Saturday, 21st of November 2026

Aap Punjab

ਪੰਜਾਬ ਨਗਰ ਕੌਂਸਲ ਚੋਣਾਂ ਲਈ AAP ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਆਹ ਵਾਲੇ ਆਗੂਆਂ ਨੂੰ ਮੁੜ ਮਿਲੀ ਟਿਕਟ

Edited by  Lajwinder Kaur Updated: Wed, 18 Nov 2026 15:26:15

ਪੰਜਾਬ ਵਿੱਚ ਹੋਣ ਵਾਲੀਆਂ ਨਗਰ ਕੌਂਸਲ (MC) ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪਹਿਲਾਂ 30 ਉਮੀਦਵਾਰਾਂ ਦਾ ਐਲਾਨ...

ਪਟਿਆਲਾ 'ਚ AAP ਨੂੰ ਝਟਕਾ, ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਤੇ ਨਾਮੀ ਆਗੂ ਨੇ ਛੱਡੀ ਪਾਰਟੀ; ਚੋਣ ਲੜਨ ਨੂੰ ਲੈ ਕੇ ਕਰਤਾ ਵੱਡਾ ਐਲਾਨ

Edited by  Lajwinder Kaur Updated: Tue, 17 Nov 2026 12:44:32

ਪਟਿਆਲਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਝਟਕਾ ਲੱਗਾ ਹੈ। ਪਾਰਟੀ ਵੱਲੋਂ ਟਿਕਟਾਂ ਦੀ ਵੰਡ ਤੋਂ ਬਾਅਦ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ। ਇਸੇ ਦੌਰਾਨ ਪਟਿਆਲਾ ਦਿਹਾਤੀ...

AAP ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Edited by  Lajwinder Kaur Updated: Mon, 16 Nov 2026 12:27:28

ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਲਈ ਆਪਣੀ ਤਿਆਰੀ ਤੇਜ਼ ਕਰਦਿਆਂ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ...

ਅੰਮ੍ਰਿਤਸਰ ਪੱਛਮੀ 'ਚ ਕਾਂਗਰਸ ਨੂੰ ਝਟਕਾ, 50 ਤੋਂ 80 ਪਰਿਵਾਰਾਂ ਨੇ ਛੱਡੀ ਪਾਰਟੀ, AAP 'ਚ ਹੋਏ ਸ਼ਾਮਲ

Edited by  Lajwinder Kaur Updated: Mon, 16 Nov 2026 11:11:10

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅੰਮ੍ਰਿਤਸਰ ਦੇ ਹਲਕਾ ਪੱਛਮੀ ਵਿੱਚ ਕਾਂਗਰਸ ਪਾਰਟੀ ਨੂੰ ਝਟਕਾ ਲੱਗਿਆ ਹੈ। ਇੱਥੇ ਲੰਬੇ...

ਅਨਮੋਲ ਗਗਨ ਮਾਨ ਦਾ ਵੱਡਾ ਬਿਆਨ! ਬੋਲੇ-‘ਮੈਂ ਖੁਦ ਚੋਣ ਲੜਨ ਤੋਂ ਕੀਤਾ ਸੀ ਇਨਕਾਰ, ਕੇਜਰੀਵਾਲ ਮੇਰੇ ਫੈਸਲੇ ਤੋਂ ਖੁਸ਼ ਨਹੀਂ’

Edited by  Lajwinder Kaur Updated: Fri, 13 Nov 2026 12:20:31

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਪਾਰਟੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਖਰੜ ਤੋਂ ਟਿਕਟ...

ਪੰਜਾਬ 'ਚ AAP ਨੂੰ ਵੱਡਾ ਝਟਕਾ! ਦੂਜੀ ਲਿਸਟ ਤੋਂ ਬਾਅਦ ਲੱਗੀ ਅਸਤੀਫ਼ਿਆਂ ਦੀ ਝੜੀ, ਇਨ੍ਹਾਂ ਆਗੂਆਂ ਨੇ ਛੱਡੀ ਪਾਰਟੀ, ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਨੇ ਵੀ ਦਿੱਤਾ ਅਸਤੀਫ਼ਾ

Edited by  Lajwinder Kaur Updated: Fri, 13 Nov 2026 10:41:20

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਹਲਕਾ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਪਾਰਟੀ ਦੀ ਟਿਕਟ ਦਿੱਤੇ ਜਾਣ ਤੋਂ...

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾ/ਰ/ਨ ਦੀ ਧ/ਮ/ਕੀ, 7 ਕਰੋੜ ਰੁਪਏ ਦੀ ਮੰਗੀ ਫਿਰੌਤੀ; ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਦੱਸਿਆ ਮੈਂਬਰ

Edited by  Lajwinder Kaur Updated: Thu, 12 Nov 2026 13:32:07

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ...

ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪੋਸਟ ਪਾ ਬੋਲੇ-ਦਾਸ ਨੇ ਇਲੈਕਸ਼ਨ ਨਹੀਂ ਲੜਨੀ

Edited by  Lajwinder Kaur Updated: Tue, 10 Nov 2026 11:44:22

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗ ਸਕਦਾ ਹੈ। ਪੱਟੀ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ...

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਹਲਕਾ ਸ਼ੁਤਰਾਣਾ ਦੇ ਕਈ ਪ੍ਰਮੁੱਖ ਆਗੂ ਅਕਾਲੀ ਦਲ 'ਚ ਸ਼ਾਮਲ

Edited by  Lajwinder Kaur Updated: Sat, 07 Nov 2026 15:23:44

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਦਲ-ਬਦਲੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਹਲਕਾ ਸ਼ੁਤਰਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ...

ਪਿੰਡ ਲੱਖੂਵਾਲ 'ਚ AAP ਨੂੰ ਮਿਲਿਆ ਹੁੰਗਾਰਾ, ਅਮਰੀਕ ਸਿੰਘ USA ਵਾਲੇ ਪਰਿਵਾਰ ਸਮੇਤ ਕਾਂਗਰਸ ਛੱਡ 'ਆਪ' 'ਚ ਹੋਏ ਸ਼ਾਮਲ

Edited by  Lajwinder Kaur Updated: Sat, 07 Nov 2026 13:09:40

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਹਲਕਾ ਅਜਨਾਲਾ ਦੇ ਪਿੰਡ ਲੱਖੂਵਾਲ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁੰਗਾਰਾ...