ਫਰੀਦਕੋਟ: ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਤੋਂ ਪੰਡੋਰੀ ਖਤਰੀਆਂ ਨੂੰ ਜਾਂਦੀ ਸੜਕ 'ਤੇ ਅੱਜ ਸਵੇਰੇ ਸਕੂਲੀ ਬੱਚਿਆਂ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ 14 ਸਾਲਾ ਸਕੂਲੀ ਬੱਚੇ ਦੀ...