ਕੀਤੀ...

ਪੰਜਾਬ ‘ਚ AAP ਹੋਈ ਹੋਰ ਮਜ਼ਬੂਤ; ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ 'ਆਪ' ‘ਚ ਸ਼ਾਮਲ

Edited by  Lajwinder Kaur Updated: Wed, 03 Jun 2026 13:04:44

ਹਾਲ ‘ਚ ਹੀ ਪੰਜਾਬ ਵਿੱਚ 8 ਨਗਰ ਨਿਗਮ, 76 ਨਗਰ ਕੌਂਸਲ ਅਤੇ 21 ਨਗਰ ਪੰਚਾਇਤਾਂ ਦੇ ਚੋਣ ਨਤੀਜੇ ਆਏ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।...

ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ! CM ਮਾਨ ਵੱਲੋਂ ਵੱਡਾ ਐਲਾਨ…ਇਸ ਮਹੀਨੇ ਤੋਂ ਸਿੱਧੇ ਖਾਤਿਆਂ ‘ਚ ਆਉਣਗੇ 1000 ਰੁਪਏ

Edited by  Lajwinder Kaur Updated: Tue, 02 Jun 2026 13:05:42

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਦੀਆਂ ਲਗਭਗ 90 ਲੱਖ ਮਹਿਲਾਵਾਂ ਨੂੰ ਅਗਲੇ ਮਹੀਨੇ ਤੋਂ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ,...

ਨੌਜਵਾਨ ਆਗੂ ਸਰਬਜੀਤ ਸਿੰਘ ਸਮਾਣਾ ਦੀ ਹੈਟ੍ਰਿਕ: ਤੀਜੀ ਵਾਰ ਸ਼ਾਨਦਾਰ ਜਿੱਤ, 'ਆਪ' ਦਫ਼ਤਰ 'ਚ ਜਸ਼ਨ

Edited by  Lajwinder Kaur Updated: Fri, 29 May 2026 16:14:48

ਮੋਹਾਲੀ ਦੇ ਵਾਰਡ ਨੰਬਰ 42 ਤੋਂ ਸਰਦਾਰ ਸਰਬਜੀਤ ਸਿੰਘ ਸਮਾਣਾ ਨੇ ਇੱਕ ਵਾਰ ਫਿਰ ਵੱਡੀ ਜਿੱਤ ਹਾਸਲ ਕਰਕੇ ਆਪਣੀ ਮਜ਼ਬੂਤ ਸਿਆਸੀ ਪਕੜ ਦਾ ਸਬੂਤ ਦਿੱਤਾ ਹੈ। ਇਹ ਲਗਾਤਾਰ ਤੀਜੀ ਵਾਰ...

ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ!

Edited by  Lajwinder Kaur Updated: Mon, 25 May 2026 16:57:16

ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਹਲਚਲ ਬੇਹੱਦ ਤੇਜ਼ ਹੋ ਗਈ ਹੈ, ਜਿਸ...

ਮਾਝੇ 'ਚ 'ਆਪ' ਨੂੰ ਵੱਡਾ ਝਟਕਾ: ਸੀਨੀਅਰ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਸਿਆਸੀ ਹਲਚਲ ਤੇਜ਼…

Edited by  Lajwinder Kaur Updated: Sat, 23 May 2026 15:27:14

ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਆਮ ਆਦਮੀ ਪਾਰਟੀ (ਆਪ) ਦੇ ਖੇਮੇ ਵਿੱਚ ਹਲਚਲ ਮਚਾ ਦਿੱਤੀ ਹੈ। ਮਾਝੇ ਦੇ ਇਲਾਕੇ ਵਿੱਚ 'ਆਪ' ਨੂੰ...

'ਆਪ' ਦਾ ਵੱਡਾ ਐਕਸ਼ਨ, ਐਲਾਨੇ ਨਵੇਂ ਹਲਕਾ ਇੰਚਾਰਜ, ਯੂਥ ਵਿੰਗ ਅਤੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਕੀਤੀ ਨਿਯੁਕਤੀ, ਸੰਗਠਨ ਨੂੰ ਮਜ਼ਬੂਤ ਕਰਨ ਲਈ ਲਏ ਵੱਡੇ ਫੈਸਲੇ

Edited by  Lajwinder Kaur Updated: Mon, 04 May 2026 14:52:42

ਆਮ ਆਦਮੀ ਪਾਰਟੀ (AAP) ਪੰਜਾਬ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਆਪਣੇ ਸੰਗਠਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਨੇ ਆਪਣੇ ਟ੍ਰੇਡ ਵਿੰਗ, ਯੂਥ ਵਿੰਗ...

ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ: ਪਿੰਡ ਕੋਠੇ ਅੱਠ ਚੱਕ ਦੇ 100 ਪਰਿਵਾਰ ਨੇ ਅਕਾਲੀ ਦਲ ਦਾ ਫੜਿਆ ਪੱਲਾ, ਸਿਆਸੀ ਹਲਚਲ ਤੇਜ਼...

Edited by  Lajwinder Kaur Updated: Mon, 04 May 2026 14:01:52

ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਕਰਕੇ ਹਰ ਸਿਆਸੀ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਇਸੇ ਸਿਲਸਿਲੇ ਵਿੱਚ ਜਗਰਾਓਂ ਹਲਕੇ ਅੰਦਰ ਆਮ...