Friday, 16th of October 2026

Akali Dal Waris Punjab De

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Edited by  Lajwinder Kaur Updated: Fri, 09 Oct 2026 15:29:49

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ...

ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....

Edited by  Lajwinder Kaur Updated: Sat, 03 Oct 2026 17:11:04

ਪੰਜਾਬੀ ਸੰਗੀਤ ਜਗਤ ਅਤੇ ਸਿਆਸੀ ਗਲਿਆਰਿਆਂ ਵਿੱਚੋਂ ਇੱਕ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਗਿੱਲ ਰੌਂਤਾ ਨੇ ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਪੱਲਾ...

ਸਿਆਸੀ ਗਲਿਆਰਿਆਂ 'ਚ ਹਲਚਲ; ਨਾਮੀ ਚਿਹਰੇ ਨੇ ਛੱਡੀ ਪਾਰਟੀ, ਬੋਲੇ- 'ਮੈਂ ਅਕਾਲੀ ਦਲ ਵਾਰਿਸ ਪੰਜਾਬ ਤੋਂ ਆਪਣੇ ਆਪ ਨੂੰ ਅਲੱਗ ਕਰਦਾ ਹਾਂ'

Edited by  Lajwinder Kaur Updated: Mon, 28 Sep 2026 17:36:33

ਪੰਜਾਬ ਦੀ ਸਿਆਸਤ ਨਾਲ ਜੁੜੀ ਤਾਜ਼ਾ ਖ਼ਬਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਆਪਣੇ ਆਪ ਨੂੰ ਅਲੱਗ ਕਰਨ ਦਾ ਐਲਾਨ...

ਕੌਣ ਨੇ ਨਿਰੰਜਨ ਸਿੰਘ, ਜਿਨ੍ਹਾਂ ਨੇ ਫੜਿਆ ਅਕਾਲੀ ਦਲ ਵਾਰਿਸ ਪੰਜਾਬ ਦਾ ਪੱਲਾ? ਮਜੀਠੀਆ ਤੋਂ ਪੁੱਛਗਿੱਛ ਕਰਕੇ ਆਏ ਸਨ ਸੁਰਖੀਆਂ ‘ਚ

Edited by  Lajwinder Kaur Updated: Wed, 23 Sep 2026 14:58:44

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਅਕਾਲੀ ਦਲ (ਵਾਰਿਸ ਪੰਜਾਬ ਦੇ)' ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ...

ਫਿਰੋਜ਼ਪੁਰ ‘ਚ ਭਾਜਪਾ ਅਤੇ ਕਾਂਗਰਸ ਨੂੰ ਝਟਕਾ: ਕਈ ਸੀਨੀਅਰ ਆਗੂ ਅਤੇ ਕੌਂਸਲਰ ਅਕਾਲੀ ਦਲ ਵਾਰਿਸ ਪੰਜਾਬ ‘ਚ ਸ਼ਾਮਲ

Edited by  Lajwinder Kaur Updated: Thu, 17 Sep 2026 13:03:22

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਕਾਂਗਰਸ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਦੋਵਾਂ ਪਾਰਟੀਆਂ ਦੇ ਕਈ ਸੀਨੀਅਰ ਆਗੂ ਅਤੇ ਕੌਂਸਲਰ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ...

AAP ਨੂੰ ਵੱਡਾ ਝਟਕਾ! 'ਆਪ' ਆਗੂਆਂ ਦੀ ਅਕਾਲੀ ਦਲ-ਵਾਰਿਸ ਪੰਜਾਬ ‘ਚ ਐਂਟਰੀ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ

Edited by  Lajwinder Kaur Updated: Sat, 12 Sep 2026 13:08:44

ਅਕਾਲੀ ਦਲ-ਵਾਰਿਸ ਪੰਜਾਬ ਨੂੰ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਸਮੇਤ ਰਾਜਾਸਾਂਸੀ ਹਲਕੇ ਨਾਲ ਸਬੰਧਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕਰ...

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬਰਨਾਲਾ ਤੋਂ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਚ ਹੋਣਗੇ ਸ਼ਾਮਿਲ

Edited by  Lajwinder Kaur Updated: Tue, 25 Aug 2026 16:10:44

ਪੰਜਾਬ ਦੀ ਸਿਆਸਤ ਅਤੇ ਕਲਾ ਜਗਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਰਨਾਲਾ ਤੋਂ ਪਹਿਲਾਂ ਵਿਧਾਨ ਸਭਾ ਚੋਣ ਲੜ ਚੁੱਕੇ ਆਗੂ ਗੁਰਦੀਪ ਬਾਠ ਅਤੇ ਉੱਘੇ ਗੀਤਕਾਰ ਤੇ...

2027 ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਡਾ ਐਕਸ਼ਨ! ਇੱਕ ਹੋਰ ਉਮੀਦਵਾਰ ਦੇ ਨਾਂਅ ‘ਤੇ ਲਗਾਈ ਮੋਹਰ

Edited by  Lajwinder Kaur Updated: Sat, 22 Aug 2026 13:17:10

ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਰਾਜਨੀਤਕ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ ਅਤੇ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿੱਚ ਜੁੱਟੀਆਂ ਹੋਈਆਂ ਹਨ। ਇਸੇ...

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਵੱਡਾ ਐਕਸ਼ਨ! ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ, ਨਾਲ ਹੀ 5 ਆਗੂਆਂ ਨੂੰ ਹਲਕਾ ਇੰਚਾਰਜ ਵਜੋਂ ਕੀਤਾ ਨਿਯੁਕਤ

Edited by  Lajwinder Kaur Updated: Wed, 12 Aug 2026 17:43:23

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼...

ਪੰਜਾਬ 'ਚ ਵੱਡਾ ਸਿਆਸੀ ਧਮਾਕਾ: ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, SC ਵਿੰਗ ਦੇ ਪ੍ਰਧਾਨ 200 ਸਮਰਥਕਾਂ ਸਮੇਤ 'ਵਾਰਿਸ ਪੰਜਾਬ ਦੇ' ‘ਚ ਸ਼ਾਮਲ

Edited by  Lajwinder Kaur Updated: Sat, 08 Aug 2026 15:08:32

ਅੰਮ੍ਰਿਤਸਰ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਿਆ। ਅਕਾਲੀ ਦਲ (ਬਾਦਲ) ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਐੱਸ.ਸੀ. ਵਿੰਗ...