Saturday, 17th of October 2026

Agent

ਗੁਰਦਾਸਪੁਰ ਤੋਂ ਹੈਰਾਨ ਕਰਨ ਵਾਲਾ ਮਾਮਲਾ! ਕੈਨੇਡਾ ਭੇਜਣ ਦੇ ਨਾਂ 'ਤੇ ਥਾਈਲੈਂਡ 'ਚ ਨੌਜਵਾਨ ਨੂੰ ਬਣਾਇਆ ਬੰਧਕ, ਪਰਿਵਾਰ ਨੇ ਏਜੰਟ ਦਾ ਦਫ਼ਤਰ ਘੇਰਿਆ

Edited by  Lajwinder Kaur Updated: Sat, 18 Jul 2026 13:05:21

ਗੁਰਦਾਸਪੁਰ ਦੇ ਪਿੰਡ ਔਗਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਚਰਨਜੀਤ ਸਿੰਘ ਦੇ ਕੈਨੇਡਾ ਜਾਣ ਦੌਰਾਨ ਥਾਈਲੈਂਡ ਵਿੱਚ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ 15...